U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 97

Text

1

ਮਃ ੫ ॥ mahalaa 5 |

2

ਦੁਖੀਆ ਦਰਦ ਘਣੇ ਵੇਦਨ ਜਾਣੇ ਤੂ ਧਣੀ ॥ dukheea darad ghane vedan jaane too dhanee |

3

ਜਾਣਾ ਲਖ ਭਵੇ ਪਿਰੀ ਡਿਖੰਦੋ ਤਾ ਜੀਵਸਾ ॥੨॥ jaanaa lakh bhave piree ddikhando taa jeevasaa |2|

4

ਮਃ ੫ ॥ mahalaa 5 |

5

ਢਹਦੀ ਜਾਇ ਕਰਾਰਿ ਵਹਣਿ ਵਹੰਦੇ ਮੈ ਡਿਠਿਆ ॥ dtahadee jaae karaar vehan vahande mai dditthiaa |

6

ਸੇਈ ਰਹੇ ਅਮਾਣ ਜਿਨਾ ਸਤਿਗੁਰੁ ਭੇਟਿਆ ॥੩॥ seee rahe amaan jinaa satigur bhettiaa |3|

7

ਪਉੜੀ ॥ paurree |

8

ਜਿਸੁ ਜਨ ਤੇਰੀ ਭੁਖ ਹੈ ਤਿਸੁ ਦੁਖੁ ਨ ਵਿਆਪੈ ॥ jis jan teree bhukh hai tis dukh na viaapai |

9

ਜਿਨਿ ਜਨਿ ਗੁਰਮੁਖਿ ਬੁਝਿਆ ਸੁ ਚਹੁ ਕੁੰਡੀ ਜਾਪੈ ॥ jin jan guramukh bujhiaa su chahu kunddee jaapai |

10

ਜੋ ਨਰੁ ਉਸ ਕੀ ਸਰਣੀ ਪਰੈ ਤਿਸੁ ਕੰਬਹਿ ਪਾਪੈ ॥ jo nar us kee saranee parai tis kanbeh paapai |

11

ਜਨਮ ਜਨਮ ਕੀ ਮਲੁ ਉਤਰੈ ਗੁਰ ਧੂੜੀ ਨਾਪੈ ॥ janam janam kee mal utarai gur dhoorree naapai |

12

ਜਿਨਿ ਹਰਿ ਭਾਣਾ ਮੰਨਿਆ ਤਿਸੁ ਸੋਗੁ ਨ ਸੰਤਾਪੈ ॥ jin har bhaanaa maniaa tis sog na santaapai |

13

ਹਰਿ ਜੀਉ ਤੂ ਸਭਨਾ ਕਾ ਮਿਤੁ ਹੈ ਸਭਿ ਜਾਣਹਿ ਆਪੈ ॥ har jeeo too sabhanaa kaa mit hai sabh jaaneh aapai |

14

ਐਸੀ ਸੋਭਾ ਜਨੈ ਕੀ ਜੇਵਡੁ ਹਰਿ ਪਰਤਾਪੈ ॥ aisee sobhaa janai kee jevadd har parataapai |

15

ਸਭ ਅੰਤਰਿ ਜਨ ਵਰਤਾਇਆ ਹਰਿ ਜਨ ਤੇ ਜਾਪੈ ॥੮॥ sabh antar jan varataaeaa har jan te jaapai |8|

16

ਡਖਣੇ ਮਃ ੫ ॥ ddakhane mahalaa 5 |

17

ਜਿਨਾ ਪਿਛੈ ਹਉ ਗਈ ਸੇ ਮੈ ਪਿਛੈ ਭੀ ਰਵਿਆਸੁ ॥ jinaa pichhai hau gee se mai pichhai bhee raviaas |

18

ਜਿਨਾ ਕੀ ਮੈ ਆਸੜੀ ਤਿਨਾ ਮਹਿਜੀ ਆਸ ॥੧॥ jinaa kee mai aasarree tinaa mahijee aas |1|

19

ਮਃ ੫ ॥ mahalaa 5 |

20

ਗਿਲੀ ਗਿਲੀ ਰੋਡੜੀ ਭਉਦੀ ਭਵਿ ਭਵਿ ਆਇ ॥ gilee gilee roddarree bhaudee bhav bhav aae |

21

ਜੋ ਬੈਠੇ ਸੇ ਫਾਥਿਆ ਉਬਰੇ ਭਾਗ ਮਥਾਇ ॥੨॥ jo baitthe se faathiaa ubare bhaag mathaae |2|

22

ਮਃ ੫ ॥ mahalaa 5 |

23

ਡਿਠਾ ਹਭ ਮਝਾਹਿ ਖਾਲੀ ਕੋਇ ਨ ਜਾਣੀਐ ॥ dditthaa habh majhaeh khaalee koe na jaaneeai |

24

ਤੈ ਸਖੀ ਭਾਗ ਮਥਾਹਿ ਜਿਨੀ ਮੇਰਾ ਸਜਣੁ ਰਾਵਿਆ ॥੩॥ tai sakhee bhaag mathaeh jinee meraa sajan raaviaa |3|

25

ਪਉੜੀ ॥ paurree |

26

ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥ hau dtaadtee dar gun gaavadaa je har prabh bhaavai |

27

ਪ੍ਰਭੁ ਮੇਰਾ ਥਿਰ ਥਾਵਰੀ ਹੋਰ ਆਵੈ ਜਾਵੈ ॥ prabh meraa thir thaavaree hor aavai jaavai |

28

ਸੋ ਮੰਗਾ ਦਾਨੁ ਗੋੁਸਾਈਆ ਜਿਤੁ ਭੁਖ ਲਹਿ ਜਾਵੈ ॥ so mangaa daan guosaaeea jit bhukh leh jaavai |

29

ਪ੍ਰਭ ਜੀਉ ਦੇਵਹੁ ਦਰਸਨੁ ਆਪਣਾ ਜਿਤੁ ਢਾਢੀ ਤ੍ਰਿਪਤਾਵੈ ॥ prabh jeeo devahu darasan aapanaa jit dtaadtee tripataavai |

30

ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਲਿ ਬੁਲਾਵੈ ॥ aradaas sunee daataar prabh dtaadtee kau mehal bulaavai |

31

ਪ੍ਰਭ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣੁ ਚਿਤਿ ਨ ਆਵੈ ॥ prabh dekhadiaa dukh bhukh gee dtaadtee kau mangan chit na aavai |

32

ਸਭੇ ਇਛਾ ਪੂਰੀਆ ਲਗਿ ਪ੍ਰਭ ਕੈ ਪਾਵੈ ॥ sabhe ichhaa pooreea lag prabh kai paavai |

33

ਹਉ ਨਿਰਗੁਣੁ ਢਾਢੀ ਬਖਸਿਓਨੁ ਪ੍ਰਭਿ ਪੁਰਖਿ ਵੇਦਾਵੈ ॥੯॥ hau niragun dtaadtee bakhasion prabh purakh vedaavai |9|

34

ਡਖਣੇ ਮਃ ੫ ॥ ddakhane mahalaa 5 |

35

ਜਾ ਛੁਟੇ ਤਾ ਖਾਕੁ ਤੂ ਸੁੰਞੀ ਕੰਤੁ ਨ ਜਾਣਹੀ ॥ jaa chhutte taa khaak too sunyee kant na jaanahee |

36

ਦੁਰਜਨ ਸੇਤੀ ਨੇਹੁ ਤੂ ਕੈ ਗੁਣਿ ਹਰਿ ਰੰਗੁ ਮਾਣਹੀ ॥੧॥ durajan setee nehu too kai gun har rang maanahee |1|

37

ਮਃ ੫ ॥ mahalaa 5 |

38

ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥ naanak jis bin gharree na jeevanaa visare sarai na bind |

39

ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥ tis siau kiau man rooseeai jiseh hamaaree chind |2|

40

ਮਃ ੫ ॥ mahalaa 5 |

41

ਰਤੇ ਰੰਗਿ ਪਾਰਬ੍ਰਹਮ ਕੈ ਮਨੁ ਤਨੁ ਅਤਿ ਗੁਲਾਲੁ ॥ rate rang paarabraham kai man tan at gulaal |

42

ਨਾਨਕ ਵਿਣੁ ਨਾਵੈ ਆਲੂਦਿਆ ਜਿਤੀ ਹੋਰੁ ਖਿਆਲੁ ॥੩॥ naanak vin naavai aaloodiaa jitee hor khiaal |3|

43

ਪਵੜੀ ॥ pavarree |

44

ਹਰਿ ਜੀਉ ਜਾ ਤੂ ਮੇਰਾ ਮਿਤ੍ਰੁ ਹੈ ਤਾ ਕਿਆ ਮੈ ਕਾੜਾ ॥ har jeeo jaa too meraa mitru hai taa kiaa mai kaarraa |

45

ਜਿਨੀ ਠਗੀ ਜਗੁ ਠਗਿਆ ਸੇ ਤੁਧੁ ਮਾਰਿ ਨਿਵਾੜਾ ॥ jinee tthagee jag tthagiaa se tudh maar nivaarraa |

46

ਗੁਰਿ ਭਉਜਲੁ ਪਾਰਿ ਲੰਘਾਇਆ ਜਿਤਾ ਪਾਵਾੜਾ ॥ gur bhaujal paar langhaaeaa jitaa paavaarraa |

47

ਗੁਰਮਤੀ ਸਭਿ ਰਸ ਭੋਗਦਾ ਵਡਾ ਆਖਾੜਾ ॥ guramatee sabh ras bhogadaa vaddaa aakhaarraa |

48

ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ ॥ sabh indreea vas kar diteeo satavantaa saarraa |

Original Gurmukhi with romanized transliteration, via the GurbaniNow API. An English translation will be added once a cleared translation is available.