Sikhism
Ang-1001 94
Text
ਆਇਆ ਓਹੁ ਪਰਵਾਣੁ ਹੈ ਜਿ ਕੁਲ ਕਾ ਕਰੇ ਉਧਾਰੁ ॥ aaeaa ohu paravaan hai ji kul kaa kare udhaar |
ਅਗੈ ਜਾਤਿ ਨ ਪੁਛੀਐ ਕਰਣੀ ਸਬਦੁ ਹੈ ਸਾਰੁ ॥ agai jaat na puchheeai karanee sabad hai saar |
ਹੋਰੁ ਕੂੜੁ ਪੜਣਾ ਕੂੜੁ ਕਮਾਵਣਾ ਬਿਖਿਆ ਨਾਲਿ ਪਿਆਰੁ ॥ hor koorr parranaa koorr kamaavanaa bikhiaa naal piaar |
ਅੰਦਰਿ ਸੁਖੁ ਨ ਹੋਵਈ ਮਨਮੁਖ ਜਨਮੁ ਖੁਆਰੁ ॥ andar sukh na hovee manamukh janam khuaar |
ਨਾਨਕ ਨਾਮਿ ਰਤੇ ਸੇ ਉਬਰੇ ਗੁਰ ਕੈ ਹੇਤਿ ਅਪਾਰਿ ॥੨॥ naanak naam rate se ubare gur kai het apaar |2|
ਪਉੜੀ ॥ paurree |
ਆਪੇ ਕਰਿ ਕਰਿ ਵੇਖਦਾ ਆਪੇ ਸਭੁ ਸਚਾ ॥ aape kar kar vekhadaa aape sabh sachaa |
ਜੋ ਹੁਕਮੁ ਨ ਬੂਝੈ ਖਸਮ ਕਾ ਸੋਈ ਨਰੁ ਕਚਾ ॥ jo hukam na boojhai khasam kaa soee nar kachaa |
ਜਿਤੁ ਭਾਵੈ ਤਿਤੁ ਲਾਇਦਾ ਗੁਰਮੁਖਿ ਹਰਿ ਸਚਾ ॥ jit bhaavai tith laaeidaa guramukh har sachaa |
ਸਭਨਾ ਕਾ ਸਾਹਿਬੁ ਏਕੁ ਹੈ ਗੁਰਸਬਦੀ ਰਚਾ ॥ sabhanaa kaa saahib ek hai gurasabadee rachaa |
ਗੁਰਮੁਖਿ ਸਦਾ ਸਲਾਹੀਐ ਸਭਿ ਤਿਸ ਦੇ ਜਚਾ ॥ guramukh sadaa salaaheeai sabh tis de jachaa |
ਜਿਉ ਨਾਨਕ ਆਪਿ ਨਚਾਇਦਾ ਤਿਵ ਹੀ ਕੋ ਨਚਾ ॥੨੨॥੧॥ ਸੁਧੁ ॥ jiau naanak aap nachaaeidaa tiv hee ko nachaa |22|1| sudh |
ਮਾਰੂ ਵਾਰ ਮਹਲਾ ੫ ॥ maaroo vaar mahalaa 5 |
ਡਖਣੇ ਮਃ ੫ ॥ ddakhane mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥ too chau sajan maiddiaa ddeee sis utaar |
ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥੧॥ nain mahinje tarasade kad pasee deedaar |1|
ਮਃ ੫ ॥ mahalaa 5 |
ਨੀਹੁ ਮਹਿੰਜਾ ਤਊ ਨਾਲਿ ਬਿਆ ਨੇਹ ਕੂੜਾਵੇ ਡੇਖੁ ॥ neehu mahinjaa taoo naal biaa neh koorraave ddekh |
ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥੨॥ kaparr bhog ddaraavane jichar piree na ddekh |2|
ਮਃ ੫ ॥ mahalaa 5 |
ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥ autthee jhaaloo kantarre hau pasee tau deedaar |
ਕਾਜਲੁ ਹਾਰੁ ਤਮੋਲ ਰਸੁ ਬਿਨੁ ਪਸੇ ਹਭਿ ਰਸ ਛਾਰੁ ॥੩॥ kaajal haar tamol ras bin pase habh ras chhaar |3|
ਪਉੜੀ ॥ paurree |
ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥ too sachaa saahib sach sach sabh dhaariaa |
ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ ॥ guramukh keeto thaatt siraj sansaariaa |
ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ ॥ har aagiaa hoe bed paap pun veechaariaa |
ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਬਿਸਥਾਰਿਆ ॥ brahamaa bisan mahes trai gun bisathaariaa |
ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਸਵਾਰਿਆ ॥ nav khandd prithamee saaj har rang savaariaa |
ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ ॥ vekee jant upaae antar kal dhaariaa |
ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥ teraa ant na jaanai koe sach sirajanahaariaa |
ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥੧॥ too jaaneh sabh bidh aap guramukh nisataariaa |1|
ਡਖਣੇ ਮਃ ੫ ॥ ddakhane mahalaa 5 |
ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥ je too mitru asaaddarraa hik bhoree naa vechhorr |
ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥੧॥ jeeo mahinjaa tau mohiaa kad pasee jaanee tohi |1|
ਮਃ ੫ ॥ mahalaa 5 |
ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥ durajan too jal bhaaharree vichhorre mar jaeh |
ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥੨॥ kantaa too sau sejarree maiddaa habho dukh ulaeh |2|
ਮਃ ੫ ॥ mahalaa 5 |
ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥ durajan doojaa bhaau hai vechhorraa haumai rog |
ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥੩॥ sajan sachaa paatisaahu jis mil keechai bhog |3|
ਪਉੜੀ ॥ paurree |
ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ too agam deaal beant teree keemat kahai kaun |
ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥ tudh sirajiaa sabh sansaar too naaeik sagal bhaun |
ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥ teree kudarat koe na jaanai mere tthaakur sagal raun |
ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ ਉਧਰਣ ॥ tudh aparr koe na sakai too abinaasee jag udharan |
Original Gurmukhi with romanized transliteration, via the GurbaniNow API. An English translation will be added once a cleared translation is available.