U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 95

Text

1

ਤੁਧੁ ਥਾਪੇ ਚਾਰੇ ਜੁਗ ਤੂ ਕਰਤਾ ਸਗਲ ਧਰਣ ॥ tudh thaape chaare jug too karataa sagal dharan |

2

ਤੁਧੁ ਆਵਣ ਜਾਣਾ ਕੀਆ ਤੁਧੁ ਲੇਪੁ ਨ ਲਗੈ ਤ੍ਰਿਣ ॥ tudh aavan jaanaa keea tudh lep na lagai trin |

3

ਜਿਸੁ ਹੋਵਹਿ ਆਪਿ ਦਇਆਲੁ ਤਿਸੁ ਲਾਵਹਿ ਸਤਿਗੁਰ ਚਰਣ ॥ jis hoveh aap deaal tis laaveh satigur charan |

4

ਤੂ ਹੋਰਤੁ ਉਪਾਇ ਨ ਲਭਹੀ ਅਬਿਨਾਸੀ ਸ੍ਰਿਸਟਿ ਕਰਣ ॥੨॥ too horat upaae na labhahee abinaasee srisatt karan |2|

5

ਡਖਣੇ ਮਃ ੫ ॥ ddakhane mahalaa 5 |

6

ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ ॥ je too vateh angane habh dharat suhaavee hoe |

7

ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥੧॥ hikas kantai baaharee maiddee vaat na puchhai koe |1|

8

ਮਃ ੫ ॥ mahalaa 5 |

9

ਹਭੇ ਟੋਲ ਸੁਹਾਵਣੇ ਸਹੁ ਬੈਠਾ ਅੰਙਣੁ ਮਲਿ ॥ habhe ttol suhaavane sahu baitthaa angan mal |

10

ਪਹੀ ਨ ਵੰਞੈ ਬਿਰਥੜਾ ਜੋ ਘਰਿ ਆਵੈ ਚਲਿ ॥੨॥ pahee na vanyai biratharraa jo ghar aavai chal |2|

11

ਮਃ ੫ ॥ mahalaa 5 |

12

ਸੇਜ ਵਿਛਾਈ ਕੰਤ ਕੂ ਕੀਆ ਹਭੁ ਸੀਗਾਰੁ ॥ sej vichhaaee kant koo keea habh seegaar |

13

ਇਤੀ ਮੰਝਿ ਨ ਸਮਾਵਈ ਜੇ ਗਲਿ ਪਹਿਰਾ ਹਾਰੁ ॥੩॥ eitee manjh na samaavee je gal pahiraa haar |3|

14

ਪਉੜੀ ॥ paurree |

15

ਤੂ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥ too paarabraham paramesar jon na aavahee |

16

ਤੂ ਹੁਕਮੀ ਸਾਜਹਿ ਸ੍ਰਿਸਟਿ ਸਾਜਿ ਸਮਾਵਹੀ ॥ too hukamee saajeh srisatt saaj samaavahee |

17

ਤੇਰਾ ਰੂਪੁ ਨ ਜਾਈ ਲਖਿਆ ਕਿਉ ਤੁਝਹਿ ਧਿਆਵਹੀ ॥ teraa roop na jaaee lakhiaa kiau tujheh dhiaavahee |

18

ਤੂ ਸਭ ਮਹਿ ਵਰਤਹਿ ਆਪਿ ਕੁਦਰਤਿ ਦੇਖਾਵਹੀ ॥ too sabh meh varateh aap kudarat dekhaavahee |

19

ਤੇਰੀ ਭਗਤਿ ਭਰੇ ਭੰਡਾਰ ਤੋਟਿ ਨ ਆਵਹੀ ॥ teree bhagat bhare bhanddaar tott na aavahee |

20

ਏਹਿ ਰਤਨ ਜਵੇਹਰ ਲਾਲ ਕੀਮ ਨ ਪਾਵਹੀ ॥ ehi ratan javehar laal keem na paavahee |

21

ਜਿਸੁ ਹੋਵਹਿ ਆਪਿ ਦਇਆਲੁ ਤਿਸੁ ਸਤਿਗੁਰ ਸੇਵਾ ਲਾਵਹੀ ॥ jis hoveh aap deaal tis satigur sevaa laavahee |

22

ਤਿਸੁ ਕਦੇ ਨ ਆਵੈ ਤੋਟਿ ਜੋ ਹਰਿ ਗੁਣ ਗਾਵਹੀ ॥੩॥ tis kade na aavai tott jo har gun gaavahee |3|

23

ਡਖਣੇ ਮਃ ੫ ॥ ddakhane mahalaa 5 |

24

ਜਾ ਮੂ ਪਸੀ ਹਠ ਮੈ ਪਿਰੀ ਮਹਿਜੈ ਨਾਲਿ ॥ jaa moo pasee hatth mai piree mahijai naal |

25

ਹਭੇ ਡੁਖ ਉਲਾਹਿਅਮੁ ਨਾਨਕ ਨਦਰਿ ਨਿਹਾਲਿ ॥੧॥ habhe ddukh ulaahiam naanak nadar nihaal |1|

26

ਮਃ ੫ ॥ mahalaa 5 |

27

ਨਾਨਕ ਬੈਠਾ ਭਖੇ ਵਾਉ ਲੰਮੇ ਸੇਵਹਿ ਦਰੁ ਖੜਾ ॥ naanak baitthaa bhakhe vaau lame seveh dar kharraa |

28

ਪਿਰੀਏ ਤੂ ਜਾਣੁ ਮਹਿਜਾ ਸਾਉ ਜੋਈ ਸਾਈ ਮੁਹੁ ਖੜਾ ॥੨॥ piree too jaan mahijaa saau joee saaee muhu kharraa |2|

29

ਮਃ ੫ ॥ mahalaa 5 |

30

ਕਿਆ ਗਾਲਾਇਓ ਭੂਛ ਪਰ ਵੇਲਿ ਨ ਜੋਹੇ ਕੰਤ ਤੂ ॥ kiaa gaalaaeo bhoochh par vel na johe kant too |

31

ਨਾਨਕ ਫੁਲਾ ਸੰਦੀ ਵਾੜਿ ਖਿੜਿਆ ਹਭੁ ਸੰਸਾਰੁ ਜਿਉ ॥੩॥ naanak fulaa sandee vaarr khirriaa habh sansaar jiau |3|

32

ਪਉੜੀ ॥ paurree |

33

ਸੁਘੜੁ ਸੁਜਾਣੁ ਸਰੂਪੁ ਤੂ ਸਭ ਮਹਿ ਵਰਤੰਤਾ ॥ sugharr sujaan saroop too sabh meh varatantaa |

34

ਤੂ ਆਪੇ ਠਾਕੁਰੁ ਸੇਵਕੋ ਆਪੇ ਪੂਜੰਤਾ ॥ too aape tthaakur sevako aape poojantaa |

35

ਦਾਨਾ ਬੀਨਾ ਆਪਿ ਤੂ ਆਪੇ ਸਤਵੰਤਾ ॥ daanaa beenaa aap too aape satavantaa |

36

ਜਤੀ ਸਤੀ ਪ੍ਰਭੁ ਨਿਰਮਲਾ ਮੇਰੇ ਹਰਿ ਭਗਵੰਤਾ ॥ jatee satee prabh niramalaa mere har bhagavantaa |

37

ਸਭੁ ਬ੍ਰਹਮ ਪਸਾਰੁ ਪਸਾਰਿਓ ਆਪੇ ਖੇਲੰਤਾ ॥ sabh braham pasaar pasaario aape khelantaa |

38

ਇਹੁ ਆਵਾ ਗਵਣੁ ਰਚਾਇਓ ਕਰਿ ਚੋਜ ਦੇਖੰਤਾ ॥ eihu aavaa gavan rachaaeo kar choj dekhantaa |

39

ਤਿਸੁ ਬਾਹੁੜਿ ਗਰਭਿ ਨ ਪਾਵਹੀ ਜਿਸੁ ਦੇਵਹਿ ਗੁਰ ਮੰਤਾ ॥ tis baahurr garabh na paavahee jis deveh gur mantaa |

40

ਜਿਉ ਆਪਿ ਚਲਾਵਹਿ ਤਿਉ ਚਲਦੇ ਕਿਛੁ ਵਸਿ ਨ ਜੰਤਾ ॥੪॥ jiau aap chalaaveh tiau chalade kichh vas na jantaa |4|

41

ਡਖਣੇ ਮਃ ੫ ॥ ddakhane mahalaa 5 |

42

ਕੁਰੀਏ ਕੁਰੀਏ ਵੈਦਿਆ ਤਲਿ ਗਾੜਾ ਮਹਰੇਰੁ ॥ kuree kuree vaidiaa tal gaarraa maharer |

43

ਵੇਖੇ ਛਿਟੜਿ ਥੀਵਦੋ ਜਾਮਿ ਖਿਸੰਦੋ ਪੇਰੁ ॥੧॥ vekhe chhittarr theevado jaam khisando per |1|

44

ਮਃ ੫ ॥ mahalaa 5 |

45

ਸਚੁ ਜਾਣੈ ਕਚੁ ਵੈਦਿਓ ਤੂ ਆਘੂ ਆਘੇ ਸਲਵੇ ॥ sach jaanai kach vaidio too aaghoo aaghe salave |

46

ਨਾਨਕ ਆਤਸੜੀ ਮੰਝਿ ਨੈਣੂ ਬਿਆ ਢਲਿ ਪਬਣਿ ਜਿਉ ਜੁੰਮਿਓ ॥੨॥ naanak aatasarree manjh nainoo biaa dtal paban jiau junmio |2|

47

ਮਃ ੫ ॥ mahalaa 5 |

48

ਭੋਰੇ ਭੋਰੇ ਰੂਹੜੇ ਸੇਵੇਦੇ ਆਲਕੁ ॥ bhore bhore rooharre sevede aalak |

49

ਮੁਦਤਿ ਪਈ ਚਿਰਾਣੀਆ ਫਿਰਿ ਕਡੂ ਆਵੈ ਰੁਤਿ ॥੩॥ mudat pee chiraaneea fir kaddoo aavai rut |3|

Original Gurmukhi with romanized transliteration, via the GurbaniNow API. An English translation will be added once a cleared translation is available.