Sikhism
Ang-1001 93
Text
ਬੂਝਹੁ ਗਿਆਨੀ ਬੂਝਣਾ ਏਹ ਅਕਥ ਕਥਾ ਮਨ ਮਾਹਿ ॥ boojhahu giaanee boojhanaa eeh akath kathaa man maeh |
ਬਿਨੁ ਗੁਰ ਤਤੁ ਨ ਪਾਈਐ ਅਲਖੁ ਵਸੈ ਸਭ ਮਾਹਿ ॥ bin gur tat na paaeeai alakh vasai sabh maeh |
ਸਤਿਗੁਰੁ ਮਿਲੈ ਤ ਜਾਣੀਐ ਜਾਂ ਸਬਦੁ ਵਸੈ ਮਨ ਮਾਹਿ ॥ satigur milai ta jaaneeai jaan sabad vasai man maeh |
ਆਪੁ ਗਇਆ ਭ੍ਰਮੁ ਭਉ ਗਇਆ ਜਨਮ ਮਰਨ ਦੁਖ ਜਾਹਿ ॥ aap geaa bhram bhau geaa janam maran dukh jaeh |
ਗੁਰਮਤਿ ਅਲਖੁ ਲਖਾਈਐ ਊਤਮ ਮਤਿ ਤਰਾਹਿ ॥ guramat alakh lakhaaeeai aootam mat taraeh |
ਨਾਨਕ ਸੋਹੰ ਹੰਸਾ ਜਪੁ ਜਾਪਹੁ ਤ੍ਰਿਭਵਣ ਤਿਸੈ ਸਮਾਹਿ ॥੧॥ naanak sohan hansaa jap jaapahu tribhavan tisai samaeh |1|
ਮਃ ੩ ॥ mahalaa 3 |
ਮਨੁ ਮਾਣਕੁ ਜਿਨਿ ਪਰਖਿਆ ਗੁਰਸਬਦੀ ਵੀਚਾਰਿ ॥ man maanak jin parakhiaa gurasabadee veechaar |
ਸੇ ਜਨ ਵਿਰਲੇ ਜਾਣੀਅਹਿ ਕਲਜੁਗ ਵਿਚਿ ਸੰਸਾਰਿ ॥ se jan virale jaaneeeh kalajug vich sansaar |
ਆਪੈ ਨੋ ਆਪੁ ਮਿਲਿ ਰਹਿਆ ਹਉਮੈ ਦੁਬਿਧਾ ਮਾਰਿ ॥ aapai no aap mil rahiaa haumai dubidhaa maar |
ਨਾਨਕ ਨਾਮਿ ਰਤੇ ਦੁਤਰੁ ਤਰੇ ਭਉਜਲੁ ਬਿਖਮੁ ਸੰਸਾਰੁ ॥੨॥ naanak naam rate dutar tare bhaujal bikham sansaar |2|
ਪਉੜੀ ॥ paurree |
ਮਨਮੁਖ ਅੰਦਰੁ ਨ ਭਾਲਨੀ ਮੁਠੇ ਅਹੰਮਤੇ ॥ manamukh andar na bhaalanee mutthe ahamate |
ਚਾਰੇ ਕੁੰਡਾਂ ਭਵਿ ਥਕੇ ਅੰਦਰਿ ਤਿਖ ਤਤੇ ॥ chaare kunddaan bhav thake andar tikh tate |
ਸਿੰਮ੍ਰਿਤਿ ਸਾਸਤ ਨ ਸੋਧਨੀ ਮਨਮੁਖ ਵਿਗੁਤੇ ॥ sinmrit saasat na sodhanee manamukh vigute |
ਬਿਨੁ ਗੁਰ ਕਿਨੈ ਨ ਪਾਇਓ ਹਰਿ ਨਾਮੁ ਹਰਿ ਸਤੇ ॥ bin gur kinai na paaeo har naam har sate |
ਤਤੁ ਗਿਆਨੁ ਵੀਚਾਰਿਆ ਹਰਿ ਜਪਿ ਹਰਿ ਗਤੇ ॥੧੯॥ tat giaan veechaariaa har jap har gate |19|
ਸਲੋਕ ਮਃ ੨ ॥ salok mahalaa 2 |
ਆਪੇ ਜਾਣੈ ਕਰੇ ਆਪਿ ਆਪੇ ਆਣੈ ਰਾਸਿ ॥ aape jaanai kare aap aape aanai raas |
ਤਿਸੈ ਅਗੈ ਨਾਨਕਾ ਖਲਿਇ ਕੀਚੈ ਅਰਦਾਸਿ ॥੧॥ tisai agai naanakaa khalie keechai aradaas |1|
ਮਃ ੧ ॥ mahalaa 1 |
ਜਿਨਿ ਕੀਆ ਤਿਨਿ ਦੇਖਿਆ ਆਪੇ ਜਾਣੈ ਸੋਇ ॥ jin keea tin dekhiaa aape jaanai soe |
ਕਿਸ ਨੋ ਕਹੀਐ ਨਾਨਕਾ ਜਾ ਘਰਿ ਵਰਤੈ ਸਭੁ ਕੋਇ ॥੨॥ kis no kaheeai naanakaa jaa ghar varatai sabh koe |2|
ਪਉੜੀ ॥ paurree |
ਸਭੇ ਥੋਕ ਵਿਸਾਰਿ ਇਕੋ ਮਿਤੁ ਕਰਿ ॥ sabhe thok visaar iko mit kar |
ਮਨੁ ਤਨੁ ਹੋਇ ਨਿਹਾਲੁ ਪਾਪਾ ਦਹੈ ਹਰਿ ॥ man tan hoe nihaal paapaa dahai har |
ਆਵਣ ਜਾਣਾ ਚੁਕੈ ਜਨਮਿ ਨ ਜਾਹਿ ਮਰਿ ॥ aavan jaanaa chukai janam na jaeh mar |
ਸਚੁ ਨਾਮੁ ਆਧਾਰੁ ਸੋਗਿ ਨ ਮੋਹਿ ਜਰਿ ॥ sach naam aadhaar sog na mohi jar |
ਨਾਨਕ ਨਾਮੁ ਨਿਧਾਨੁ ਮਨ ਮਹਿ ਸੰਜਿ ਧਰਿ ॥੨੦॥ naanak naam nidhaan man meh sanj dhar |20|
ਸਲੋਕ ਮਃ ੫ ॥ salok mahalaa 5 |
ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾ ਦੰਮ ॥ maaeaa manahu na veesarai maangai damaa dam |
ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮ ॥੧॥ so prabh chit na aavee naanak nahee karam |1|
ਮਃ ੫ ॥ mahalaa 5 |
ਮਾਇਆ ਸਾਥਿ ਨ ਚਲਈ ਕਿਆ ਲਪਟਾਵਹਿ ਅੰਧ ॥ maaeaa saath na chalee kiaa lapattaaveh andh |
ਗੁਰ ਕੇ ਚਰਣ ਧਿਆਇ ਤੂ ਤੂਟਹਿ ਮਾਇਆ ਬੰਧ ॥੨॥ gur ke charan dhiaae too tootteh maaeaa bandh |2|
ਪਉੜੀ ॥ paurree |
ਭਾਣੈ ਹੁਕਮੁ ਮਨਾਇਓਨੁ ਭਾਣੈ ਸੁਖੁ ਪਾਇਆ ॥ bhaanai hukam manaaeon bhaanai sukh paaeaa |
ਭਾਣੈ ਸਤਿਗੁਰੁ ਮੇਲਿਓਨੁ ਭਾਣੈ ਸਚੁ ਧਿਆਇਆ ॥ bhaanai satigur melion bhaanai sach dhiaaeaa |
ਭਾਣੇ ਜੇਵਡ ਹੋਰ ਦਾਤਿ ਨਾਹੀ ਸਚੁ ਆਖਿ ਸੁਣਾਇਆ ॥ bhaane jevadd hor daat naahee sach aakh sunaaeaa |
ਜਿਨ ਕਉ ਪੂਰਬਿ ਲਿਖਿਆ ਤਿਨ ਸਚੁ ਕਮਾਇਆ ॥ jin kau poorab likhiaa tin sach kamaaeaa |
ਨਾਨਕ ਤਿਸੁ ਸਰਣਾਗਤੀ ਜਿਨਿ ਜਗਤੁ ਉਪਾਇਆ ॥੨੧॥ naanak tis saranaagatee jin jagat upaaeaa |21|
ਸਲੋਕ ਮਃ ੩ ॥ salok mahalaa 3 |
ਜਿਨ ਕਉ ਅੰਦਰਿ ਗਿਆਨੁ ਨਹੀ ਭੈ ਕੀ ਨਾਹੀ ਬਿੰਦ ॥ jin kau andar giaan nahee bhai kee naahee bind |
ਨਾਨਕ ਮੁਇਆ ਕਾ ਕਿਆ ਮਾਰਣਾ ਜਿ ਆਪਿ ਮਾਰੇ ਗੋਵਿੰਦ ॥੧॥ naanak mueaa kaa kiaa maaranaa ji aap maare govind |1|
ਮਃ ੩ ॥ mahalaa 3 |
ਮਨ ਕੀ ਪਤ੍ਰੀ ਵਾਚਣੀ ਸੁਖੀ ਹੂ ਸੁਖੁ ਸਾਰੁ ॥ man kee patree vaachanee sukhee hoo sukh saar |
ਸੋ ਬ੍ਰਾਹਮਣੁ ਭਲਾ ਆਖੀਐ ਜਿ ਬੂਝੈ ਬ੍ਰਹਮੁ ਬੀਚਾਰੁ ॥ so braahaman bhalaa aakheeai ji boojhai braham beechaar |
ਹਰਿ ਸਾਲਾਹੇ ਹਰਿ ਪੜੈ ਗੁਰ ਕੈ ਸਬਦਿ ਵੀਚਾਰਿ ॥ har saalaahe har parrai gur kai sabad veechaar |
Original Gurmukhi with romanized transliteration, via the GurbaniNow API. An English translation will be added once a cleared translation is available.