U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

← Ang-101
Ch. 1 of 502 →

Sikhism

Ang-101 1

Text

1

ਜੋ ਜੋ ਪੀਵੈ ਸੋ ਤ੍ਰਿਪਤਾਵੈ ॥ jo jo peevai so tripataavai |

2

ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥ amar hovai jo naam ras paavai |

3

ਨਾਮ ਨਿਧਾਨ ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ ॥੨॥ naam nidhaan tiseh paraapat jis sabad guroo man vootthaa jeeo |2|

4

ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥ jin har ras paaeaa so tripat aghaanaa |

5

ਜਿਨਿ ਹਰਿ ਸਾਦੁ ਪਾਇਆ ਸੋ ਨਾਹਿ ਡੁਲਾਨਾ ॥ jin har saad paaeaa so naeh ddulaanaa |

6

ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ ਜੀਉ ॥੩॥ tiseh paraapat har har naamaa jis masatak bhaageetthaa jeeo |3|

7

ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥ har ikas hath aaeaa varasaane bahutere |

8

ਤਿਸੁ ਲਗਿ ਮੁਕਤੁ ਭਏ ਘਣੇਰੇ ॥ tis lag mukat bhe ghanere |

9

ਨਾਮੁ ਨਿਧਾਨਾ ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥੪॥੧੫॥੨੨॥ naam nidhaanaa guramukh paaeeai kahu naanak viralee ddeetthaa jeeo |4|15|22|

10

ਮਾਝ ਮਹਲਾ ੫ ॥ maajh mahalaa 5 |

11

ਨਿਧਿ ਸਿਧਿ ਰਿਧਿ ਹਰਿ ਹਰਿ ਹਰਿ ਮੇਰੈ ॥ nidh sidh ridh har har har merai |

12

ਜਨਮੁ ਪਦਾਰਥੁ ਗਹਿਰ ਗੰਭੀਰੈ ॥ janam padaarath gahir ganbheerai |

13

ਲਾਖ ਕੋਟ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ ਜੀਉ ॥੧॥ laakh kott khuseea rang raavai jo gur laagaa paaee jeeo |1|

14

ਦਰਸਨੁ ਪੇਖਤ ਭਏ ਪੁਨੀਤਾ ॥ darasan pekhat bhe puneetaa |

15

ਸਗਲ ਉਧਾਰੇ ਭਾਈ ਮੀਤਾ ॥ sagal udhaare bhaaee meetaa |

16

ਅਗਮ ਅਗੋਚਰੁ ਸੁਆਮੀ ਅਪੁਨਾ ਗੁਰ ਕਿਰਪਾ ਤੇ ਸਚੁ ਧਿਆਈ ਜੀਉ ॥੨॥ agam agochar suaamee apunaa gur kirapaa te sach dhiaaee jeeo |2|

17

ਜਾ ਕਉ ਖੋਜਹਿ ਸਰਬ ਉਪਾਏ ॥ jaa kau khojeh sarab upaae |

18

ਵਡਭਾਗੀ ਦਰਸਨੁ ਕੋ ਵਿਰਲਾ ਪਾਏ ॥ vaddabhaagee darasan ko viralaa paae |

19

ਊਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥੩॥ aooch apaar agochar thaanaa ohu mehal guroo dekhaaee jeeo |3|

20

ਗਹਿਰ ਗੰਭੀਰ ਅੰਮ੍ਰਿਤ ਨਾਮੁ ਤੇਰਾ ॥ gahir ganbheer amrit naam teraa |

21

ਮੁਕਤਿ ਭਇਆ ਜਿਸੁ ਰਿਦੈ ਵਸੇਰਾ ॥ mukat bheaa jis ridai vaseraa |

22

ਗੁਰਿ ਬੰਧਨ ਤਿਨ ਕੇ ਸਗਲੇ ਕਾਟੇ ਜਨ ਨਾਨਕ ਸਹਜਿ ਸਮਾਈ ਜੀਉ ॥੪॥੧੬॥੨੩॥ gur bandhan tin ke sagale kaatte jan naanak sehaj samaaee jeeo |4|16|23|

23

ਮਾਝ ਮਹਲਾ ੫ ॥ maajh mahalaa 5 |

24

ਪ੍ਰਭ ਕਿਰਪਾ ਤੇ ਹਰਿ ਹਰਿ ਧਿਆਵਉ ॥ prabh kirapaa te har har dhiaavau |

25

ਪ੍ਰਭੂ ਦਇਆ ਤੇ ਮੰਗਲੁ ਗਾਵਉ ॥ prabhoo deaa te mangal gaavau |

26

ਊਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥੧॥ aootthat baitthat sovat jaagat har dhiaaeeai sagal avaradaa jeeo |1|

27

ਨਾਮੁ ਅਉਖਧੁ ਮੋ ਕਉ ਸਾਧੂ ਦੀਆ ॥ naam aaukhadh mo kau saadhoo deea |

28

ਕਿਲਬਿਖ ਕਾਟੇ ਨਿਰਮਲੁ ਥੀਆ ॥ kilabikh kaatte niramal theea |

29

ਅਨਦੁ ਭਇਆ ਨਿਕਸੀ ਸਭ ਪੀਰਾ ਸਗਲ ਬਿਨਾਸੇ ਦਰਦਾ ਜੀਉ ॥੨॥ anad bheaa nikasee sabh peeraa sagal binaase daradaa jeeo |2|

30

ਜਿਸ ਕਾ ਅੰਗੁ ਕਰੇ ਮੇਰਾ ਪਿਆਰਾ ॥ jis kaa ang kare meraa piaaraa |

31

ਸੋ ਮੁਕਤਾ ਸਾਗਰ ਸੰਸਾਰਾ ॥ so mukataa saagar sansaaraa |

32

ਸਤਿ ਕਰੇ ਜਿਨਿ ਗੁਰੂ ਪਛਾਤਾ ਸੋ ਕਾਹੇ ਕਉ ਡਰਦਾ ਜੀਉ ॥੩॥ sat kare jin guroo pachhaataa so kaahe kau ddaradaa jeeo |3|

33

ਜਬ ਤੇ ਸਾਧੂ ਸੰਗਤਿ ਪਾਏ ॥ jab te saadhoo sangat paae |

34

ਗੁਰ ਭੇਟਤ ਹਉ ਗਈ ਬਲਾਏ ॥ gur bhettat hau gee balaae |

35

ਸਾਸਿ ਸਾਸਿ ਹਰਿ ਗਾਵੈ ਨਾਨਕੁ ਸਤਿਗੁਰ ਢਾਕਿ ਲੀਆ ਮੇਰਾ ਪੜਦਾ ਜੀਉ ॥੪॥੧੭॥੨੪॥ saas saas har gaavai naanak satigur dtaak leea meraa parradaa jeeo |4|17|24|

36

ਮਾਝ ਮਹਲਾ ੫ ॥ maajh mahalaa 5 |

37

ਓਤਿ ਪੋਤਿ ਸੇਵਕ ਸੰਗਿ ਰਾਤਾ ॥ ot pot sevak sang raataa |

38

ਪ੍ਰਭ ਪ੍ਰਤਿਪਾਲੇ ਸੇਵਕ ਸੁਖਦਾਤਾ ॥ prabh pratipaale sevak sukhadaataa |

39

ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰ ਹੀ ਕਾ ਆਹਰੁ ਜੀਉ ॥੧॥ paanee pakhaa peesau sevak kai tthaakur hee kaa aahar jeeo |1|

40

ਕਾਟਿ ਸਿਲਕ ਪ੍ਰਭਿ ਸੇਵਾ ਲਾਇਆ ॥ kaatt silak prabh sevaa laaeaa |

41

ਹੁਕਮੁ ਸਾਹਿਬ ਕਾ ਸੇਵਕ ਮਨਿ ਭਾਇਆ ॥ hukam saahib kaa sevak man bhaaeaa |

42

ਸੋਈ ਕਮਾਵੈ ਜੋ ਸਾਹਿਬ ਭਾਵੈ ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ ॥੨॥ soee kamaavai jo saahib bhaavai sevak antar baahar maahar jeeo |2|

43

ਤੂੰ ਦਾਨਾ ਠਾਕੁਰੁ ਸਭ ਬਿਧਿ ਜਾਨਹਿ ॥ toon daanaa tthaakur sabh bidh jaaneh |

Original Gurmukhi with romanized transliteration, via the GurbaniNow API. An English translation will be added once a cleared translation is available.