Sikhism
Ang-1001 96
Text
ਪਉੜੀ ॥ paurree |
ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥ tudh roop na rekhiaa jaat too varanaa baaharaa |
ਏ ਮਾਣਸ ਜਾਣਹਿ ਦੂਰਿ ਤੂ ਵਰਤਹਿ ਜਾਹਰਾ ॥ e maanas jaaneh door too varateh jaaharaa |
ਤੂ ਸਭਿ ਘਟ ਭੋਗਹਿ ਆਪਿ ਤੁਧੁ ਲੇਪੁ ਨ ਲਾਹਰਾ ॥ too sabh ghatt bhogeh aap tudh lep na laaharaa |
ਤੂ ਪੁਰਖੁ ਅਨੰਦੀ ਅਨੰਤ ਸਭ ਜੋਤਿ ਸਮਾਹਰਾ ॥ too purakh anandee anant sabh jot samaaharaa |
ਤੂ ਸਭ ਦੇਵਾ ਮਹਿ ਦੇਵ ਬਿਧਾਤੇ ਨਰਹਰਾ ॥ too sabh devaa meh dev bidhaate naraharaa |
ਕਿਆ ਆਰਾਧੇ ਜਿਹਵਾ ਇਕ ਤੂ ਅਬਿਨਾਸੀ ਅਪਰਪਰਾ ॥ kiaa aaraadhe jihavaa ik too abinaasee aparaparaa |
ਜਿਸੁ ਮੇਲਹਿ ਸਤਿਗੁਰੁ ਆਪਿ ਤਿਸ ਕੇ ਸਭਿ ਕੁਲ ਤਰਾ ॥ jis meleh satigur aap tis ke sabh kul taraa |
ਸੇਵਕ ਸਭਿ ਕਰਦੇ ਸੇਵ ਦਰਿ ਨਾਨਕੁ ਜਨੁ ਤੇਰਾ ॥੫॥ sevak sabh karade sev dar naanak jan teraa |5|
ਡਖਣੇ ਮਃ ੫ ॥ ddakhane mahalaa 5 |
ਗਹਡੜੜਾ ਤ੍ਰਿਣਿ ਛਾਇਆ ਗਾਫਲ ਜਲਿਓਹੁ ਭਾਹਿ ॥ gahaddarrarraa trin chhaaeaa gaafal jaliohu bhaeh |
ਜਿਨਾ ਭਾਗ ਮਥਾਹੜੈ ਤਿਨ ਉਸਤਾਦ ਪਨਾਹਿ ॥੧॥ jinaa bhaag mathaaharrai tin usataad panaeh |1|
ਮਃ ੫ ॥ mahalaa 5 |
ਨਾਨਕ ਪੀਠਾ ਪਕਾ ਸਾਜਿਆ ਧਰਿਆ ਆਣਿ ਮਉਜੂਦੁ ॥ naanak peetthaa pakaa saajiaa dhariaa aan maujood |
ਬਾਝਹੁ ਸਤਿਗੁਰ ਆਪਣੇ ਬੈਠਾ ਝਾਕੁ ਦਰੂਦ ॥੨॥ baajhahu satigur aapane baitthaa jhaak darood |2|
ਮਃ ੫ ॥ mahalaa 5 |
ਨਾਨਕ ਭੁਸਰੀਆ ਪਕਾਈਆ ਪਾਈਆ ਥਾਲੈ ਮਾਹਿ ॥ naanak bhusareea pakaaeea paaeea thaalai maeh |
ਜਿਨੀ ਗੁਰੂ ਮਨਾਇਆ ਰਜਿ ਰਜਿ ਸੇਈ ਖਾਹਿ ॥੩॥ jinee guroo manaaeaa raj raj seee khaeh |3|
ਪਉੜੀ ॥ paurree |
ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ ॥ tudh jag meh khel rachaaeaa vich haumai paaeea |
ਏਕੁ ਮੰਦਰੁ ਪੰਚ ਚੋਰ ਹਹਿ ਨਿਤ ਕਰਹਿ ਬੁਰਿਆਈਆ ॥ ek mandar panch chor heh nit kareh buriaaeea |
ਦਸ ਨਾਰੀ ਇਕੁ ਪੁਰਖੁ ਕਰਿ ਦਸੇ ਸਾਦਿ ਲੋੁਭਾਈਆ ॥ das naaree ik purakh kar dase saad luobhaaeea |
ਏਨਿ ਮਾਇਆ ਮੋਹਣੀ ਮੋਹੀਆ ਨਿਤ ਫਿਰਹਿ ਭਰਮਾਈਆ ॥ en maaeaa mohanee moheea nit fireh bharamaaeea |
ਹਾਠਾ ਦੋਵੈ ਕੀਤੀਓ ਸਿਵ ਸਕਤਿ ਵਰਤਾਈਆ ॥ haatthaa dovai keeteeo siv sakat varataaeea |
ਸਿਵ ਅਗੈ ਸਕਤੀ ਹਾਰਿਆ ਏਵੈ ਹਰਿ ਭਾਈਆ ॥ siv agai sakatee haariaa evai har bhaaeea |
ਇਕਿ ਵਿਚਹੁ ਹੀ ਤੁਧੁ ਰਖਿਆ ਜੋ ਸਤਸੰਗਿ ਮਿਲਾਈਆ ॥ eik vichahu hee tudh rakhiaa jo satasang milaaeea |
ਜਲ ਵਿਚਹੁ ਬਿੰਬੁ ਉਠਾਲਿਓ ਜਲ ਮਾਹਿ ਸਮਾਈਆ ॥੬॥ jal vichahu binb utthaalio jal maeh samaaeea |6|
ਡਖਣੇ ਮਃ ੫ ॥ ddakhane mahalaa 5 |
ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ ॥ aagaahaa koo traagh pichhaa fer na muhaddarraa |
ਨਾਨਕ ਸਿਝਿ ਇਵੇਹਾ ਵਾਰ ਬਹੁੜਿ ਨ ਹੋਵੀ ਜਨਮੜਾ ॥੧॥ naanak sijh ivehaa vaar bahurr na hovee janamarraa |1|
ਮਃ ੫ ॥ mahalaa 5 |
ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥ sajan maiddaa chaaeea habh kahee daa mit |
ਹਭੇ ਜਾਣਨਿ ਆਪਣਾ ਕਹੀ ਨ ਠਾਹੇ ਚਿਤੁ ॥੨॥ habhe jaanan aapanaa kahee na tthaahe chit |2|
ਮਃ ੫ ॥ mahalaa 5 |
ਗੁਝੜਾ ਲਧਮੁ ਲਾਲੁ ਮਥੈ ਹੀ ਪਰਗਟੁ ਥਿਆ ॥ gujharraa ladham laal mathai hee paragatt thiaa |
ਸੋਈ ਸੁਹਾਵਾ ਥਾਨੁ ਜਿਥੈ ਪਿਰੀਏ ਨਾਨਕ ਜੀ ਤੂ ਵੁਠਿਆ ॥੩॥ soee suhaavaa thaan jithai piree naanak jee too vutthiaa |3|
ਪਉੜੀ ॥ paurree |
ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ jaa too merai val hai taa kiaa muhachhandaa |
ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ tudh sabh kichh maino saupiaa jaa teraa bandaa |
ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥ lakhamee tott na aavee khaae kharach rahandaa |
ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥ lakh chauraaseeh medanee sabh sev karandaa |
ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥ eeh vairee mitr sabh keetiaa neh mangeh mandaa |
ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥ lekhaa koe na puchhee jaa har bakhasandaa |
ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥ anand bheaa sukh paaeaa mil gur govindaa |
ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥ sabhe kaaj savaariai jaa tudh bhaavandaa |7|
ਡਖਣੇ ਮਃ ੫ ॥ ddakhane mahalaa 5 |
ਡੇਖਣ ਕੂ ਮੁਸਤਾਕੁ ਮੁਖੁ ਕਿਜੇਹਾ ਤਉ ਧਣੀ ॥ ddekhan koo musataak mukh kijehaa tau dhanee |
ਫਿਰਦਾ ਕਿਤੈ ਹਾਲਿ ਜਾ ਡਿਠਮੁ ਤਾ ਮਨੁ ਧ੍ਰਾਪਿਆ ॥੧॥ firadaa kitai haal jaa ddittham taa man dhraapiaa |1|
Original Gurmukhi with romanized transliteration, via the GurbaniNow API. An English translation will be added once a cleared translation is available.