U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 87

Text

1

ਗੁਣ ਤੇ ਗੁਣ ਮਿਲਿ ਪਾਈਐ ਜੇ ਸਤਿਗੁਰ ਮਾਹਿ ਸਮਾਇ ॥ gun te gun mil paaeeai je satigur maeh samaae |

2

ਮੋੁਲਿ ਅਮੋੁਲੁ ਨ ਪਾਈਐ ਵਣਜਿ ਨ ਲੀਜੈ ਹਾਟਿ ॥ muol amuol na paaeeai vanaj na leejai haatt |

3

ਨਾਨਕ ਪੂਰਾ ਤੋਲੁ ਹੈ ਕਬਹੁ ਨ ਹੋਵੈ ਘਾਟਿ ॥੧॥ naanak pooraa tol hai kabahu na hovai ghaatt |1|

4

ਮਃ ੪ ॥ mahalaa 4 |

5

ਨਾਮ ਵਿਹੂਣੇ ਭਰਮਸਹਿ ਆਵਹਿ ਜਾਵਹਿ ਨੀਤ ॥ naam vihoone bharamaseh aaveh jaaveh neet |

6

ਇਕਿ ਬਾਂਧੇ ਇਕਿ ਢੀਲਿਆ ਇਕਿ ਸੁਖੀਏ ਹਰਿ ਪ੍ਰੀਤਿ ॥ eik baandhe ik dteeliaa ik sukhee har preet |

7

ਨਾਨਕ ਸਚਾ ਮੰਨਿ ਲੈ ਸਚੁ ਕਰਣੀ ਸਚੁ ਰੀਤਿ ॥੨॥ naanak sachaa man lai sach karanee sach reet |2|

8

ਪਉੜੀ ॥ paurree |

9

ਗੁਰ ਤੇ ਗਿਆਨੁ ਪਾਇਆ ਅਤਿ ਖੜਗੁ ਕਰਾਰਾ ॥ gur te giaan paaeaa at kharrag karaaraa |

10

ਦੂਜਾ ਭ੍ਰਮੁ ਗੜੁ ਕਟਿਆ ਮੋਹੁ ਲੋਭੁ ਅਹੰਕਾਰਾ ॥ doojaa bhram garr kattiaa mohu lobh ahankaaraa |

11

ਹਰਿ ਕਾ ਨਾਮੁ ਮਨਿ ਵਸਿਆ ਗੁਰ ਸਬਦਿ ਵੀਚਾਰਾ ॥ har kaa naam man vasiaa gur sabad veechaaraa |

12

ਸਚ ਸੰਜਮਿ ਮਤਿ ਊਤਮਾ ਹਰਿ ਲਗਾ ਪਿਆਰਾ ॥ sach sanjam mat aootamaa har lagaa piaaraa |

13

ਸਭੁ ਸਚੋ ਸਚੁ ਵਰਤਦਾ ਸਚੁ ਸਿਰਜਣਹਾਰਾ ॥੧॥ sabh sacho sach varatadaa sach sirajanahaaraa |1|

14

ਸਲੋਕੁ ਮਃ ੩ ॥ salok mahalaa 3 |

15

ਕੇਦਾਰਾ ਰਾਗਾ ਵਿਚਿ ਜਾਣੀਐ ਭਾਈ ਸਬਦੇ ਕਰੇ ਪਿਆਰੁ ॥ kedaaraa raagaa vich jaaneeai bhaaee sabade kare piaar |

16

ਸਤਸੰਗਤਿ ਸਿਉ ਮਿਲਦੋ ਰਹੈ ਸਚੇ ਧਰੇ ਪਿਆਰੁ ॥ satasangat siau milado rahai sache dhare piaar |

17

ਵਿਚਹੁ ਮਲੁ ਕਟੇ ਆਪਣੀ ਕੁਲਾ ਕਾ ਕਰੇ ਉਧਾਰੁ ॥ vichahu mal katte aapanee kulaa kaa kare udhaar |

18

ਗੁਣਾ ਕੀ ਰਾਸਿ ਸੰਗ੍ਰਹੈ ਅਵਗਣ ਕਢੈ ਵਿਡਾਰਿ ॥ gunaa kee raas sangrahai avagan kadtai viddaar |

19

ਨਾਨਕ ਮਿਲਿਆ ਸੋ ਜਾਣੀਐ ਗੁਰੂ ਨ ਛੋਡੈ ਆਪਣਾ ਦੂਜੈ ਨ ਧਰੇ ਪਿਆਰੁ ॥੧॥ naanak miliaa so jaaneeai guroo na chhoddai aapanaa doojai na dhare piaar |1|

20

ਮਃ ੪ ॥ mahalaa 4 |

21

ਸਾਗਰੁ ਦੇਖਉ ਡਰਿ ਮਰਉ ਭੈ ਤੇਰੈ ਡਰੁ ਨਾਹਿ ॥ saagar dekhau ddar mrau bhai terai ddar naeh |

22

ਗੁਰ ਕੈ ਸਬਦਿ ਸੰਤੋਖੀਆ ਨਾਨਕ ਬਿਗਸਾ ਨਾਇ ॥੨॥ gur kai sabad santokheea naanak bigasaa naae |2|

23

ਮਃ ੪ ॥ mahalaa 4 |

24

ਚੜਿ ਬੋਹਿਥੈ ਚਾਲਸਉ ਸਾਗਰੁ ਲਹਰੀ ਦੇਇ ॥ charr bohithai chaalsau saagar laharee dee |

25

ਠਾਕ ਨ ਸਚੈ ਬੋਹਿਥੈ ਜੇ ਗੁਰੁ ਧੀਰਕ ਦੇਇ ॥ tthaak na sachai bohithai je gur dheerak dee |

26

ਤਿਤੁ ਦਰਿ ਜਾਇ ਉਤਾਰੀਆ ਗੁਰੁ ਦਿਸੈ ਸਾਵਧਾਨੁ ॥ tit dar jaae utaareea gur disai saavadhaan |

27

ਨਾਨਕ ਨਦਰੀ ਪਾਈਐ ਦਰਗਹ ਚਲੈ ਮਾਨੁ ॥੩॥ naanak nadaree paaeeai daragah chalai maan |3|

28

ਪਉੜੀ ॥ paurree |

29

ਨਿਹਕੰਟਕ ਰਾਜੁ ਭੁੰਚਿ ਤੂ ਗੁਰਮੁਖਿ ਸਚੁ ਕਮਾਈ ॥ nihakanttak raaj bhunch too guramukh sach kamaaee |

30

ਸਚੈ ਤਖਤਿ ਬੈਠਾ ਨਿਆਉ ਕਰਿ ਸਤਸੰਗਤਿ ਮੇਲਿ ਮਿਲਾਈ ॥ sachai takhat baitthaa niaau kar satasangat mel milaaee |

31

ਸਚਾ ਉਪਦੇਸੁ ਹਰਿ ਜਾਪਣਾ ਹਰਿ ਸਿਉ ਬਣਿ ਆਈ ॥ sachaa upades har jaapanaa har siau ban aaee |

32

ਐਥੈ ਸੁਖਦਾਤਾ ਮਨਿ ਵਸੈ ਅੰਤਿ ਹੋਇ ਸਖਾਈ ॥ aithai sukhadaataa man vasai ant hoe sakhaaee |

33

ਹਰਿ ਸਿਉ ਪ੍ਰੀਤਿ ਊਪਜੀ ਗੁਰਿ ਸੋਝੀ ਪਾਈ ॥੨॥ har siau preet aoopajee gur sojhee paaee |2|

34

ਸਲੋਕੁ ਮਃ ੧ ॥ salok mahalaa 1 |

35

ਭੂਲੀ ਭੂਲੀ ਮੈ ਫਿਰੀ ਪਾਧਰੁ ਕਹੈ ਨ ਕੋਇ ॥ bhoolee bhoolee mai firee paadhar kahai na koe |

36

ਪੂਛਹੁ ਜਾਇ ਸਿਆਣਿਆ ਦੁਖੁ ਕਾਟੈ ਮੇਰਾ ਕੋਇ ॥ poochhahu jaae siaaniaa dukh kaattai meraa koe |

37

ਸਤਿਗੁਰੁ ਸਾਚਾ ਮਨਿ ਵਸੈ ਸਾਜਨੁ ਉਤ ਹੀ ਠਾਇ ॥ satigur saachaa man vasai saajan ut hee tthaae |

38

ਨਾਨਕ ਮਨੁ ਤ੍ਰਿਪਤਾਸੀਐ ਸਿਫਤੀ ਸਾਚੈ ਨਾਇ ॥੧॥ naanak man tripataaseeai sifatee saachai naae |1|

39

ਮਃ ੩ ॥ mahalaa 3 |

40

ਆਪੇ ਕਰਣੀ ਕਾਰ ਆਪਿ ਆਪੇ ਕਰੇ ਰਜਾਇ ॥ aape karanee kaar aap aape kare rajaae |

41

ਆਪੇ ਕਿਸ ਹੀ ਬਖਸਿ ਲਏ ਆਪੇ ਕਾਰ ਕਮਾਇ ॥ aape kis hee bakhas le aape kaar kamaae |

42

ਨਾਨਕ ਚਾਨਣੁ ਗੁਰ ਮਿਲੇ ਦੁਖ ਬਿਖੁ ਜਾਲੀ ਨਾਇ ॥੨॥ naanak chaanan gur mile dukh bikh jaalee naae |2|

43

ਪਉੜੀ ॥ paurree |

44

ਮਾਇਆ ਵੇਖਿ ਨ ਭੁਲੁ ਤੂ ਮਨਮੁਖ ਮੂਰਖਾ ॥ maaeaa vekh na bhul too manamukh moorakhaa |

45

ਚਲਦਿਆ ਨਾਲਿ ਨ ਚਲਈ ਸਭੁ ਝੂਠੁ ਦਰਬੁ ਲਖਾ ॥ chaladiaa naal na chalee sabh jhootth darab lakhaa |

46

ਅਗਿਆਨੀ ਅੰਧੁ ਨ ਬੂਝਈ ਸਿਰ ਊਪਰਿ ਜਮ ਖੜਗੁ ਕਲਖਾ ॥ agiaanee andh na boojhee sir aoopar jam kharrag kalakhaa |

47

ਗੁਰ ਪਰਸਾਦੀ ਉਬਰੇ ਜਿਨ ਹਰਿ ਰਸੁ ਚਖਾ ॥ gur parasaadee ubare jin har ras chakhaa |

Original Gurmukhi with romanized transliteration, via the GurbaniNow API. An English translation will be added once a cleared translation is available.