Sikhism
Ang-101 12
Text
ਅਨਦਿਨੁ ਜਲਦੀ ਫਿਰੈ ਦਿਨੁ ਰਾਤੀ ਬਿਨੁ ਪਿਰ ਬਹੁ ਦੁਖੁ ਪਾਵਣਿਆ ॥੨॥ anadin jaladee firai din raatee bin pir bahu dukh paavaniaa |2|
ਦੇਹੀ ਜਾਤਿ ਨ ਆਗੈ ਜਾਏ ॥ dehee jaat na aagai jaae |
ਜਿਥੈ ਲੇਖਾ ਮੰਗੀਐ ਤਿਥੈ ਛੁਟੈ ਸਚੁ ਕਮਾਏ ॥ jithai lekhaa mangeeai tithai chhuttai sach kamaae |
ਸਤਿਗੁਰੁ ਸੇਵਨਿ ਸੇ ਧਨਵੰਤੇ ਐਥੈ ਓਥੈ ਨਾਮਿ ਸਮਾਵਣਿਆ ॥੩॥ satigur sevan se dhanavante aithai othai naam samaavaniaa |3|
ਭੈ ਭਾਇ ਸੀਗਾਰੁ ਬਣਾਏ ॥ bhai bhaae seegaar banaae |
ਗੁਰ ਪਰਸਾਦੀ ਮਹਲੁ ਘਰੁ ਪਾਏ ॥ gur parasaadee mehal ghar paae |
ਅਨਦਿਨੁ ਸਦਾ ਰਵੈ ਦਿਨੁ ਰਾਤੀ ਮਜੀਠੈ ਰੰਗੁ ਬਣਾਵਣਿਆ ॥੪॥ anadin sadaa ravai din raatee majeetthai rang banaavaniaa |4|
ਸਭਨਾ ਪਿਰੁ ਵਸੈ ਸਦਾ ਨਾਲੇ ॥ sabhanaa pir vasai sadaa naale |
ਗੁਰ ਪਰਸਾਦੀ ਕੋ ਨਦਰਿ ਨਿਹਾਲੇ ॥ gur parasaadee ko nadar nihaale |
ਮੇਰਾ ਪ੍ਰਭੁ ਅਤਿ ਊਚੋ ਊਚਾ ਕਰਿ ਕਿਰਪਾ ਆਪਿ ਮਿਲਾਵਣਿਆ ॥੫॥ meraa prabh at aoocho aoochaa kar kirapaa aap milaavaniaa |5|
ਮਾਇਆ ਮੋਹਿ ਇਹੁ ਜਗੁ ਸੁਤਾ ॥ maaeaa mohi ihu jag sutaa |
ਨਾਮੁ ਵਿਸਾਰਿ ਅੰਤਿ ਵਿਗੁਤਾ ॥ naam visaar ant vigutaa |
ਜਿਸ ਤੇ ਸੁਤਾ ਸੋ ਜਾਗਾਏ ਗੁਰਮਤਿ ਸੋਝੀ ਪਾਵਣਿਆ ॥੬॥ jis te sutaa so jaagaae guramat sojhee paavaniaa |6|
ਅਪਿਉ ਪੀਐ ਸੋ ਭਰਮੁ ਗਵਾਏ ॥ apiau peeai so bharam gavaae |
ਗੁਰ ਪਰਸਾਦਿ ਮੁਕਤਿ ਗਤਿ ਪਾਏ ॥ gur parasaad mukat gat paae |
ਭਗਤੀ ਰਤਾ ਸਦਾ ਬੈਰਾਗੀ ਆਪੁ ਮਾਰਿ ਮਿਲਾਵਣਿਆ ॥੭॥ bhagatee rataa sadaa bairaagee aap maar milaavaniaa |7|
ਆਪਿ ਉਪਾਏ ਧੰਧੈ ਲਾਏ ॥ aap upaae dhandhai laae |
ਲਖ ਚਉਰਾਸੀ ਰਿਜਕੁ ਆਪਿ ਅਪੜਾਏ ॥ lakh chauraasee rijak aap aparraae |
ਨਾਨਕ ਨਾਮੁ ਧਿਆਇ ਸਚਿ ਰਾਤੇ ਜੋ ਤਿਸੁ ਭਾਵੈ ਸੁ ਕਾਰ ਕਰਾਵਣਿਆ ॥੮॥੪॥੫॥ naanak naam dhiaae sach raate jo tis bhaavai su kaar karaavaniaa |8|4|5|
ਮਾਝ ਮਹਲਾ ੩ ॥ maajh mahalaa 3 |
ਅੰਦਰਿ ਹੀਰਾ ਲਾਲੁ ਬਣਾਇਆ ॥ andar heeraa laal banaaeaa |
ਗੁਰ ਕੈ ਸਬਦਿ ਪਰਖਿ ਪਰਖਾਇਆ ॥ gur kai sabad parakh parakhaaeaa |
ਜਿਨ ਸਚੁ ਪਲੈ ਸਚੁ ਵਖਾਣਹਿ ਸਚੁ ਕਸਵਟੀ ਲਾਵਣਿਆ ॥੧॥ jin sach palai sach vakhaaneh sach kasavattee laavaniaa |1|
ਹਉ ਵਾਰੀ ਜੀਉ ਵਾਰੀ ਗੁਰ ਕੀ ਬਾਣੀ ਮੰਨਿ ਵਸਾਵਣਿਆ ॥ hau vaaree jeeo vaaree gur kee baanee man vasaavaniaa |
ਅੰਜਨ ਮਾਹਿ ਨਿਰੰਜਨੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੧॥ ਰਹਾਉ ॥ anjan maeh niranjan paaeaa jotee jot milaavaniaa |1| rahaau |
ਇਸੁ ਕਾਇਆ ਅੰਦਰਿ ਬਹੁਤੁ ਪਸਾਰਾ ॥ eis kaaeaa andar bahut pasaaraa |
ਨਾਮੁ ਨਿਰੰਜਨੁ ਅਤਿ ਅਗਮ ਅਪਾਰਾ ॥ naam niranjan at agam apaaraa |
ਗੁਰਮੁਖਿ ਹੋਵੈ ਸੋਈ ਪਾਏ ਆਪੇ ਬਖਸਿ ਮਿਲਾਵਣਿਆ ॥੨॥ guramukh hovai soee paae aape bakhas milaavaniaa |2|
ਮੇਰਾ ਠਾਕੁਰੁ ਸਚੁ ਦ੍ਰਿੜਾਏ ॥ meraa tthaakur sach drirraae |
ਗੁਰ ਪਰਸਾਦੀ ਸਚਿ ਚਿਤੁ ਲਾਏ ॥ gur parasaadee sach chit laae |
ਸਚੋ ਸਚੁ ਵਰਤੈ ਸਭਨੀ ਥਾਈ ਸਚੇ ਸਚਿ ਸਮਾਵਣਿਆ ॥੩॥ sacho sach varatai sabhanee thaaee sache sach samaavaniaa |3|
ਵੇਪਰਵਾਹੁ ਸਚੁ ਮੇਰਾ ਪਿਆਰਾ ॥ veparavaahu sach meraa piaaraa |
ਕਿਲਵਿਖ ਅਵਗਣ ਕਾਟਣਹਾਰਾ ॥ kilavikh avagan kaattanahaaraa |
ਪ੍ਰੇਮ ਪ੍ਰੀਤਿ ਸਦਾ ਧਿਆਈਐ ਭੈ ਭਾਇ ਭਗਤਿ ਦ੍ਰਿੜਾਵਣਿਆ ॥੪॥ prem preet sadaa dhiaaeeai bhai bhaae bhagat drirraavaniaa |4|
ਤੇਰੀ ਭਗਤਿ ਸਚੀ ਜੇ ਸਚੇ ਭਾਵੈ ॥ teree bhagat sachee je sache bhaavai |
ਆਪੇ ਦੇਇ ਨ ਪਛੋਤਾਵੈ ॥ aape dee na pachhotaavai |
ਸਭਨਾ ਜੀਆ ਕਾ ਏਕੋ ਦਾਤਾ ਸਬਦੇ ਮਾਰਿ ਜੀਵਾਵਣਿਆ ॥੫॥ sabhanaa jeea kaa eko daataa sabade maar jeevaavaniaa |5|
ਹਰਿ ਤੁਧੁ ਬਾਝਹੁ ਮੈ ਕੋਈ ਨਾਹੀ ॥ har tudh baajhahu mai koee naahee |
ਹਰਿ ਤੁਧੈ ਸੇਵੀ ਤੈ ਤੁਧੁ ਸਾਲਾਹੀ ॥ har tudhai sevee tai tudh saalaahee |
ਆਪੇ ਮੇਲਿ ਲੈਹੁ ਪ੍ਰਭ ਸਾਚੇ ਪੂਰੈ ਕਰਮਿ ਤੂੰ ਪਾਵਣਿਆ ॥੬॥ aape mel laihu prabh saache poorai karam toon paavaniaa |6|
ਮੈ ਹੋਰੁ ਨ ਕੋਈ ਤੁਧੈ ਜੇਹਾ ॥ mai hor na koee tudhai jehaa |
ਤੇਰੀ ਨਦਰੀ ਸੀਝਸਿ ਦੇਹਾ ॥ teree nadaree seejhas dehaa |
ਅਨਦਿਨੁ ਸਾਰਿ ਸਮਾਲਿ ਹਰਿ ਰਾਖਹਿ ਗੁਰਮੁਖਿ ਸਹਜਿ ਸਮਾਵਣਿਆ ॥੭॥ anadin saar samaal har raakheh guramukh sehaj samaavaniaa |7|
ਤੁਧੁ ਜੇਵਡੁ ਮੈ ਹੋਰੁ ਨ ਕੋਈ ॥ tudh jevadd mai hor na koee |
ਤੁਧੁ ਆਪੇ ਸਿਰਜੀ ਆਪੇ ਗੋਈ ॥ tudh aape sirajee aape goee |
Original Gurmukhi with romanized transliteration, via the GurbaniNow API. An English translation will be added once a cleared translation is available.