U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 91

Text

1

ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥ bholatan bhai man vasai hekai paadhar heedd |

2

ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡੁ ॥੧॥ at ddaahapan dukh ghano teene thaav bhareedd |1|

3

ਮਃ ੧ ॥ mahalaa 1 |

4

ਮਾਂਦਲੁ ਬੇਦਿ ਸਿ ਬਾਜਣੋ ਘਣੋ ਧੜੀਐ ਜੋਇ ॥ maandal bed si baajano ghano dharreeai joe |

5

ਨਾਨਕ ਨਾਮੁ ਸਮਾਲਿ ਤੂ ਬੀਜਉ ਅਵਰੁ ਨ ਕੋਇ ॥੨॥ naanak naam samaal too beejau avar na koe |2|

6

ਮਃ ੧ ॥ mahalaa 1 |

7

ਸਾਗਰੁ ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ ॥ saagar gunee athaahu kin haathaalaa dekheeai |

8

ਵਡਾ ਵੇਪਰਵਾਹੁ ਸਤਿਗੁਰੁ ਮਿਲੈ ਤ ਪਾਰਿ ਪਵਾ ॥ vaddaa veparavaahu satigur milai ta paar pavaa |

9

ਮਝ ਭਰਿ ਦੁਖ ਬਦੁਖ ॥ majh bhar dukh badukh |

10

ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥੩॥ naanak sache naam bin kisai na lathee bhukh |3|

11

ਪਉੜੀ ॥ paurree |

12

ਜਿਨੀ ਅੰਦਰੁ ਭਾਲਿਆ ਗੁਰ ਸਬਦਿ ਸੁਹਾਵੈ ॥ jinee andar bhaaliaa gur sabad suhaavai |

13

ਜੋ ਇਛਨਿ ਸੋ ਪਾਇਦੇ ਹਰਿ ਨਾਮੁ ਧਿਆਵੈ ॥ jo ichhan so paaeide har naam dhiaavai |

14

ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਸੋ ਹਰਿ ਗੁਣ ਗਾਵੈ ॥ jis no kripaa kare tis gur milai so har gun gaavai |

15

ਧਰਮ ਰਾਇ ਤਿਨ ਕਾ ਮਿਤੁ ਹੈ ਜਮ ਮਗਿ ਨ ਪਾਵੈ ॥ dharam raae tin kaa mit hai jam mag na paavai |

16

ਹਰਿ ਨਾਮੁ ਧਿਆਵਹਿ ਦਿਨਸੁ ਰਾਤਿ ਹਰਿ ਨਾਮਿ ਸਮਾਵੈ ॥੧੪॥ har naam dhiaaveh dinas raat har naam samaavai |14|

17

ਸਲੋਕੁ ਮਃ ੧ ॥ salok mahalaa 1 |

18

ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ ॥ suneeai ek vakhaaneeai surag mirat peaal |

19

ਹੁਕਮੁ ਨ ਜਾਈ ਮੇਟਿਆ ਜੋ ਲਿਖਿਆ ਸੋ ਨਾਲਿ ॥ hukam na jaaee mettiaa jo likhiaa so naal |

20

ਕਉਣੁ ਮੂਆ ਕਉਣੁ ਮਾਰਸੀ ਕਉਣੁ ਆਵੈ ਕਉਣੁ ਜਾਇ ॥ kaun mooaa kaun maarasee kaun aavai kaun jaae |

21

ਕਉਣੁ ਰਹਸੀ ਨਾਨਕਾ ਕਿਸ ਕੀ ਸੁਰਤਿ ਸਮਾਇ ॥੧॥ kaun rahasee naanakaa kis kee surat samaae |1|

22

ਮਃ ੧ ॥ mahalaa 1 |

23

ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ ॥ hau muaa mai maariaa paun vahai dareeaau |

24

ਤ੍ਰਿਸਨਾ ਥਕੀ ਨਾਨਕਾ ਜਾ ਮਨੁ ਰਤਾ ਨਾਇ ॥ trisanaa thakee naanakaa jaa man rataa naae |

25

ਲੋਇਣ ਰਤੇ ਲੋਇਣੀ ਕੰਨੀ ਸੁਰਤਿ ਸਮਾਇ ॥ loein rate loeinee kanee surat samaae |

26

ਜੀਭ ਰਸਾਇਣਿ ਚੂਨੜੀ ਰਤੀ ਲਾਲ ਲਵਾਇ ॥ jeebh rasaaein choonarree ratee laal lavaae |

27

ਅੰਦਰੁ ਮੁਸਕਿ ਝਕੋਲਿਆ ਕੀਮਤਿ ਕਹੀ ਨ ਜਾਇ ॥੨॥ andar musak jhakoliaa keemat kahee na jaae |2|

28

ਪਉੜੀ ॥ paurree |

29

ਇਸੁ ਜੁਗ ਮਹਿ ਨਾਮੁ ਨਿਧਾਨੁ ਹੈ ਨਾਮੋ ਨਾਲਿ ਚਲੈ ॥ eis jug meh naam nidhaan hai naamo naal chalai |

30

ਏਹੁ ਅਖੁਟੁ ਕਦੇ ਨ ਨਿਖੁਟਈ ਖਾਇ ਖਰਚਿਉ ਪਲੈ ॥ ehu akhutt kade na nikhuttee khaae kharachiau palai |

31

ਹਰਿ ਜਨ ਨੇੜਿ ਨ ਆਵਈ ਜਮਕੰਕਰ ਜਮਕਲੈ ॥ har jan nerr na aavee jamakankar jamakalai |

32

ਸੇ ਸਾਹ ਸਚੇ ਵਣਜਾਰਿਆ ਜਿਨ ਹਰਿ ਧਨੁ ਪਲੈ ॥ se saah sache vanajaariaa jin har dhan palai |

33

ਹਰਿ ਕਿਰਪਾ ਤੇ ਹਰਿ ਪਾਈਐ ਜਾ ਆਪਿ ਹਰਿ ਘਲੈ ॥੧੫॥ har kirapaa te har paaeeai jaa aap har ghalai |15|

34

ਸਲੋਕੁ ਮਃ ੩ ॥ salok mahalaa 3 |

35

ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖ ਸਿਉ ਧਰਹਿ ਪਿਆਰੁ ॥ manamukh vaapaarai saar na jaananee bikh vihaajheh bikh sangraheh bikh siau dhareh piaar |

36

ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥ baaharahu panddit sadaaeide manahu moorakh gaavaar |

37

ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥ har siau chit na laaeinee vaadee dharan piaar |

38

ਵਾਦਾ ਕੀਆ ਕਰਨਿ ਕਹਾਣੀਆ ਕੂੜੁ ਬੋਲਿ ਕਰਹਿ ਆਹਾਰੁ ॥ vaadaa keea karan kahaaneea koorr bol kareh aahaar |

39

ਜਗ ਮਹਿ ਰਾਮ ਨਾਮੁ ਹਰਿ ਨਿਰਮਲਾ ਹੋਰੁ ਮੈਲਾ ਸਭੁ ਆਕਾਰੁ ॥ jag meh raam naam har niramalaa hor mailaa sabh aakaar |

40

ਨਾਨਕ ਨਾਮੁ ਨ ਚੇਤਨੀ ਹੋਇ ਮੈਲੇ ਮਰਹਿ ਗਵਾਰ ॥੧॥ naanak naam na chetanee hoe maile mareh gavaar |1|

41

ਮਃ ੩ ॥ mahalaa 3 |

42

ਦੁਖੁ ਲਗਾ ਬਿਨੁ ਸੇਵਿਐ ਹੁਕਮੁ ਮੰਨੇ ਦੁਖੁ ਜਾਇ ॥ dukh lagaa bin seviai hukam mane dukh jaae |

43

ਆਪੇ ਦਾਤਾ ਸੁਖੈ ਦਾ ਆਪੇ ਦੇਇ ਸਜਾਇ ॥ aape daataa sukhai daa aape dee sajaae |

44

ਨਾਨਕ ਏਵੈ ਜਾਣੀਐ ਸਭੁ ਕਿਛੁ ਤਿਸੈ ਰਜਾਇ ॥੨॥ naanak evai jaaneeai sabh kichh tisai rajaae |2|

45

ਪਉੜੀ ॥ paurree |

46

ਹਰਿ ਨਾਮ ਬਿਨਾ ਜਗਤੁ ਹੈ ਨਿਰਧਨੁ ਬਿਨੁ ਨਾਵੈ ਤ੍ਰਿਪਤਿ ਨਾਹੀ ॥ har naam binaa jagat hai niradhan bin naavai tripat naahee |

47

ਦੂਜੈ ਭਰਮਿ ਭੁਲਾਇਆ ਹਉਮੈ ਦੁਖੁ ਪਾਹੀ ॥ doojai bharam bhulaaeaa haumai dukh paahee |

Original Gurmukhi with romanized transliteration, via the GurbaniNow API. An English translation will be added once a cleared translation is available.