U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 10

Text

1

ਸੇਵਾ ਸੁਰਤਿ ਸਬਦਿ ਚਿਤੁ ਲਾਏ ॥ sevaa surat sabad chit laae |

2

ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੋਹੁ ਚੁਕਾਵਣਿਆ ॥੧॥ haumai maar sadaa sukh paaeaa maaeaa mohu chukaavaniaa |1|

3

ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥ hau vaaree jeeo vaaree satigur kai balihaaraniaa |

4

ਗੁਰਮਤੀ ਪਰਗਾਸੁ ਹੋਆ ਜੀ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥ guramatee paragaas hoaa jee anadin har gun gaavaniaa |1| rahaau |

5

ਤਨੁ ਮਨੁ ਖੋਜੇ ਤਾ ਨਾਉ ਪਾਏ ॥ tan man khoje taa naau paae |

6

ਧਾਵਤੁ ਰਾਖੈ ਠਾਕਿ ਰਹਾਏ ॥ dhaavat raakhai tthaak rahaae |

7

ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ ॥੨॥ gur kee baanee anadin gaavai sahaje bhagat karaavaniaa |2|

8

ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥ eis kaaeaa andar vasat asankhaa |

9

ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥ guramukh saach milai taa vekhaa |

10

ਨਉ ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥੩॥ nau daravaaje dasavai mukataa anahad sabad vajaavaniaa |3|

11

ਸਚਾ ਸਾਹਿਬੁ ਸਚੀ ਨਾਈ ॥ sachaa saahib sachee naaee |

12

ਗੁਰ ਪਰਸਾਦੀ ਮੰਨਿ ਵਸਾਈ ॥ gur parasaadee man vasaaee |

13

ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ ਪਾਵਣਿਆ ॥੪॥ anadin sadaa rahai rang raataa dar sachai sojhee paavaniaa |4|

14

ਪਾਪ ਪੁੰਨ ਕੀ ਸਾਰ ਨ ਜਾਣੀ ॥ paap pun kee saar na jaanee |

15

ਦੂਜੈ ਲਾਗੀ ਭਰਮਿ ਭੁਲਾਣੀ ॥ doojai laagee bharam bhulaanee |

16

ਅਗਿਆਨੀ ਅੰਧਾ ਮਗੁ ਨ ਜਾਣੈ ਫਿਰਿ ਫਿਰਿ ਆਵਣ ਜਾਵਣਿਆ ॥੫॥ agiaanee andhaa mag na jaanai fir fir aavan jaavaniaa |5|

17

ਗੁਰ ਸੇਵਾ ਤੇ ਸਦਾ ਸੁਖੁ ਪਾਇਆ ॥ gur sevaa te sadaa sukh paaeaa |

18

ਹਉਮੈ ਮੇਰਾ ਠਾਕਿ ਰਹਾਇਆ ॥ haumai meraa tthaak rahaaeaa |

19

ਗੁਰ ਸਾਖੀ ਮਿਟਿਆ ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥੬॥ gur saakhee mittiaa andhiaaraa bajar kapaatt khulaavaniaa |6|

20

ਹਉਮੈ ਮਾਰਿ ਮੰਨਿ ਵਸਾਇਆ ॥ haumai maar man vasaaeaa |

21

ਗੁਰ ਚਰਣੀ ਸਦਾ ਚਿਤੁ ਲਾਇਆ ॥ gur charanee sadaa chit laaeaa |

22

ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ ਧਿਆਵਣਿਆ ॥੭॥ gur kirapaa te man tan niramal niramal naam dhiaavaniaa |7|

23

ਜੀਵਣੁ ਮਰਣਾ ਸਭੁ ਤੁਧੈ ਤਾਈ ॥ jeevan maranaa sabh tudhai taaee |

24

ਜਿਸੁ ਬਖਸੇ ਤਿਸੁ ਦੇ ਵਡਿਆਈ ॥ jis bakhase tis de vaddiaaee |

25

ਨਾਨਕ ਨਾਮੁ ਧਿਆਇ ਸਦਾ ਤੂੰ ਜੰਮਣੁ ਮਰਣੁ ਸਵਾਰਣਿਆ ॥੮॥੧॥੨॥ naanak naam dhiaae sadaa toon jaman maran savaaraniaa |8|1|2|

26

ਮਾਝ ਮਹਲਾ ੩ ॥ maajh mahalaa 3 |

27

ਮੇਰਾ ਪ੍ਰਭੁ ਨਿਰਮਲੁ ਅਗਮ ਅਪਾਰਾ ॥ meraa prabh niramal agam apaaraa |

28

ਬਿਨੁ ਤਕੜੀ ਤੋਲੈ ਸੰਸਾਰਾ ॥ bin takarree tolai sansaaraa |

29

ਗੁਰਮੁਖਿ ਹੋਵੈ ਸੋਈ ਬੂਝੈ ਗੁਣ ਕਹਿ ਗੁਣੀ ਸਮਾਵਣਿਆ ॥੧॥ guramukh hovai soee boojhai gun keh gunee samaavaniaa |1|

30

ਹਉ ਵਾਰੀ ਜੀਉ ਵਾਰੀ ਹਰਿ ਕਾ ਨਾਮੁ ਮੰਨਿ ਵਸਾਵਣਿਆ ॥ hau vaaree jeeo vaaree har kaa naam man vasaavaniaa |

31

ਜੋ ਸਚਿ ਲਾਗੇ ਸੇ ਅਨਦਿਨੁ ਜਾਗੇ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥ jo sach laage se anadin jaage dar sachai sobhaa paavaniaa |1| rahaau |

32

ਆਪਿ ਸੁਣੈ ਤੈ ਆਪੇ ਵੇਖੈ ॥ aap sunai tai aape vekhai |

33

ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥ jis no nadar kare soee jan lekhai |

34

ਆਪੇ ਲਾਇ ਲਏ ਸੋ ਲਾਗੈ ਗੁਰਮੁਖਿ ਸਚੁ ਕਮਾਵਣਿਆ ॥੨॥ aape laae le so laagai guramukh sach kamaavaniaa |2|

35

ਜਿਸੁ ਆਪਿ ਭੁਲਾਏ ਸੁ ਕਿਥੈ ਹਥੁ ਪਾਏ ॥ jis aap bhulaae su kithai hath paae |

36

ਪੂਰਬਿ ਲਿਖਿਆ ਸੁ ਮੇਟਣਾ ਨ ਜਾਏ ॥ poorab likhiaa su mettanaa na jaae |

37

ਜਿਨ ਸਤਿਗੁਰੁ ਮਿਲਿਆ ਸੇ ਵਡਭਾਗੀ ਪੂਰੈ ਕਰਮਿ ਮਿਲਾਵਣਿਆ ॥੩॥ jin satigur miliaa se vaddabhaagee poorai karam milaavaniaa |3|

38

ਪੇਈਅੜੈ ਧਨ ਅਨਦਿਨੁ ਸੁਤੀ ॥ peeearrai dhan anadin sutee |

39

ਕੰਤਿ ਵਿਸਾਰੀ ਅਵਗਣਿ ਮੁਤੀ ॥ kant visaaree avagan mutee |

40

ਅਨਦਿਨੁ ਸਦਾ ਫਿਰੈ ਬਿਲਲਾਦੀ ਬਿਨੁ ਪਿਰ ਨੀਦ ਨ ਪਾਵਣਿਆ ॥੪॥ anadin sadaa firai bilalaadee bin pir need na paavaniaa |4|

41

ਪੇਈਅੜੈ ਸੁਖਦਾਤਾ ਜਾਤਾ ॥ peeearrai sukhadaataa jaataa |

42

ਹਉਮੈ ਮਾਰਿ ਗੁਰ ਸਬਦਿ ਪਛਾਤਾ ॥ haumai maar gur sabad pachhaataa |

43

ਸੇਜ ਸੁਹਾਵੀ ਸਦਾ ਪਿਰੁ ਰਾਵੇ ਸਚੁ ਸੀਗਾਰੁ ਬਣਾਵਣਿਆ ॥੫॥ sej suhaavee sadaa pir raave sach seegaar banaavaniaa |5|

Original Gurmukhi with romanized transliteration, via the GurbaniNow API. An English translation will be added once a cleared translation is available.