Sikhism
Ang-1001 86
Text
ਸਾਧਸੰਗਿ ਭਜੁ ਅਚੁਤ ਸੁਆਮੀ ਦਰਗਹ ਸੋਭਾ ਪਾਵਣਾ ॥੩॥ saadhasang bhaj achut suaamee daragah sobhaa paavanaa |3|
ਚਾਰਿ ਪਦਾਰਥ ਅਸਟ ਦਸਾ ਸਿਧਿ ॥ chaar padaarath asatt dasaa sidh |
ਨਾਮੁ ਨਿਧਾਨੁ ਸਹਜ ਸੁਖੁ ਨਉ ਨਿਧਿ ॥ naam nidhaan sehaj sukh nau nidh |
ਸਰਬ ਕਲਿਆਣ ਜੇ ਮਨ ਮਹਿ ਚਾਹਹਿ ਮਿਲਿ ਸਾਧੂ ਸੁਆਮੀ ਰਾਵਣਾ ॥੪॥ sarab kaliaan je man meh chaaheh mil saadhoo suaamee raavanaa |4|
ਸਾਸਤ ਸਿੰਮ੍ਰਿਤਿ ਬੇਦ ਵਖਾਣੀ ॥ saasat sinmrit bed vakhaanee |
ਜਨਮੁ ਪਦਾਰਥੁ ਜੀਤੁ ਪਰਾਣੀ ॥ janam padaarath jeet paraanee |
ਕਾਮੁ ਕ੍ਰੋਧੁ ਨਿੰਦਾ ਪਰਹਰੀਐ ਹਰਿ ਰਸਨਾ ਨਾਨਕ ਗਾਵਣਾ ॥੫॥ kaam krodh nindaa parahareeai har rasanaa naanak gaavanaa |5|
ਜਿਸੁ ਰੂਪੁ ਨ ਰੇਖਿਆ ਕੁਲੁ ਨਹੀ ਜਾਤੀ ॥ jis roop na rekhiaa kul nahee jaatee |
ਪੂਰਨ ਪੂਰਿ ਰਹਿਆ ਦਿਨੁ ਰਾਤੀ ॥ pooran poor rahiaa din raatee |
ਜੋ ਜੋ ਜਪੈ ਸੋਈ ਵਡਭਾਗੀ ਬਹੁੜਿ ਨ ਜੋਨੀ ਪਾਵਣਾ ॥੬॥ jo jo japai soee vaddabhaagee bahurr na jonee paavanaa |6|
ਜਿਸ ਨੋ ਬਿਸਰੈ ਪੁਰਖੁ ਬਿਧਾਤਾ ॥ jis no bisarai purakh bidhaataa |
ਜਲਤਾ ਫਿਰੈ ਰਹੈ ਨਿਤ ਤਾਤਾ ॥ jalataa firai rahai nit taataa |
ਅਕਿਰਤਘਣੈ ਕਉ ਰਖੈ ਨ ਕੋਈ ਨਰਕ ਘੋਰ ਮਹਿ ਪਾਵਣਾ ॥੭॥ akirataghanai kau rakhai na koee narak ghor meh paavanaa |7|
ਜੀਉ ਪ੍ਰਾਣ ਤਨੁ ਧਨੁ ਜਿਨਿ ਸਾਜਿਆ ॥ jeeo praan tan dhan jin saajiaa |
ਮਾਤ ਗਰਭ ਮਹਿ ਰਾਖਿ ਨਿਵਾਜਿਆ ॥ maat garabh meh raakh nivaajiaa |
ਤਿਸ ਸਿਉ ਪ੍ਰੀਤਿ ਛਾਡਿ ਅਨ ਰਾਤਾ ਕਾਹੂ ਸਿਰੈ ਨ ਲਾਵਣਾ ॥੮॥ tis siau preet chhaadd an raataa kaahoo sirai na laavanaa |8|
ਧਾਰਿ ਅਨੁਗ੍ਰਹੁ ਸੁਆਮੀ ਮੇਰੇ ॥ dhaar anugrahu suaamee mere |
ਘਟਿ ਘਟਿ ਵਸਹਿ ਸਭਨ ਕੈ ਨੇਰੇ ॥ ghatt ghatt vaseh sabhan kai nere |
ਹਾਥਿ ਹਮਾਰੈ ਕਛੂਐ ਨਾਹੀ ਜਿਸੁ ਜਣਾਇਹਿ ਤਿਸੈ ਜਣਾਵਣਾ ॥੯॥ haath hamaarai kachhooai naahee jis janaaeihi tisai janaavanaa |9|
ਜਾ ਕੈ ਮਸਤਕਿ ਧੁਰਿ ਲਿਖਿ ਪਾਇਆ ॥ jaa kai masatak dhur likh paaeaa |
ਤਿਸ ਹੀ ਪੁਰਖ ਨ ਵਿਆਪੈ ਮਾਇਆ ॥ tis hee purakh na viaapai maaeaa |
ਨਾਨਕ ਦਾਸ ਸਦਾ ਸਰਣਾਈ ਦੂਸਰ ਲਵੈ ਨ ਲਾਵਣਾ ॥੧੦॥ naanak daas sadaa saranaaee doosar lavai na laavanaa |10|
ਆਗਿਆ ਦੂਖ ਸੂਖ ਸਭਿ ਕੀਨੇ ॥ aagiaa dookh sookh sabh keene |
ਅੰਮ੍ਰਿਤ ਨਾਮੁ ਬਿਰਲੈ ਹੀ ਚੀਨੇ ॥ amrit naam biralai hee cheene |
ਤਾ ਕੀ ਕੀਮਤਿ ਕਹਣੁ ਨ ਜਾਈ ਜਤ ਕਤ ਓਹੀ ਸਮਾਵਣਾ ॥੧੧॥ taa kee keemat kehan na jaaee jat kat ohee samaavanaa |11|
ਸੋਈ ਭਗਤੁ ਸੋਈ ਵਡ ਦਾਤਾ ॥ soee bhagat soee vadd daataa |
ਸੋਈ ਪੂਰਨ ਪੁਰਖੁ ਬਿਧਾਤਾ ॥ soee pooran purakh bidhaataa |
ਬਾਲ ਸਹਾਈ ਸੋਈ ਤੇਰਾ ਜੋ ਤੇਰੈ ਮਨਿ ਭਾਵਣਾ ॥੧੨॥ baal sahaaee soee teraa jo terai man bhaavanaa |12|
ਮਿਰਤੁ ਦੂਖ ਸੂਖ ਲਿਖਿ ਪਾਏ ॥ mirat dookh sookh likh paae |
ਤਿਲੁ ਨਹੀ ਬਧਹਿ ਘਟਹਿ ਨ ਘਟਾਏ ॥ til nahee badheh ghatteh na ghattaae |
ਸੋਈ ਹੋਇ ਜਿ ਕਰਤੇ ਭਾਵੈ ਕਹਿ ਕੈ ਆਪੁ ਵਞਾਵਣਾ ॥੧੩॥ soee hoe ji karate bhaavai keh kai aap vayaavanaa |13|
ਅੰਧ ਕੂਪ ਤੇ ਸੇਈ ਕਾਢੇ ॥ andh koop te seee kaadte |
ਜਨਮ ਜਨਮ ਕੇ ਟੂਟੇ ਗਾਂਢੇ ॥ janam janam ke ttootte gaandte |
ਕਿਰਪਾ ਧਾਰਿ ਰਖੇ ਕਰਿ ਅਪੁਨੇ ਮਿਲਿ ਸਾਧੂ ਗੋਬਿੰਦੁ ਧਿਆਵਣਾ ॥੧੪॥ kirapaa dhaar rakhe kar apune mil saadhoo gobind dhiaavanaa |14|
ਤੇਰੀ ਕੀਮਤਿ ਕਹਣੁ ਨ ਜਾਈ ॥ teree keemat kehan na jaaee |
ਅਚਰਜ ਰੂਪੁ ਵਡੀ ਵਡਿਆਈ ॥ acharaj roop vaddee vaddiaaee |
ਭਗਤਿ ਦਾਨੁ ਮੰਗੈ ਜਨੁ ਤੇਰਾ ਨਾਨਕ ਬਲਿ ਬਲਿ ਜਾਵਣਾ ॥੧੫॥੧॥੧੪॥੨੨॥੨੪॥੨॥੧੪॥੬੨॥ bhagat daan mangai jan teraa naanak bal bal jaavanaa |15|1|14|22|24|2|14|62|
ਮਾਰੂ ਵਾਰ ਮਹਲਾ ੩ ॥ maaroo vaar mahalaa 3 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਲੋਕੁ ਮਃ ੧ ॥ salok mahalaa 1 |
ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ ॥ vin gaahak gun vecheeai tau gun sahagho jaae |
ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ ਵਿਕਾਇ ॥ gun kaa gaahak je milai tau gun laakh vikaae |
Original Gurmukhi with romanized transliteration, via the GurbaniNow API. An English translation will be added once a cleared translation is available.