Sikhism
Ang-1001 92
Text
ਬਿਨੁ ਕਰਮਾ ਕਿਛੂ ਨ ਪਾਈਐ ਜੇ ਬਹੁਤੁ ਲੋਚਾਹੀ ॥ bin karamaa kichhoo na paaeeai je bahut lochaahee |
ਆਵੈ ਜਾਇ ਜੰਮੈ ਮਰੈ ਗੁਰ ਸਬਦਿ ਛੁਟਾਹੀ ॥ aavai jaae jamai marai gur sabad chhuttaahee |
ਆਪਿ ਕਰੈ ਕਿਸੁ ਆਖੀਐ ਦੂਜਾ ਕੋ ਨਾਹੀ ॥੧੬॥ aap karai kis aakheeai doojaa ko naahee |16|
ਸਲੋਕੁ ਮਃ ੩ ॥ salok mahalaa 3 |
ਇਸੁ ਜਗ ਮਹਿ ਸੰਤੀ ਧਨੁ ਖਟਿਆ ਜਿਨਾ ਸਤਿਗੁਰੁ ਮਿਲਿਆ ਪ੍ਰਭੁ ਆਇ ॥ eis jag meh santee dhan khattiaa jinaa satigur miliaa prabh aae |
ਸਤਿਗੁਰਿ ਸਚੁ ਦ੍ਰਿੜਾਇਆ ਇਸੁ ਧਨ ਕੀ ਕੀਮਤਿ ਕਹੀ ਨ ਜਾਇ ॥ satigur sach drirraaeaa is dhan kee keemat kahee na jaae |
ਇਤੁ ਧਨਿ ਪਾਇਐ ਭੁਖ ਲਥੀ ਸੁਖੁ ਵਸਿਆ ਮਨਿ ਆਇ ॥ eit dhan paaeiai bhukh lathee sukh vasiaa man aae |
ਜਿੰਨੑਾ ਕਉ ਧੁਰਿ ਲਿਖਿਆ ਤਿਨੀ ਪਾਇਆ ਆਇ ॥ jinaa kau dhur likhiaa tinee paaeaa aae |
ਮਨਮੁਖੁ ਜਗਤੁ ਨਿਰਧਨੁ ਹੈ ਮਾਇਆ ਨੋ ਬਿਲਲਾਇ ॥ manamukh jagat niradhan hai maaeaa no bilalaae |
ਅਨਦਿਨੁ ਫਿਰਦਾ ਸਦਾ ਰਹੈ ਭੁਖ ਨ ਕਦੇ ਜਾਇ ॥ anadin firadaa sadaa rahai bhukh na kade jaae |
ਸਾਂਤਿ ਨ ਕਦੇ ਆਵਈ ਨਹ ਸੁਖੁ ਵਸੈ ਮਨਿ ਆਇ ॥ saant na kade aavee neh sukh vasai man aae |
ਸਦਾ ਚਿੰਤ ਚਿਤਵਦਾ ਰਹੈ ਸਹਸਾ ਕਦੇ ਨ ਜਾਇ ॥ sadaa chint chitavadaa rahai sahasaa kade na jaae |
ਨਾਨਕ ਵਿਣੁ ਸਤਿਗੁਰ ਮਤਿ ਭਵੀ ਸਤਿਗੁਰ ਨੋ ਮਿਲੈ ਤਾ ਸਬਦੁ ਕਮਾਇ ॥ naanak vin satigur mat bhavee satigur no milai taa sabad kamaae |
ਸਦਾ ਸਦਾ ਸੁਖ ਮਹਿ ਰਹੈ ਸਚੇ ਮਾਹਿ ਸਮਾਇ ॥੧॥ sadaa sadaa sukh meh rahai sache maeh samaae |1|
ਮਃ ੩ ॥ mahalaa 3 |
ਜਿਨਿ ਉਪਾਈ ਮੇਦਨੀ ਸੋਈ ਸਾਰ ਕਰੇਇ ॥ jin upaaee medanee soee saar karee |
ਏਕੋ ਸਿਮਰਹੁ ਭਾਇਰਹੁ ਤਿਸੁ ਬਿਨੁ ਅਵਰੁ ਨ ਕੋਇ ॥ eko simarahu bhaaeirahu tis bin avar na koe |
ਖਾਣਾ ਸਬਦੁ ਚੰਗਿਆਈਆ ਜਿਤੁ ਖਾਧੈ ਸਦਾ ਤ੍ਰਿਪਤਿ ਹੋਇ ॥ khaanaa sabad changiaaeea jit khaadhai sadaa tripat hoe |
ਪੈਨਣੁ ਸਿਫਤਿ ਸਨਾਇ ਹੈ ਸਦਾ ਸਦਾ ਓਹੁ ਊਜਲਾ ਮੈਲਾ ਕਦੇ ਨ ਹੋਇ ॥ painan sifat sanaae hai sadaa sadaa ohu aoojalaa mailaa kade na hoe |
ਸਹਜੇ ਸਚੁ ਧਨੁ ਖਟਿਆ ਥੋੜਾ ਕਦੇ ਨ ਹੋਇ ॥ sahaje sach dhan khattiaa thorraa kade na hoe |
ਦੇਹੀ ਨੋ ਸਬਦੁ ਸੀਗਾਰੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ dehee no sabad seegaar hai jit sadaa sadaa sukh hoe |
ਨਾਨਕ ਗੁਰਮੁਖਿ ਬੁਝੀਐ ਜਿਸ ਨੋ ਆਪਿ ਵਿਖਾਲੇ ਸੋਇ ॥੨॥ naanak guramukh bujheeai jis no aap vikhaale soe |2|
ਪਉੜੀ ॥ paurree |
ਅੰਤਰਿ ਜਪੁ ਤਪੁ ਸੰਜਮੋ ਗੁਰਸਬਦੀ ਜਾਪੈ ॥ antar jap tap sanjamo gurasabadee jaapai |
ਹਰਿ ਹਰਿ ਨਾਮੁ ਧਿਆਈਐ ਹਉਮੈ ਅਗਿਆਨੁ ਗਵਾਪੈ ॥ har har naam dhiaaeeai haumai agiaan gavaapai |
ਅੰਦਰੁ ਅੰਮ੍ਰਿਤਿ ਭਰਪੂਰੁ ਹੈ ਚਾਖਿਆ ਸਾਦੁ ਜਾਪੈ ॥ andar amrit bharapoor hai chaakhiaa saad jaapai |
ਜਿਨ ਚਾਖਿਆ ਸੇ ਨਿਰਭਉ ਭਏ ਸੇ ਹਰਿ ਰਸਿ ਧ੍ਰਾਪੈ ॥ jin chaakhiaa se nirbhau bhe se har ras dhraapai |
ਹਰਿ ਕਿਰਪਾ ਧਾਰਿ ਪੀਆਇਆ ਫਿਰਿ ਕਾਲੁ ਨ ਵਿਆਪੈ ॥੧੭॥ har kirapaa dhaar peeaeaa fir kaal na viaapai |17|
ਸਲੋਕੁ ਮਃ ੩ ॥ salok mahalaa 3 |
ਲੋਕੁ ਅਵਗਣਾ ਕੀ ਬੰਨੑੈ ਗੰਠੜੀ ਗੁਣ ਨ ਵਿਹਾਝੈ ਕੋਇ ॥ lok avaganaa kee banai ganttharree gun na vihaajhai koe |
ਗੁਣ ਕਾ ਗਾਹਕੁ ਨਾਨਕਾ ਵਿਰਲਾ ਕੋਈ ਹੋਇ ॥ gun kaa gaahak naanakaa viralaa koee hoe |
ਗੁਰ ਪਰਸਾਦੀ ਗੁਣ ਪਾਈਅਨਿੑ ਜਿਸ ਨੋ ਨਦਰਿ ਕਰੇਇ ॥੧॥ gur parasaadee gun paaeeana jis no nadar karee |1|
ਮਃ ੩ ॥ mahalaa 3 |
ਗੁਣ ਅਵਗੁਣ ਸਮਾਨਿ ਹਹਿ ਜਿ ਆਪਿ ਕੀਤੇ ਕਰਤਾਰਿ ॥ gun avagun samaan heh ji aap keete karataar |
ਨਾਨਕ ਹੁਕਮਿ ਮੰਨਿਐ ਸੁਖੁ ਪਾਈਐ ਗੁਰਸਬਦੀ ਵੀਚਾਰਿ ॥੨॥ naanak hukam maniai sukh paaeeai gurasabadee veechaar |2|
ਪਉੜੀ ॥ paurree |
ਅੰਦਰਿ ਰਾਜਾ ਤਖਤੁ ਹੈ ਆਪੇ ਕਰੇ ਨਿਆਉ ॥ andar raajaa takhat hai aape kare niaau |
ਗੁਰਸਬਦੀ ਦਰੁ ਜਾਣੀਐ ਅੰਦਰਿ ਮਹਲੁ ਅਸਰਾਉ ॥ gurasabadee dar jaaneeai andar mehal asaraau |
ਖਰੇ ਪਰਖਿ ਖਜਾਨੈ ਪਾਈਅਨਿ ਖੋਟਿਆ ਨਾਹੀ ਥਾਉ ॥ khare parakh khajaanai paaeean khottiaa naahee thaau |
ਸਭੁ ਸਚੋ ਸਚੁ ਵਰਤਦਾ ਸਦਾ ਸਚੁ ਨਿਆਉ ॥ sabh sacho sach varatadaa sadaa sach niaau |
ਅੰਮ੍ਰਿਤ ਕਾ ਰਸੁ ਆਇਆ ਮਨਿ ਵਸਿਆ ਨਾਉ ॥੧੮॥ amrit kaa ras aaeaa man vasiaa naau |18|
ਸਲੋਕ ਮਃ ੧ ॥ salok mahalaa 1 |
ਹਉ ਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥ hau mai karee taan too naahee too hoveh hau naeh |
Original Gurmukhi with romanized transliteration, via the GurbaniNow API. An English translation will be added once a cleared translation is available.