U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 15

Text

1

ਸਤਿਗੁਰੁ ਸੇਵੀ ਸਬਦਿ ਸੁਹਾਇਆ ॥ satigur sevee sabad suhaaeaa |

2

ਜਿਨਿ ਹਰਿ ਕਾ ਨਾਮੁ ਮੰਨਿ ਵਸਾਇਆ ॥ jin har kaa naam man vasaaeaa |

3

ਹਰਿ ਨਿਰਮਲੁ ਹਉਮੈ ਮੈਲੁ ਗਵਾਏ ਦਰਿ ਸਚੈ ਸੋਭਾ ਪਾਵਣਿਆ ॥੨॥ har niramal haumai mail gavaae dar sachai sobhaa paavaniaa |2|

4

ਬਿਨੁ ਗੁਰ ਨਾਮੁ ਨ ਪਾਇਆ ਜਾਇ ॥ bin gur naam na paaeaa jaae |

5

ਸਿਧ ਸਾਧਿਕ ਰਹੇ ਬਿਲਲਾਇ ॥ sidh saadhik rahe bilalaae |

6

ਬਿਨੁ ਗੁਰ ਸੇਵੇ ਸੁਖੁ ਨ ਹੋਵੀ ਪੂਰੈ ਭਾਗਿ ਗੁਰੁ ਪਾਵਣਿਆ ॥੩॥ bin gur seve sukh na hovee poorai bhaag gur paavaniaa |3|

7

ਇਹੁ ਮਨੁ ਆਰਸੀ ਕੋਈ ਗੁਰਮੁਖਿ ਵੇਖੈ ॥ eihu man aarasee koee guramukh vekhai |

8

ਮੋਰਚਾ ਨ ਲਾਗੈ ਜਾ ਹਉਮੈ ਸੋਖੈ ॥ morachaa na laagai jaa haumai sokhai |

9

ਅਨਹਤ ਬਾਣੀ ਨਿਰਮਲ ਸਬਦੁ ਵਜਾਏ ਗੁਰਸਬਦੀ ਸਚਿ ਸਮਾਵਣਿਆ ॥੪॥ anahat baanee niramal sabad vajaae gurasabadee sach samaavaniaa |4|

10

ਬਿਨੁ ਸਤਿਗੁਰ ਕਿਹੁ ਨ ਦੇਖਿਆ ਜਾਇ ॥ bin satigur kihu na dekhiaa jaae |

11

ਗੁਰਿ ਕਿਰਪਾ ਕਰਿ ਆਪੁ ਦਿਤਾ ਦਿਖਾਇ ॥ gur kirapaa kar aap ditaa dikhaae |

12

ਆਪੇ ਆਪਿ ਆਪਿ ਮਿਲਿ ਰਹਿਆ ਸਹਜੇ ਸਹਜਿ ਸਮਾਵਣਿਆ ॥੫॥ aape aap aap mil rahiaa sahaje sehaj samaavaniaa |5|

13

ਗੁਰਮੁਖਿ ਹੋਵੈ ਸੁ ਇਕਸੁ ਸਿਉ ਲਿਵ ਲਾਏ ॥ guramukh hovai su ikas siau liv laae |

14

ਦੂਜਾ ਭਰਮੁ ਗੁਰ ਸਬਦਿ ਜਲਾਏ ॥ doojaa bharam gur sabad jalaae |

15

ਕਾਇਆ ਅੰਦਰਿ ਵਣਜੁ ਕਰੇ ਵਾਪਾਰਾ ਨਾਮੁ ਨਿਧਾਨੁ ਸਚੁ ਪਾਵਣਿਆ ॥੬॥ kaaeaa andar vanaj kare vaapaaraa naam nidhaan sach paavaniaa |6|

16

ਗੁਰਮੁਖਿ ਕਰਣੀ ਹਰਿ ਕੀਰਤਿ ਸਾਰੁ ॥ guramukh karanee har keerat saar |

17

ਗੁਰਮੁਖਿ ਪਾਏ ਮੋਖ ਦੁਆਰੁ ॥ guramukh paae mokh duaar |

18

ਅਨਦਿਨੁ ਰੰਗਿ ਰਤਾ ਗੁਣ ਗਾਵੈ ਅੰਦਰਿ ਮਹਲਿ ਬੁਲਾਵਣਿਆ ॥੭॥ anadin rang rataa gun gaavai andar mehal bulaavaniaa |7|

19

ਸਤਿਗੁਰੁ ਦਾਤਾ ਮਿਲੈ ਮਿਲਾਇਆ ॥ satigur daataa milai milaaeaa |

20

ਪੂਰੈ ਭਾਗਿ ਮਨਿ ਸਬਦੁ ਵਸਾਇਆ ॥ poorai bhaag man sabad vasaaeaa |

21

ਨਾਨਕ ਨਾਮੁ ਮਿਲੈ ਵਡਿਆਈ ਹਰਿ ਸਚੇ ਕੇ ਗੁਣ ਗਾਵਣਿਆ ॥੮॥੯॥੧੦॥ naanak naam milai vaddiaaee har sache ke gun gaavaniaa |8|9|10|

22

ਮਾਝ ਮਹਲਾ ੩ ॥ maajh mahalaa 3 |

23

ਆਪੁ ਵੰਞਾਏ ਤਾ ਸਭ ਕਿਛੁ ਪਾਏ ॥ aap vanyaae taa sabh kichh paae |

24

ਗੁਰਸਬਦੀ ਸਚੀ ਲਿਵ ਲਾਏ ॥ gurasabadee sachee liv laae |

25

ਸਚੁ ਵਣੰਜਹਿ ਸਚੁ ਸੰਘਰਹਿ ਸਚੁ ਵਾਪਾਰੁ ਕਰਾਵਣਿਆ ॥੧॥ sach vananjeh sach sanghareh sach vaapaar karaavaniaa |1|

26

ਹਉ ਵਾਰੀ ਜੀਉ ਵਾਰੀ ਹਰਿ ਗੁਣ ਅਨਦਿਨੁ ਗਾਵਣਿਆ ॥ hau vaaree jeeo vaaree har gun anadin gaavaniaa |

27

ਹਉ ਤੇਰਾ ਤੂੰ ਠਾਕੁਰੁ ਮੇਰਾ ਸਬਦਿ ਵਡਿਆਈ ਦੇਵਣਿਆ ॥੧॥ ਰਹਾਉ ॥ hau teraa toon tthaakur meraa sabad vaddiaaee devaniaa |1| rahaau |

28

ਵੇਲਾ ਵਖਤ ਸਭਿ ਸੁਹਾਇਆ ॥ velaa vakhat sabh suhaaeaa |

29

ਜਿਤੁ ਸਚਾ ਮੇਰੇ ਮਨਿ ਭਾਇਆ ॥ jit sachaa mere man bhaaeaa |

30

ਸਚੇ ਸੇਵਿਐ ਸਚੁ ਵਡਿਆਈ ਗੁਰ ਕਿਰਪਾ ਤੇ ਸਚੁ ਪਾਵਣਿਆ ॥੨॥ sache seviai sach vaddiaaee gur kirapaa te sach paavaniaa |2|

31

ਭਾਉ ਭੋਜਨੁ ਸਤਿਗੁਰਿ ਤੁਠੈ ਪਾਏ ॥ bhaau bhojan satigur tutthai paae |

32

ਅਨ ਰਸੁ ਚੂਕੈ ਹਰਿ ਰਸੁ ਮੰਨਿ ਵਸਾਏ ॥ an ras chookai har ras man vasaae |

33

ਸਚੁ ਸੰਤੋਖੁ ਸਹਜ ਸੁਖੁ ਬਾਣੀ ਪੂਰੇ ਗੁਰ ਤੇ ਪਾਵਣਿਆ ॥੩॥ sach santokh sehaj sukh baanee poore gur te paavaniaa |3|

34

ਸਤਿਗੁਰੁ ਨ ਸੇਵਹਿ ਮੂਰਖ ਅੰਧ ਗਵਾਰਾ ॥ satigur na seveh moorakh andh gavaaraa |

35

ਫਿਰਿ ਓਇ ਕਿਥਹੁ ਪਾਇਨਿ ਮੋਖ ਦੁਆਰਾ ॥ fir oe kithahu paaein mokh duaaraa |

36

ਮਰਿ ਮਰਿ ਜੰਮਹਿ ਫਿਰਿ ਫਿਰਿ ਆਵਹਿ ਜਮ ਦਰਿ ਚੋਟਾ ਖਾਵਣਿਆ ॥੪॥ mar mar jameh fir fir aaveh jam dar chottaa khaavaniaa |4|

37

ਸਬਦੈ ਸਾਦੁ ਜਾਣਹਿ ਤਾ ਆਪੁ ਪਛਾਣਹਿ ॥ sabadai saad jaaneh taa aap pachhaaneh |

38

ਨਿਰਮਲ ਬਾਣੀ ਸਬਦਿ ਵਖਾਣਹਿ ॥ niramal baanee sabad vakhaaneh |

39

ਸਚੇ ਸੇਵਿ ਸਦਾ ਸੁਖੁ ਪਾਇਨਿ ਨਉ ਨਿਧਿ ਨਾਮੁ ਮੰਨਿ ਵਸਾਵਣਿਆ ॥੫॥ sache sev sadaa sukh paaein nau nidh naam man vasaavaniaa |5|

40

ਸੋ ਥਾਨੁ ਸੁਹਾਇਆ ਜੋ ਹਰਿ ਮਨਿ ਭਾਇਆ ॥ so thaan suhaaeaa jo har man bhaaeaa |

41

ਸਤਸੰਗਤਿ ਬਹਿ ਹਰਿ ਗੁਣ ਗਾਇਆ ॥ satasangat beh har gun gaaeaa |

42

ਅਨਦਿਨੁ ਹਰਿ ਸਾਲਾਹਹਿ ਸਾਚਾ ਨਿਰਮਲ ਨਾਦੁ ਵਜਾਵਣਿਆ ॥੬॥ anadin har saalaaheh saachaa niramal naad vajaavaniaa |6|

Original Gurmukhi with romanized transliteration, via the GurbaniNow API. An English translation will be added once a cleared translation is available.