U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 85

Text

1

ਆਦਿ ਅੰਤਿ ਮਧਿ ਪ੍ਰਭੁ ਸੋਈ ॥ aad ant madh prabh soee |

2

ਆਪੇ ਕਰਤਾ ਕਰੇ ਸੁ ਹੋਈ ॥ aape karataa kare su hoee |

3

ਭ੍ਰਮੁ ਭਉ ਮਿਟਿਆ ਸਾਧਸੰਗ ਤੇ ਦਾਲਿਦ ਨ ਕੋਈ ਘਾਲਕਾ ॥੬॥ bhram bhau mittiaa saadhasang te daalid na koee ghaalakaa |6|

4

ਊਤਮ ਬਾਣੀ ਗਾਉ ਗੋੁਪਾਲਾ ॥ aootam baanee gaau guopaalaa |

5

ਸਾਧਸੰਗਤਿ ਕੀ ਮੰਗਹੁ ਰਵਾਲਾ ॥ saadhasangat kee mangahu ravaalaa |

6

ਬਾਸਨ ਮੇਟਿ ਨਿਬਾਸਨ ਹੋਈਐ ਕਲਮਲ ਸਗਲੇ ਜਾਲਕਾ ॥੭॥ baasan mett nibaasan hoeeai kalamal sagale jaalakaa |7|

7

ਸੰਤਾ ਕੀ ਇਹ ਰੀਤਿ ਨਿਰਾਲੀ ॥ santaa kee ih reet niraalee |

8

ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥ paarabraham kar dekheh naalee |

9

ਸਾਸਿ ਸਾਸਿ ਆਰਾਧਨਿ ਹਰਿ ਹਰਿ ਕਿਉ ਸਿਮਰਤ ਕੀਜੈ ਆਲਕਾ ॥੮॥ saas saas aaraadhan har har kiau simarat keejai aalakaa |8|

10

ਜਹ ਦੇਖਾ ਤਹ ਅੰਤਰਜਾਮੀ ॥ jeh dekhaa teh antarajaamee |

11

ਨਿਮਖ ਨ ਵਿਸਰਹੁ ਪ੍ਰਭ ਮੇਰੇ ਸੁਆਮੀ ॥ nimakh na visarahu prabh mere suaamee |

12

ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ ਬਨਿ ਜਲਿ ਪੂਰਨ ਥਾਲਕਾ ॥੯॥ simar simar jeeveh tere daasaa ban jal pooran thaalakaa |9|

13

ਤਤੀ ਵਾਉ ਨ ਤਾ ਕਉ ਲਾਗੈ ॥ tatee vaau na taa kau laagai |

14

ਸਿਮਰਤ ਨਾਮੁ ਅਨਦਿਨੁ ਜਾਗੈ ॥ simarat naam anadin jaagai |

15

ਅਨਦ ਬਿਨੋਦ ਕਰੇ ਹਰਿ ਸਿਮਰਨੁ ਤਿਸੁ ਮਾਇਆ ਸੰਗਿ ਨ ਤਾਲਕਾ ॥੧੦॥ anad binod kare har simaran tis maaeaa sang na taalakaa |10|

16

ਰੋਗ ਸੋਗ ਦੂਖ ਤਿਸੁ ਨਾਹੀ ॥ rog sog dookh tis naahee |

17

ਸਾਧਸੰਗਿ ਹਰਿ ਕੀਰਤਨੁ ਗਾਹੀ ॥ saadhasang har keeratan gaahee |

18

ਆਪਣਾ ਨਾਮੁ ਦੇਹਿ ਪ੍ਰਭ ਪ੍ਰੀਤਮ ਸੁਣਿ ਬੇਨੰਤੀ ਖਾਲਕਾ ॥੧੧॥ aapanaa naam dehi prabh preetam sun benantee khaalakaa |11|

19

ਨਾਮ ਰਤਨੁ ਤੇਰਾ ਹੈ ਪਿਆਰੇ ॥ naam ratan teraa hai piaare |

20

ਰੰਗਿ ਰਤੇ ਤੇਰੈ ਦਾਸ ਅਪਾਰੇ ॥ rang rate terai daas apaare |

21

ਤੇਰੈ ਰੰਗਿ ਰਤੇ ਤੁਧੁ ਜੇਹੇ ਵਿਰਲੇ ਕੇਈ ਭਾਲਕਾ ॥੧੨॥ terai rang rate tudh jehe virale keee bhaalakaa |12|

22

ਤਿਨ ਕੀ ਧੂੜਿ ਮਾਂਗੈ ਮਨੁ ਮੇਰਾ ॥ tin kee dhoorr maangai man meraa |

23

ਜਿਨ ਵਿਸਰਹਿ ਨਾਹੀ ਕਾਹੂ ਬੇਰਾ ॥ jin visareh naahee kaahoo beraa |

24

ਤਿਨ ਕੈ ਸੰਗਿ ਪਰਮ ਪਦੁ ਪਾਈ ਸਦਾ ਸੰਗੀ ਹਰਿ ਨਾਲਕਾ ॥੧੩॥ tin kai sang param pad paaee sadaa sangee har naalakaa |13|

25

ਸਾਜਨੁ ਮੀਤੁ ਪਿਆਰਾ ਸੋਈ ॥ saajan meet piaaraa soee |

26

ਏਕੁ ਦ੍ਰਿੜਾਏ ਦੁਰਮਤਿ ਖੋਈ ॥ ek drirraae duramat khoee |

27

ਕਾਮੁ ਕ੍ਰੋਧੁ ਅਹੰਕਾਰੁ ਤਜਾਏ ਤਿਸੁ ਜਨ ਕਉ ਉਪਦੇਸੁ ਨਿਰਮਾਲਕਾ ॥੧੪॥ kaam krodh ahankaar tajaae tis jan kau upades niramaalakaa |14|

28

ਤੁਧੁ ਵਿਣੁ ਨਾਹੀ ਕੋਈ ਮੇਰਾ ॥ tudh vin naahee koee meraa |

29

ਗੁਰਿ ਪਕੜਾਏ ਪ੍ਰਭ ਕੇ ਪੈਰਾ ॥ gur pakarraae prabh ke pairaa |

30

ਹਉ ਬਲਿਹਾਰੀ ਸਤਿਗੁਰ ਪੂਰੇ ਜਿਨਿ ਖੰਡਿਆ ਭਰਮੁ ਅਨਾਲਕਾ ॥੧੫॥ hau balihaaree satigur poore jin khanddiaa bharam anaalakaa |15|

31

ਸਾਸਿ ਸਾਸਿ ਪ੍ਰਭੁ ਬਿਸਰੈ ਨਾਹੀ ॥ saas saas prabh bisarai naahee |

32

ਆਠ ਪਹਰ ਹਰਿ ਹਰਿ ਕਉ ਧਿਆਈ ॥ aatth pehar har har kau dhiaaee |

33

ਨਾਨਕ ਸੰਤ ਤੇਰੈ ਰੰਗਿ ਰਾਤੇ ਤੂ ਸਮਰਥੁ ਵਡਾਲਕਾ ॥੧੬॥੪॥੧੩॥ naanak sant terai rang raate too samarath vaddaalakaa |16|4|13|

34

ਮਾਰੂ ਮਹਲਾ ੫ ॥ maaroo mahalaa 5 |

35

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

36

ਚਰਨ ਕਮਲ ਹਿਰਦੈ ਨਿਤ ਧਾਰੀ ॥ charan kamal hiradai nit dhaaree |

37

ਗੁਰੁ ਪੂਰਾ ਖਿਨੁ ਖਿਨੁ ਨਮਸਕਾਰੀ ॥ gur pooraa khin khin namasakaaree |

38

ਤਨੁ ਮਨੁ ਅਰਪਿ ਧਰੀ ਸਭੁ ਆਗੈ ਜਗ ਮਹਿ ਨਾਮੁ ਸੁਹਾਵਣਾ ॥੧॥ tan man arap dharee sabh aagai jag meh naam suhaavanaa |1|

39

ਸੋ ਠਾਕੁਰੁ ਕਿਉ ਮਨਹੁ ਵਿਸਾਰੇ ॥ so tthaakur kiau manahu visaare |

40

ਜੀਉ ਪਿੰਡੁ ਦੇ ਸਾਜਿ ਸਵਾਰੇ ॥ jeeo pindd de saaj savaare |

41

ਸਾਸਿ ਗਰਾਸਿ ਸਮਾਲੇ ਕਰਤਾ ਕੀਤਾ ਅਪਣਾ ਪਾਵਣਾ ॥੨॥ saas garaas samaale karataa keetaa apanaa paavanaa |2|

42

ਜਾ ਤੇ ਬਿਰਥਾ ਕੋਊ ਨਾਹੀ ॥ jaa te birathaa koaoo naahee |

43

ਆਠ ਪਹਰ ਹਰਿ ਰਖੁ ਮਨ ਮਾਹੀ ॥ aatth pehar har rakh man maahee |

Original Gurmukhi with romanized transliteration, via the GurbaniNow API. An English translation will be added once a cleared translation is available.