Sikhism
Ang-101 13
Text
ਤੂੰ ਆਪੇ ਹੀ ਘੜਿ ਭੰਨਿ ਸਵਾਰਹਿ ਨਾਨਕ ਨਾਮਿ ਸੁਹਾਵਣਿਆ ॥੮॥੫॥੬॥ toon aape hee gharr bhan savaareh naanak naam suhaavaniaa |8|5|6|
ਮਾਝ ਮਹਲਾ ੩ ॥ maajh mahalaa 3 |
ਸਭ ਘਟ ਆਪੇ ਭੋਗਣਹਾਰਾ ॥ sabh ghatt aape bhoganahaaraa |
ਅਲਖੁ ਵਰਤੈ ਅਗਮ ਅਪਾਰਾ ॥ alakh varatai agam apaaraa |
ਗੁਰ ਕੈ ਸਬਦਿ ਮੇਰਾ ਹਰਿ ਪ੍ਰਭੁ ਧਿਆਈਐ ਸਹਜੇ ਸਚਿ ਸਮਾਵਣਿਆ ॥੧॥ gur kai sabad meraa har prabh dhiaaeeai sahaje sach samaavaniaa |1|
ਹਉ ਵਾਰੀ ਜੀਉ ਵਾਰੀ ਗੁਰਸਬਦੁ ਮੰਨਿ ਵਸਾਵਣਿਆ ॥ hau vaaree jeeo vaaree gurasabad man vasaavaniaa |
ਸਬਦੁ ਸੂਝੈ ਤਾ ਮਨ ਸਿਉ ਲੂਝੈ ਮਨਸਾ ਮਾਰਿ ਸਮਾਵਣਿਆ ॥੧॥ ਰਹਾਉ ॥ sabad soojhai taa man siau loojhai manasaa maar samaavaniaa |1| rahaau |
ਪੰਚ ਦੂਤ ਮੁਹਹਿ ਸੰਸਾਰਾ ॥ panch doot muheh sansaaraa |
ਮਨਮੁਖ ਅੰਧੇ ਸੁਧਿ ਨ ਸਾਰਾ ॥ manamukh andhe sudh na saaraa |
ਗੁਰਮੁਖਿ ਹੋਵੈ ਸੁ ਅਪਣਾ ਘਰੁ ਰਾਖੈ ਪੰਚ ਦੂਤ ਸਬਦਿ ਪਚਾਵਣਿਆ ॥੨॥ guramukh hovai su apanaa ghar raakhai panch doot sabad pachaavaniaa |2|
ਇਕਿ ਗੁਰਮੁਖਿ ਸਦਾ ਸਚੈ ਰੰਗਿ ਰਾਤੇ ॥ eik guramukh sadaa sachai rang raate |
ਸਹਜੇ ਪ੍ਰਭੁ ਸੇਵਹਿ ਅਨਦਿਨੁ ਮਾਤੇ ॥ sahaje prabh seveh anadin maate |
ਮਿਲਿ ਪ੍ਰੀਤਮ ਸਚੇ ਗੁਣ ਗਾਵਹਿ ਹਰਿ ਦਰਿ ਸੋਭਾ ਪਾਵਣਿਆ ॥੩॥ mil preetam sache gun gaaveh har dar sobhaa paavaniaa |3|
ਏਕਮ ਏਕੈ ਆਪੁ ਉਪਾਇਆ ॥ ekam ekai aap upaaeaa |
ਦੁਬਿਧਾ ਦੂਜਾ ਤ੍ਰਿਬਿਧਿ ਮਾਇਆ ॥ dubidhaa doojaa tribidh maaeaa |
ਚਉਥੀ ਪਉੜੀ ਗੁਰਮੁਖਿ ਊਚੀ ਸਚੋ ਸਚੁ ਕਮਾਵਣਿਆ ॥੪॥ chauthee paurree guramukh aoochee sacho sach kamaavaniaa |4|
ਸਭੁ ਹੈ ਸਚਾ ਜੇ ਸਚੇ ਭਾਵੈ ॥ sabh hai sachaa je sache bhaavai |
ਜਿਨਿ ਸਚੁ ਜਾਤਾ ਸੋ ਸਹਜਿ ਸਮਾਵੈ ॥ jin sach jaataa so sehaj samaavai |
ਗੁਰਮੁਖਿ ਕਰਣੀ ਸਚੇ ਸੇਵਹਿ ਸਾਚੇ ਜਾਇ ਸਮਾਵਣਿਆ ॥੫॥ guramukh karanee sache seveh saache jaae samaavaniaa |5|
ਸਚੇ ਬਾਝਹੁ ਕੋ ਅਵਰੁ ਨ ਦੂਆ ॥ sache baajhahu ko avar na dooaa |
ਦੂਜੈ ਲਾਗਿ ਜਗੁ ਖਪਿ ਖਪਿ ਮੂਆ ॥ doojai laag jag khap khap mooaa |
ਗੁਰਮੁਖਿ ਹੋਵੈ ਸੁ ਏਕੋ ਜਾਣੈ ਏਕੋ ਸੇਵਿ ਸੁਖੁ ਪਾਵਣਿਆ ॥੬॥ guramukh hovai su eko jaanai eko sev sukh paavaniaa |6|
ਜੀਅ ਜੰਤ ਸਭਿ ਸਰਣਿ ਤੁਮਾਰੀ ॥ jeea jant sabh saran tumaaree |
ਆਪੇ ਧਰਿ ਦੇਖਹਿ ਕਚੀ ਪਕੀ ਸਾਰੀ ॥ aape dhar dekheh kachee pakee saaree |
ਅਨਦਿਨੁ ਆਪੇ ਕਾਰ ਕਰਾਏ ਆਪੇ ਮੇਲਿ ਮਿਲਾਵਣਿਆ ॥੭॥ anadin aape kaar karaae aape mel milaavaniaa |7|
ਤੂੰ ਆਪੇ ਮੇਲਹਿ ਵੇਖਹਿ ਹਦੂਰਿ ॥ toon aape meleh vekheh hadoor |
ਸਭ ਮਹਿ ਆਪਿ ਰਹਿਆ ਭਰਪੂਰਿ ॥ sabh meh aap rahiaa bharapoor |
ਨਾਨਕ ਆਪੇ ਆਪਿ ਵਰਤੈ ਗੁਰਮੁਖਿ ਸੋਝੀ ਪਾਵਣਿਆ ॥੮॥੬॥੭॥ naanak aape aap varatai guramukh sojhee paavaniaa |8|6|7|
ਮਾਝ ਮਹਲਾ ੩ ॥ maajh mahalaa 3 |
ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥ amrit baanee gur kee meetthee |
ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥ guramukh viralai kinai chakh ddeetthee |
ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥੧॥ antar paragaas mahaa ras peevai dar sachai sabad vajaavaniaa |1|
ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ ॥ hau vaaree jeeo vaaree gur charanee chit laavaniaa |
ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥੧॥ ਰਹਾਉ ॥ satigur hai amrit sar saachaa man naavai mail chukaavaniaa |1| rahaau |
ਤੇਰਾ ਸਚੇ ਕਿਨੈ ਅੰਤੁ ਨ ਪਾਇਆ ॥ teraa sache kinai ant na paaeaa |
ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥ gur parasaad kinai viralai chit laaeaa |
ਤੁਧੁ ਸਾਲਾਹਿ ਨ ਰਜਾ ਕਬਹੂੰ ਸਚੇ ਨਾਵੈ ਕੀ ਭੁਖ ਲਾਵਣਿਆ ॥੨॥ tudh saalaeh na rajaa kabahoon sache naavai kee bhukh laavaniaa |2|
ਏਕੋ ਵੇਖਾ ਅਵਰੁ ਨ ਬੀਆ ॥ eko vekhaa avar na beea |
ਗੁਰ ਪਰਸਾਦੀ ਅੰਮ੍ਰਿਤੁ ਪੀਆ ॥ gur parasaadee amrit peea |
ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ ਸਮਾਵਣਿਆ ॥੩॥ gur kai sabad tikhaa nivaaree sahaje sookh samaavaniaa |3|
ਰਤਨੁ ਪਦਾਰਥੁ ਪਲਰਿ ਤਿਆਗੈ ॥ ratan padaarath palar tiaagai |
ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥ manamukh andhaa doojai bhaae laagai |
ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਨ ਪਾਵਣਿਆ ॥੪॥ jo beejai soee fal paae supanai sukh na paavaniaa |4|
ਅਪਨੀ ਕਿਰਪਾ ਕਰੇ ਸੋਈ ਜਨੁ ਪਾਏ ॥ apanee kirapaa kare soee jan paae |
ਗੁਰ ਕਾ ਸਬਦੁ ਮੰਨਿ ਵਸਾਏ ॥ gur kaa sabad man vasaae |
Original Gurmukhi with romanized transliteration, via the GurbaniNow API. An English translation will be added once a cleared translation is available.