U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 83

Text

1

ਮਿਰਤ ਲੋਕ ਪਇਆਲ ਸਮੀਪਤ ਅਸਥਿਰ ਥਾਨੁ ਜਿਸੁ ਹੈ ਅਭਗਾ ॥੧੨॥ mirat lok peaal sameepat asathir thaan jis hai abhagaa |12|

2

ਪਤਿਤ ਪਾਵਨ ਦੁਖ ਭੈ ਭੰਜਨੁ ॥ patit paavan dukh bhai bhanjan |

3

ਅਹੰਕਾਰ ਨਿਵਾਰਣੁ ਹੈ ਭਵ ਖੰਡਨੁ ॥ ahankaar nivaaran hai bhav khanddan |

4

ਭਗਤੀ ਤੋਖਿਤ ਦੀਨ ਕ੍ਰਿਪਾਲਾ ਗੁਣੇ ਨ ਕਿਤ ਹੀ ਹੈ ਭਿਗਾ ॥੧੩॥ bhagatee tokhit deen kripaalaa gune na kit hee hai bhigaa |13|

5

ਨਿਰੰਕਾਰੁ ਅਛਲ ਅਡੋਲੋ ॥ nirankaar achhal addolo |

6

ਜੋਤਿ ਸਰੂਪੀ ਸਭੁ ਜਗੁ ਮਉਲੋ ॥ jot saroopee sabh jag maulo |

7

ਸੋ ਮਿਲੈ ਜਿਸੁ ਆਪਿ ਮਿਲਾਏ ਆਪਹੁ ਕੋਇ ਨ ਪਾਵੈਗਾ ॥੧੪॥ so milai jis aap milaae aapahu koe na paavaigaa |14|

8

ਆਪੇ ਗੋਪੀ ਆਪੇ ਕਾਨਾ ॥ aape gopee aape kaanaa |

9

ਆਪੇ ਗਊ ਚਰਾਵੈ ਬਾਨਾ ॥ aape gaoo charaavai baanaa |

10

ਆਪਿ ਉਪਾਵਹਿ ਆਪਿ ਖਪਾਵਹਿ ਤੁਧੁ ਲੇਪੁ ਨਹੀ ਇਕੁ ਤਿਲੁ ਰੰਗਾ ॥੧੫॥ aap upaaveh aap khapaaveh tudh lep nahee ik til rangaa |15|

11

ਏਕ ਜੀਹ ਗੁਣ ਕਵਨ ਬਖਾਨੈ ॥ ek jeeh gun kavan bakhaanai |

12

ਸਹਸ ਫਨੀ ਸੇਖ ਅੰਤੁ ਨ ਜਾਨੈ ॥ sehas fanee sekh ant na jaanai |

13

ਨਵਤਨ ਨਾਮ ਜਪੈ ਦਿਨੁ ਰਾਤੀ ਇਕੁ ਗੁਣੁ ਨਾਹੀ ਪ੍ਰਭ ਕਹਿ ਸੰਗਾ ॥੧੬॥ navatan naam japai din raatee ik gun naahee prabh keh sangaa |16|

14

ਓਟ ਗਹੀ ਜਗਤ ਪਿਤ ਸਰਣਾਇਆ ॥ ott gahee jagat pit saranaaeaa |

15

ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥ bhai bheaanak jamadoot dutar hai maaeaa |

16

ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ ਸਾਧ ਸੰਤਨ ਕੈ ਸੰਗਿ ਸੰਗਾ ॥੧੭॥ hohu kripaal ichhaa kar raakhahu saadh santan kai sang sangaa |17|

17

ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥ drisattimaan hai sagal mithenaa |

18

ਇਕੁ ਮਾਗਉ ਦਾਨੁ ਗੋਬਿਦ ਸੰਤ ਰੇਨਾ ॥ eik maagau daan gobid sant renaa |

19

ਮਸਤਕਿ ਲਾਇ ਪਰਮ ਪਦੁ ਪਾਵਉ ਜਿਸੁ ਪ੍ਰਾਪਤਿ ਸੋ ਪਾਵੈਗਾ ॥੧੮॥ masatak laae param pad paavau jis praapat so paavaigaa |18|

20

ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥ jin kau kripaa karee sukhadaate |

21

ਤਿਨ ਸਾਧੂ ਚਰਣ ਲੈ ਰਿਦੈ ਪਰਾਤੇ ॥ tin saadhoo charan lai ridai paraate |

22

ਸਗਲ ਨਾਮ ਨਿਧਾਨੁ ਤਿਨ ਪਾਇਆ ਅਨਹਦ ਸਬਦ ਮਨਿ ਵਾਜੰਗਾ ॥੧੯॥ sagal naam nidhaan tin paaeaa anahad sabad man vaajangaa |19|

23

ਕਿਰਤਮ ਨਾਮ ਕਥੇ ਤੇਰੇ ਜਿਹਬਾ ॥ kiratam naam kathe tere jihabaa |

24

ਸਤਿ ਨਾਮੁ ਤੇਰਾ ਪਰਾ ਪੂਰਬਲਾ ॥ sat naam teraa paraa poorabalaa |

25

ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਲਗਾ ॥੨੦॥ kahu naanak bhagat pe saranaaee dehu daras man rang lagaa |20|

26

ਤੇਰੀ ਗਤਿ ਮਿਤਿ ਤੂਹੈ ਜਾਣਹਿ ॥ teree gat mit toohai jaaneh |

27

ਤੂ ਆਪੇ ਕਥਹਿ ਤੈ ਆਪਿ ਵਖਾਣਹਿ ॥ too aape katheh tai aap vakhaaneh |

28

ਨਾਨਕ ਦਾਸੁ ਦਾਸਨ ਕੋ ਕਰੀਅਹੁ ਹਰਿ ਭਾਵੈ ਦਾਸਾ ਰਾਖੁ ਸੰਗਾ ॥੨੧॥੨॥੧੧॥ naanak daas daasan ko kareeahu har bhaavai daasaa raakh sangaa |21|2|11|

29

ਮਾਰੂ ਮਹਲਾ ੫ ॥ maaroo mahalaa 5 |

30

ਅਲਹ ਅਗਮ ਖੁਦਾਈ ਬੰਦੇ ॥ alah agam khudaaee bande |

31

ਛੋਡਿ ਖਿਆਲ ਦੁਨੀਆ ਕੇ ਧੰਧੇ ॥ chhodd khiaal duneea ke dhandhe |

32

ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥੧॥ hoe pai khaak fakeer musaafar ihu daraves kabool daraa |1|

33

ਸਚੁ ਨਿਵਾਜ ਯਕੀਨ ਮੁਸਲਾ ॥ sach nivaaj yakeen musalaa |

34

ਮਨਸਾ ਮਾਰਿ ਨਿਵਾਰਿਹੁ ਆਸਾ ॥ manasaa maar nivaarihu aasaa |

35

ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥ deh maseet man maulaanaa kalam khudaaee paak kharaa |2|

36

ਸਰਾ ਸਰੀਅਤਿ ਲੇ ਕੰਮਾਵਹੁ ॥ saraa sareeat le kamaavahu |

37

ਤਰੀਕਤਿ ਤਰਕ ਖੋਜਿ ਟੋਲਾਵਹੁ ॥ tareekat tarak khoj ttolaavahu |

38

ਮਾਰਫਤਿ ਮਨੁ ਮਾਰਹੁ ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥ maarafat man maarahu abadaalaa milahu hakeekat jit fir na maraa |3|

39

ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ kuraan kateb dil maeh kamaahee |

40

ਦਸ ਅਉਰਾਤ ਰਖਹੁ ਬਦ ਰਾਹੀ ॥ das aauraat rakhahu bad raahee |

41

ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰਾ ॥੪॥ panch marad sidak le baadhahu khair sabooree kabool paraa |4|

42

ਮਕਾ ਮਿਹਰ ਰੋਜਾ ਪੈ ਖਾਕਾ ॥ makaa mihar rojaa pai khaakaa |

43

ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥ bhisat peer lafaj kamaae andaajaa |

44

ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥੫॥ hoor noor musak khudaaeaa bandagee alah aalaa hujaraa |5|

Original Gurmukhi with romanized transliteration, via the GurbaniNow API. An English translation will be added once a cleared translation is available.