U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 16

Text

1

ਮਨਮੁਖ ਖੋਟੀ ਰਾਸਿ ਖੋਟਾ ਪਾਸਾਰਾ ॥ manamukh khottee raas khottaa paasaaraa |

2

ਕੂੜੁ ਕਮਾਵਨਿ ਦੁਖੁ ਲਾਗੈ ਭਾਰਾ ॥ koorr kamaavan dukh laagai bhaaraa |

3

ਭਰਮੇ ਭੂਲੇ ਫਿਰਨਿ ਦਿਨ ਰਾਤੀ ਮਰਿ ਜਨਮਹਿ ਜਨਮੁ ਗਵਾਵਣਿਆ ॥੭॥ bharame bhoole firan din raatee mar janameh janam gavaavaniaa |7|

4

ਸਚਾ ਸਾਹਿਬੁ ਮੈ ਅਤਿ ਪਿਆਰਾ ॥ sachaa saahib mai at piaaraa |

5

ਪੂਰੇ ਗੁਰ ਕੈ ਸਬਦਿ ਅਧਾਰਾ ॥ poore gur kai sabad adhaaraa |

6

ਨਾਨਕ ਨਾਮਿ ਮਿਲੈ ਵਡਿਆਈ ਦੁਖੁ ਸੁਖੁ ਸਮ ਕਰਿ ਜਾਨਣਿਆ ॥੮॥੧੦॥੧੧॥ naanak naam milai vaddiaaee dukh sukh sam kar jaananiaa |8|10|11|

7

ਮਾਝ ਮਹਲਾ ੩ ॥ maajh mahalaa 3 |

8

ਤੇਰੀਆ ਖਾਣੀ ਤੇਰੀਆ ਬਾਣੀ ॥ tereea khaanee tereea baanee |

9

ਬਿਨੁ ਨਾਵੈ ਸਭ ਭਰਮਿ ਭੁਲਾਣੀ ॥ bin naavai sabh bharam bhulaanee |

10

ਗੁਰ ਸੇਵਾ ਤੇ ਹਰਿ ਨਾਮੁ ਪਾਇਆ ਬਿਨੁ ਸਤਿਗੁਰ ਕੋਇ ਨ ਪਾਵਣਿਆ ॥੧॥ gur sevaa te har naam paaeaa bin satigur koe na paavaniaa |1|

11

ਹਉ ਵਾਰੀ ਜੀਉ ਵਾਰੀ ਹਰਿ ਸੇਤੀ ਚਿਤੁ ਲਾਵਣਿਆ ॥ hau vaaree jeeo vaaree har setee chit laavaniaa |

12

ਹਰਿ ਸਚਾ ਗੁਰ ਭਗਤੀ ਪਾਈਐ ਸਹਜੇ ਮੰਨਿ ਵਸਾਵਣਿਆ ॥੧॥ ਰਹਾਉ ॥ har sachaa gur bhagatee paaeeai sahaje man vasaavaniaa |1| rahaau |

13

ਸਤਿਗੁਰੁ ਸੇਵੇ ਤਾ ਸਭ ਕਿਛੁ ਪਾਏ ॥ satigur seve taa sabh kichh paae |

14

ਜੇਹੀ ਮਨਸਾ ਕਰਿ ਲਾਗੈ ਤੇਹਾ ਫਲੁ ਪਾਏ ॥ jehee manasaa kar laagai tehaa fal paae |

15

ਸਤਿਗੁਰੁ ਦਾਤਾ ਸਭਨਾ ਵਥੂ ਕਾ ਪੂਰੈ ਭਾਗਿ ਮਿਲਾਵਣਿਆ ॥੨॥ satigur daataa sabhanaa vathoo kaa poorai bhaag milaavaniaa |2|

16

ਇਹੁ ਮਨੁ ਮੈਲਾ ਇਕੁ ਨ ਧਿਆਏ ॥ eihu man mailaa ik na dhiaae |

17

ਅੰਤਰਿ ਮੈਲੁ ਲਾਗੀ ਬਹੁ ਦੂਜੈ ਭਾਏ ॥ antar mail laagee bahu doojai bhaae |

18

ਤਟਿ ਤੀਰਥਿ ਦਿਸੰਤਰਿ ਭਵੈ ਅਹੰਕਾਰੀ ਹੋਰੁ ਵਧੇਰੈ ਹਉਮੈ ਮਲੁ ਲਾਵਣਿਆ ॥੩॥ tatt teerath disantar bhavai ahankaaree hor vadherai haumai mal laavaniaa |3|

19

ਸਤਿਗੁਰੁ ਸੇਵੇ ਤਾ ਮਲੁ ਜਾਏ ॥ satigur seve taa mal jaae |

20

ਜੀਵਤੁ ਮਰੈ ਹਰਿ ਸਿਉ ਚਿਤੁ ਲਾਏ ॥ jeevat marai har siau chit laae |

21

ਹਰਿ ਨਿਰਮਲੁ ਸਚੁ ਮੈਲੁ ਨ ਲਾਗੈ ਸਚਿ ਲਾਗੈ ਮੈਲੁ ਗਵਾਵਣਿਆ ॥੪॥ har niramal sach mail na laagai sach laagai mail gavaavaniaa |4|

22

ਬਾਝੁ ਗੁਰੂ ਹੈ ਅੰਧ ਗੁਬਾਰਾ ॥ baajh guroo hai andh gubaaraa |

23

ਅਗਿਆਨੀ ਅੰਧਾ ਅੰਧੁ ਅੰਧਾਰਾ ॥ agiaanee andhaa andh andhaaraa |

24

ਬਿਸਟਾ ਕੇ ਕੀੜੇ ਬਿਸਟਾ ਕਮਾਵਹਿ ਫਿਰਿ ਬਿਸਟਾ ਮਾਹਿ ਪਚਾਵਣਿਆ ॥੫॥ bisattaa ke keerre bisattaa kamaaveh fir bisattaa maeh pachaavaniaa |5|

25

ਮੁਕਤੇ ਸੇਵੇ ਮੁਕਤਾ ਹੋਵੈ ॥ mukate seve mukataa hovai |

26

ਹਉਮੈ ਮਮਤਾ ਸਬਦੇ ਖੋਵੈ ॥ haumai mamataa sabade khovai |

27

ਅਨਦਿਨੁ ਹਰਿ ਜੀਉ ਸਚਾ ਸੇਵੀ ਪੂਰੈ ਭਾਗਿ ਗੁਰੁ ਪਾਵਣਿਆ ॥੬॥ anadin har jeeo sachaa sevee poorai bhaag gur paavaniaa |6|

28

ਆਪੇ ਬਖਸੇ ਮੇਲਿ ਮਿਲਾਏ ॥ aape bakhase mel milaae |

29

ਪੂਰੇ ਗੁਰ ਤੇ ਨਾਮੁ ਨਿਧਿ ਪਾਏ ॥ poore gur te naam nidh paae |

30

ਸਚੈ ਨਾਮਿ ਸਦਾ ਮਨੁ ਸਚਾ ਸਚੁ ਸੇਵੇ ਦੁਖੁ ਗਵਾਵਣਿਆ ॥੭॥ sachai naam sadaa man sachaa sach seve dukh gavaavaniaa |7|

31

ਸਦਾ ਹਜੂਰਿ ਦੂਰਿ ਨ ਜਾਣਹੁ ॥ sadaa hajoor door na jaanahu |

32

ਗੁਰਸਬਦੀ ਹਰਿ ਅੰਤਰਿ ਪਛਾਣਹੁ ॥ gurasabadee har antar pachhaanahu |

33

ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੧੧॥੧੨॥ naanak naam milai vaddiaaee poore gur te paavaniaa |8|11|12|

34

ਮਾਝ ਮਹਲਾ ੩ ॥ maajh mahalaa 3 |

35

ਐਥੈ ਸਾਚੇ ਸੁ ਆਗੈ ਸਾਚੇ ॥ aithai saache su aagai saache |

36

ਮਨੁ ਸਚਾ ਸਚੈ ਸਬਦਿ ਰਾਚੇ ॥ man sachaa sachai sabad raache |

37

ਸਚਾ ਸੇਵਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥੧॥ sachaa seveh sach kamaaveh sacho sach kamaavaniaa |1|

38

ਹਉ ਵਾਰੀ ਜੀਉ ਵਾਰੀ ਸਚਾ ਨਾਮੁ ਮੰਨਿ ਵਸਾਵਣਿਆ ॥ hau vaaree jeeo vaaree sachaa naam man vasaavaniaa |

39

ਸਚੇ ਸੇਵਹਿ ਸਚਿ ਸਮਾਵਹਿ ਸਚੇ ਕੇ ਗੁਣ ਗਾਵਣਿਆ ॥੧॥ ਰਹਾਉ ॥ sache seveh sach samaaveh sache ke gun gaavaniaa |1| rahaau |

40

ਪੰਡਿਤ ਪੜਹਿ ਸਾਦੁ ਨ ਪਾਵਹਿ ॥ panddit parreh saad na paaveh |

41

ਦੂਜੈ ਭਾਇ ਮਾਇਆ ਮਨੁ ਭਰਮਾਵਹਿ ॥ doojai bhaae maaeaa man bharamaaveh |

42

ਮਾਇਆ ਮੋਹਿ ਸਭ ਸੁਧਿ ਗਵਾਈ ਕਰਿ ਅਵਗਣ ਪਛੋਤਾਵਣਿਆ ॥੨॥ maaeaa mohi sabh sudh gavaaee kar avagan pachhotaavaniaa |2|

43

ਸਤਿਗੁਰੁ ਮਿਲੈ ਤਾ ਤਤੁ ਪਾਏ ॥ satigur milai taa tat paae |

44

ਹਰਿ ਕਾ ਨਾਮੁ ਮੰਨਿ ਵਸਾਏ ॥ har kaa naam man vasaae |

Original Gurmukhi with romanized transliteration, via the GurbaniNow API. An English translation will be added once a cleared translation is available.