U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 84

Text

1

ਸਚੁ ਕਮਾਵੈ ਸੋਈ ਕਾਜੀ ॥ sach kamaavai soee kaajee |

2

ਜੋ ਦਿਲੁ ਸੋਧੈ ਸੋਈ ਹਾਜੀ ॥ jo dil sodhai soee haajee |

3

ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥੬॥ so mulaa mlaoon nivaarai so daraves jis sifat dharaa |6|

4

ਸਭੇ ਵਖਤ ਸਭੇ ਕਰਿ ਵੇਲਾ ॥ sabhe vakhat sabhe kar velaa |

5

ਖਾਲਕੁ ਯਾਦਿ ਦਿਲੈ ਮਹਿ ਮਉਲਾ ॥ khaalak yaad dilai meh maulaa |

6

ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥੭॥ tasabee yaad karahu das maradan sunat seel bandhaan baraa |7|

7

ਦਿਲ ਮਹਿ ਜਾਨਹੁ ਸਭ ਫਿਲਹਾਲਾ ॥ dil meh jaanahu sabh filahaalaa |

8

ਖਿਲਖਾਨਾ ਬਿਰਾਦਰ ਹਮੂ ਜੰਜਾਲਾ ॥ khilakhaanaa biraadar hamoo janjaalaa |

9

ਮੀਰ ਮਲਕ ਉਮਰੇ ਫਾਨਾਇਆ ਏਕ ਮੁਕਾਮ ਖੁਦਾਇ ਦਰਾ ॥੮॥ meer malak umare faanaaeaa ek mukaam khudaae daraa |8|

10

ਅਵਲਿ ਸਿਫਤਿ ਦੂਜੀ ਸਾਬੂਰੀ ॥ aval sifat doojee saabooree |

11

ਤੀਜੈ ਹਲੇਮੀ ਚਉਥੈ ਖੈਰੀ ॥ teejai halemee chauthai khairee |

12

ਪੰਜਵੈ ਪੰਜੇ ਇਕਤੁ ਮੁਕਾਮੈ ਏਹਿ ਪੰਜਿ ਵਖਤ ਤੇਰੇ ਅਪਰਪਰਾ ॥੯॥ panjavai panje ikat mukaamai ehi panj vakhat tere aparaparaa |9|

13

ਸਗਲੀ ਜਾਨਿ ਕਰਹੁ ਮਉਦੀਫਾ ॥ sagalee jaan karahu maudeefaa |

14

ਬਦ ਅਮਲ ਛੋਡਿ ਕਰਹੁ ਹਥਿ ਕੂਜਾ ॥ bad amal chhodd karahu hath koojaa |

15

ਖੁਦਾਇ ਏਕੁ ਬੁਝਿ ਦੇਵਹੁ ਬਾਂਗਾਂ ਬੁਰਗੂ ਬਰਖੁਰਦਾਰ ਖਰਾ ॥੧੦॥ khudaae ek bujh devahu baangaan buragoo barakhuradaar kharaa |10|

16

ਹਕੁ ਹਲਾਲੁ ਬਖੋਰਹੁ ਖਾਣਾ ॥ hak halaal bakhorahu khaanaa |

17

ਦਿਲ ਦਰੀਆਉ ਧੋਵਹੁ ਮੈਲਾਣਾ ॥ dil dareeaau dhovahu mailaanaa |

18

ਪੀਰੁ ਪਛਾਣੈ ਭਿਸਤੀ ਸੋਈ ਅਜਰਾਈਲੁ ਨ ਦੋਜ ਠਰਾ ॥੧੧॥ peer pachhaanai bhisatee soee ajaraaeel na doj ttharaa |11|

19

ਕਾਇਆ ਕਿਰਦਾਰ ਅਉਰਤ ਯਕੀਨਾ ॥ kaaeaa kiradaar aaurat yakeenaa |

20

ਰੰਗ ਤਮਾਸੇ ਮਾਣਿ ਹਕੀਨਾ ॥ rang tamaase maan hakeenaa |

21

ਨਾਪਾਕ ਪਾਕੁ ਕਰਿ ਹਦੂਰਿ ਹਦੀਸਾ ਸਾਬਤ ਸੂਰਤਿ ਦਸਤਾਰ ਸਿਰਾ ॥੧੨॥ naapaak paak kar hadoor hadeesaa saabat soorat dasataar siraa |12|

22

ਮੁਸਲਮਾਣੁ ਮੋਮ ਦਿਲਿ ਹੋਵੈ ॥ musalamaan mom dil hovai |

23

ਅੰਤਰ ਕੀ ਮਲੁ ਦਿਲ ਤੇ ਧੋਵੈ ॥ antar kee mal dil te dhovai |

24

ਦੁਨੀਆ ਰੰਗ ਨ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ ਪਾਕੁ ਹਰਾ ॥੧੩॥ duneea rang na aavai nerrai jiau kusam paatt ghiau paak haraa |13|

25

ਜਾ ਕਉ ਮਿਹਰ ਮਿਹਰ ਮਿਹਰਵਾਨਾ ॥ jaa kau mihar mihar miharavaanaa |

26

ਸੋਈ ਮਰਦੁ ਮਰਦੁ ਮਰਦਾਨਾ ॥ soee marad marad maradaanaa |

27

ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਜਰਿ ਨਰਾ ॥੧੪॥ soee sekh masaaeik haajee so bandaa jis najar naraa |14|

28

ਕੁਦਰਤਿ ਕਾਦਰ ਕਰਣ ਕਰੀਮਾ ॥ kudarat kaadar karan kareemaa |

29

ਸਿਫਤਿ ਮੁਹਬਤਿ ਅਥਾਹ ਰਹੀਮਾ ॥ sifat muhabat athaah raheemaa |

30

ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥੧੫॥੩॥੧੨॥ hak hukam sach khudaaeaa bujh naanak band khalaas taraa |15|3|12|

31

ਮਾਰੂ ਮਹਲਾ ੫ ॥ maaroo mahalaa 5 |

32

ਪਾਰਬ੍ਰਹਮ ਸਭ ਊਚ ਬਿਰਾਜੇ ॥ paarabraham sabh aooch biraaje |

33

ਆਪੇ ਥਾਪਿ ਉਥਾਪੇ ਸਾਜੇ ॥ aape thaap uthaape saaje |

34

ਪ੍ਰਭ ਕੀ ਸਰਣਿ ਗਹਤ ਸੁਖੁ ਪਾਈਐ ਕਿਛੁ ਭਉ ਨ ਵਿਆਪੈ ਬਾਲ ਕਾ ॥੧॥ prabh kee saran gehat sukh paaeeai kichh bhau na viaapai baal kaa |1|

35

ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ garabh agan meh jineh ubaariaa |

36

ਰਕਤ ਕਿਰਮ ਮਹਿ ਨਹੀ ਸੰਘਾਰਿਆ ॥ rakat kiram meh nahee sanghaariaa |

37

ਅਪਨਾ ਸਿਮਰਨੁ ਦੇ ਪ੍ਰਤਿਪਾਲਿਆ ਓਹੁ ਸਗਲ ਘਟਾ ਕਾ ਮਾਲਕਾ ॥੨॥ apanaa simaran de pratipaaliaa ohu sagal ghattaa kaa maalakaa |2|

38

ਚਰਣ ਕਮਲ ਸਰਣਾਈ ਆਇਆ ॥ charan kamal saranaaee aaeaa |

39

ਸਾਧਸੰਗਿ ਹੈ ਹਰਿ ਜਸੁ ਗਾਇਆ ॥ saadhasang hai har jas gaaeaa |

40

ਜਨਮ ਮਰਣ ਸਭਿ ਦੂਖ ਨਿਵਾਰੇ ਜਪਿ ਹਰਿ ਹਰਿ ਭਉ ਨਹੀ ਕਾਲ ਕਾ ॥੩॥ janam maran sabh dookh nivaare jap har har bhau nahee kaal kaa |3|

41

ਸਮਰਥ ਅਕਥ ਅਗੋਚਰ ਦੇਵਾ ॥ samarath akath agochar devaa |

42

ਜੀਅ ਜੰਤ ਸਭਿ ਤਾ ਕੀ ਸੇਵਾ ॥ jeea jant sabh taa kee sevaa |

43

ਅੰਡਜ ਜੇਰਜ ਸੇਤਜ ਉਤਭੁਜ ਬਹੁ ਪਰਕਾਰੀ ਪਾਲਕਾ ॥੪॥ anddaj jeraj setaj utabhuj bahu parakaaree paalakaa |4|

44

ਤਿਸਹਿ ਪਰਾਪਤਿ ਹੋਇ ਨਿਧਾਨਾ ॥ tiseh paraapat hoe nidhaanaa |

45

ਰਾਮ ਨਾਮ ਰਸੁ ਅੰਤਰਿ ਮਾਨਾ ॥ raam naam ras antar maanaa |

46

ਕਰੁ ਗਹਿ ਲੀਨੇ ਅੰਧ ਕੂਪ ਤੇ ਵਿਰਲੇ ਕੇਈ ਸਾਲਕਾ ॥੫॥ kar geh leene andh koop te virale keee saalakaa |5|

Original Gurmukhi with romanized transliteration, via the GurbaniNow API. An English translation will be added once a cleared translation is available.