U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 82

Text

1

ਆਪੇ ਸੂਰਾ ਅਮਰੁ ਚਲਾਇਆ ॥ aape sooraa amar chalaaeaa |

2

ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ ॥੧੩॥ aape siv varataaeean antar aape seetal tthaar garraa |13|

3

ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥ jiseh nivaaje guramukh saaje |

4

ਨਾਮੁ ਵਸੈ ਤਿਸੁ ਅਨਹਦ ਵਾਜੇ ॥ naam vasai tis anahad vaaje |

5

ਤਿਸ ਹੀ ਸੁਖੁ ਤਿਸ ਹੀ ਠਕੁਰਾਈ ਤਿਸਹਿ ਨ ਆਵੈ ਜਮੁ ਨੇੜਾ ॥੧੪॥ tis hee sukh tis hee tthakuraaee tiseh na aavai jam nerraa |14|

6

ਕੀਮਤਿ ਕਾਗਦ ਕਹੀ ਨ ਜਾਈ ॥ keemat kaagad kahee na jaaee |

7

ਕਹੁ ਨਾਨਕ ਬੇਅੰਤ ਗੁਸਾਈ ॥ kahu naanak beant gusaaee |

8

ਆਦਿ ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥੧੫॥ aad madh ant prabh soee haath tisai kai neberraa |15|

9

ਤਿਸਹਿ ਸਰੀਕੁ ਨਾਹੀ ਰੇ ਕੋਈ ॥ tiseh sareek naahee re koee |

10

ਕਿਸ ਹੀ ਬੁਤੈ ਜਬਾਬੁ ਨ ਹੋਈ ॥ kis hee butai jabaab na hoee |

11

ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦॥ naanak kaa prabh aape aape kar kar vekhai choj kharraa |16|1|10|

12

ਮਾਰੂ ਮਹਲਾ ੫ ॥ maaroo mahalaa 5 |

13

ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥ achut paarabraham paramesur antarajaamee |

14

ਮਧੁਸੂਦਨ ਦਾਮੋਦਰ ਸੁਆਮੀ ॥ madhusoodan daamodar suaamee |

15

ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥੧॥ rikheekes govaradhan dhaaree muralee manohar har rangaa |1|

16

ਮੋਹਨ ਮਾਧਵ ਕ੍ਰਿਸ੍ਨ ਮੁਰਾਰੇ ॥ mohan maadhav krisan muraare |

17

ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥ jagadeesur har jeeo asur sanghaare |

18

ਜਗਜੀਵਨ ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥੨॥ jagajeevan abinaasee tthaakur ghatt ghatt vaasee hai sangaa |2|

19

ਧਰਣੀਧਰ ਈਸ ਨਰਸਿੰਘ ਨਾਰਾਇਣ ॥ dharaneedhar ees narasingh naaraaein |

20

ਦਾੜਾ ਅਗ੍ਰੇ ਪ੍ਰਿਥਮਿ ਧਰਾਇਣ ॥ daarraa agre pritham dharaaein |

21

ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥੩॥ baavan roop keea tudh karate sabh hee setee hai changaa |3|

22

ਸ੍ਰੀ ਰਾਮਚੰਦ ਜਿਸੁ ਰੂਪੁ ਨ ਰੇਖਿਆ ॥ sree raamachand jis roop na rekhiaa |

23

ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥ banavaalee chakrapaan daras anoopiaa |

24

ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ ॥੪॥ sehas netr moorat hai sahasaa ik daataa sabh hai mangaa |4|

25

ਭਗਤਿ ਵਛਲੁ ਅਨਾਥਹ ਨਾਥੇ ॥ bhagat vachhal anaathah naathe |

26

ਗੋਪੀ ਨਾਥੁ ਸਗਲ ਹੈ ਸਾਥੇ ॥ gopee naath sagal hai saathe |

27

ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ॥੫॥ baasudev niranjan daate baran na saakau gun angaa |5|

28

ਮੁਕੰਦ ਮਨੋਹਰ ਲਖਮੀ ਨਾਰਾਇਣ ॥ mukand manohar lakhamee naaraaein |

29

ਦ੍ਰੋਪਤੀ ਲਜਾ ਨਿਵਾਰਿ ਉਧਾਰਣ ॥ dropatee lajaa nivaar udhaaran |

30

ਕਮਲਾਕੰਤ ਕਰਹਿ ਕੰਤੂਹਲ ਅਨਦ ਬਿਨੋਦੀ ਨਿਹਸੰਗਾ ॥੬॥ kamalaakant kareh kantoohal anad binodee nihasangaa |6|

31

ਅਮੋਘ ਦਰਸਨ ਆਜੂਨੀ ਸੰਭਉ ॥ amogh darasan aajoonee sanbhau |

32

ਅਕਾਲ ਮੂਰਤਿ ਜਿਸੁ ਕਦੇ ਨਾਹੀ ਖਉ ॥ akaal moorat jis kade naahee khau |

33

ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥੭॥ abinaasee abigat agochar sabh kichh tujh hee hai lagaa |7|

34

ਸ੍ਰੀਰੰਗ ਬੈਕੁੰਠ ਕੇ ਵਾਸੀ ॥ sreerang baikuntth ke vaasee |

35

ਮਛੁ ਕਛੁ ਕੂਰਮੁ ਆਗਿਆ ਅਉਤਰਾਸੀ ॥ machh kachh kooram aagiaa aautaraasee |

36

ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥੮॥ kesav chalat kareh niraale keetaa lorreh so hoeigaa |8|

37

ਨਿਰਾਹਾਰੀ ਨਿਰਵੈਰੁ ਸਮਾਇਆ ॥ niraahaaree niravair samaaeaa |

38

ਧਾਰਿ ਖੇਲੁ ਚਤੁਰਭੁਜੁ ਕਹਾਇਆ ॥ dhaar khel chaturabhuj kahaaeaa |

39

ਸਾਵਲ ਸੁੰਦਰ ਰੂਪ ਬਣਾਵਹਿ ਬੇਣੁ ਸੁਨਤ ਸਭ ਮੋਹੈਗਾ ॥੯॥ saaval sundar roop banaaveh ben sunat sabh mohaigaa |9|

40

ਬਨਮਾਲਾ ਬਿਭੂਖਨ ਕਮਲ ਨੈਨ ॥ banamaalaa bibhookhan kamal nain |

41

ਸੁੰਦਰ ਕੁੰਡਲ ਮੁਕਟ ਬੈਨ ॥ sundar kunddal mukatt bain |

42

ਸੰਖ ਚਕ੍ਰ ਗਦਾ ਹੈ ਧਾਰੀ ਮਹਾ ਸਾਰਥੀ ਸਤਸੰਗਾ ॥੧੦॥ sankh chakr gadaa hai dhaaree mahaa saarathee satasangaa |10|

43

ਪੀਤ ਪੀਤੰਬਰ ਤ੍ਰਿਭਵਣ ਧਣੀ ॥ peet peetanbar tribhavan dhanee |

44

ਜਗੰਨਾਥੁ ਗੋਪਾਲੁ ਮੁਖਿ ਭਣੀ ॥ jaganaath gopaal mukh bhanee |

45

ਸਾਰਿੰਗਧਰ ਭਗਵਾਨ ਬੀਠੁਲਾ ਮੈ ਗਣਤ ਨ ਆਵੈ ਸਰਬੰਗਾ ॥੧੧॥ saaringadhar bhagavaan beetthulaa mai ganat na aavai sarabangaa |11|

46

ਨਿਹਕੰਟਕੁ ਨਿਹਕੇਵਲੁ ਕਹੀਐ ॥ nihakanttak nihakeval kaheeai |

47

ਧਨੰਜੈ ਜਲਿ ਥਲਿ ਹੈ ਮਹੀਐ ॥ dhananjai jal thal hai maheeai |

Original Gurmukhi with romanized transliteration, via the GurbaniNow API. An English translation will be added once a cleared translation is available.