U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 17

Text

1

ਸਬਦਿ ਮਰੈ ਮਨੁ ਮਾਰੈ ਅਪੁਨਾ ਮੁਕਤੀ ਕਾ ਦਰੁ ਪਾਵਣਿਆ ॥੩॥ sabad marai man maarai apunaa mukatee kaa dar paavaniaa |3|

2

ਕਿਲਵਿਖ ਕਾਟੈ ਕ੍ਰੋਧੁ ਨਿਵਾਰੇ ॥ kilavikh kaattai krodh nivaare |

3

ਗੁਰ ਕਾ ਸਬਦੁ ਰਖੈ ਉਰ ਧਾਰੇ ॥ gur kaa sabad rakhai ur dhaare |

4

ਸਚਿ ਰਤੇ ਸਦਾ ਬੈਰਾਗੀ ਹਉਮੈ ਮਾਰਿ ਮਿਲਾਵਣਿਆ ॥੪॥ sach rate sadaa bairaagee haumai maar milaavaniaa |4|

5

ਅੰਤਰਿ ਰਤਨੁ ਮਿਲੈ ਮਿਲਾਇਆ ॥ antar ratan milai milaaeaa |

6

ਤ੍ਰਿਬਿਧਿ ਮਨਸਾ ਤ੍ਰਿਬਿਧਿ ਮਾਇਆ ॥ tribidh manasaa tribidh maaeaa |

7

ਪੜਿ ਪੜਿ ਪੰਡਿਤ ਮੋਨੀ ਥਕੇ ਚਉਥੇ ਪਦ ਕੀ ਸਾਰ ਨ ਪਾਵਣਿਆ ॥੫॥ parr parr panddit monee thake chauthe pad kee saar na paavaniaa |5|

8

ਆਪੇ ਰੰਗੇ ਰੰਗੁ ਚੜਾਏ ॥ aape range rang charraae |

9

ਸੇ ਜਨ ਰਾਤੇ ਗੁਰ ਸਬਦਿ ਰੰਗਾਏ ॥ se jan raate gur sabad rangaae |

10

ਹਰਿ ਰੰਗੁ ਚੜਿਆ ਅਤਿ ਅਪਾਰਾ ਹਰਿ ਰਸਿ ਰਸਿ ਗੁਣ ਗਾਵਣਿਆ ॥੬॥ har rang charriaa at apaaraa har ras ras gun gaavaniaa |6|

11

ਗੁਰਮੁਖਿ ਰਿਧਿ ਸਿਧਿ ਸਚੁ ਸੰਜਮੁ ਸੋਈ ॥ guramukh ridh sidh sach sanjam soee |

12

ਗੁਰਮੁਖਿ ਗਿਆਨੁ ਨਾਮਿ ਮੁਕਤਿ ਹੋਈ ॥ guramukh giaan naam mukat hoee |

13

ਗੁਰਮੁਖਿ ਕਾਰ ਸਚੁ ਕਮਾਵਹਿ ਸਚੇ ਸਚਿ ਸਮਾਵਣਿਆ ॥੭॥ guramukh kaar sach kamaaveh sache sach samaavaniaa |7|

14

ਗੁਰਮੁਖਿ ਥਾਪੇ ਥਾਪਿ ਉਥਾਪੇ ॥ guramukh thaape thaap uthaape |

15

ਗੁਰਮੁਖਿ ਜਾਤਿ ਪਤਿ ਸਭੁ ਆਪੇ ॥ guramukh jaat pat sabh aape |

16

ਨਾਨਕ ਗੁਰਮੁਖਿ ਨਾਮੁ ਧਿਆਏ ਨਾਮੇ ਨਾਮਿ ਸਮਾਵਣਿਆ ॥੮॥੧੨॥੧੩॥ naanak guramukh naam dhiaae naame naam samaavaniaa |8|12|13|

17

ਮਾਝ ਮਹਲਾ ੩ ॥ maajh mahalaa 3 |

18

ਉਤਪਤਿ ਪਰਲਉ ਸਬਦੇ ਹੋਵੈ ॥ autapat parlau sabade hovai |

19

ਸਬਦੇ ਹੀ ਫਿਰਿ ਓਪਤਿ ਹੋਵੈ ॥ sabade hee fir opat hovai |

20

ਗੁਰਮੁਖਿ ਵਰਤੈ ਸਭੁ ਆਪੇ ਸਚਾ ਗੁਰਮੁਖਿ ਉਪਾਇ ਸਮਾਵਣਿਆ ॥੧॥ guramukh varatai sabh aape sachaa guramukh upaae samaavaniaa |1|

21

ਹਉ ਵਾਰੀ ਜੀਉ ਵਾਰੀ ਗੁਰੁ ਪੂਰਾ ਮੰਨਿ ਵਸਾਵਣਿਆ ॥ hau vaaree jeeo vaaree gur pooraa man vasaavaniaa |

22

ਗੁਰ ਤੇ ਸਾਤਿ ਭਗਤਿ ਕਰੇ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥ ਰਹਾਉ ॥ gur te saat bhagat kare din raatee gun keh gunee samaavaniaa |1| rahaau |

23

ਗੁਰਮੁਖਿ ਧਰਤੀ ਗੁਰਮੁਖਿ ਪਾਣੀ ॥ guramukh dharatee guramukh paanee |

24

ਗੁਰਮੁਖਿ ਪਵਣੁ ਬੈਸੰਤਰੁ ਖੇਲੈ ਵਿਡਾਣੀ ॥ guramukh pavan baisantar khelai viddaanee |

25

ਸੋ ਨਿਗੁਰਾ ਜੋ ਮਰਿ ਮਰਿ ਜੰਮੈ ਨਿਗੁਰੇ ਆਵਣ ਜਾਵਣਿਆ ॥੨॥ so niguraa jo mar mar jamai nigure aavan jaavaniaa |2|

26

ਤਿਨਿ ਕਰਤੈ ਇਕੁ ਖੇਲੁ ਰਚਾਇਆ ॥ tin karatai ik khel rachaaeaa |

27

ਕਾਇਆ ਸਰੀਰੈ ਵਿਚਿ ਸਭੁ ਕਿਛੁ ਪਾਇਆ ॥ kaaeaa sareerai vich sabh kichh paaeaa |

28

ਸਬਦਿ ਭੇਦਿ ਕੋਈ ਮਹਲੁ ਪਾਏ ਮਹਲੇ ਮਹਲਿ ਬੁਲਾਵਣਿਆ ॥੩॥ sabad bhed koee mehal paae mahale mehal bulaavaniaa |3|

29

ਸਚਾ ਸਾਹੁ ਸਚੇ ਵਣਜਾਰੇ ॥ sachaa saahu sache vanajaare |

30

ਸਚੁ ਵਣੰਜਹਿ ਗੁਰ ਹੇਤਿ ਅਪਾਰੇ ॥ sach vananjeh gur het apaare |

31

ਸਚੁ ਵਿਹਾਝਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥੪॥ sach vihaajheh sach kamaaveh sacho sach kamaavaniaa |4|

32

ਬਿਨੁ ਰਾਸੀ ਕੋ ਵਥੁ ਕਿਉ ਪਾਏ ॥ bin raasee ko vath kiau paae |

33

ਮਨਮੁਖ ਭੂਲੇ ਲੋਕ ਸਬਾਏ ॥ manamukh bhoole lok sabaae |

34

ਬਿਨੁ ਰਾਸੀ ਸਭ ਖਾਲੀ ਚਲੇ ਖਾਲੀ ਜਾਇ ਦੁਖੁ ਪਾਵਣਿਆ ॥੫॥ bin raasee sabh khaalee chale khaalee jaae dukh paavaniaa |5|

35

ਇਕਿ ਸਚੁ ਵਣੰਜਹਿ ਗੁਰ ਸਬਦਿ ਪਿਆਰੇ ॥ eik sach vananjeh gur sabad piaare |

36

ਆਪਿ ਤਰਹਿ ਸਗਲੇ ਕੁਲ ਤਾਰੇ ॥ aap tareh sagale kul taare |

37

ਆਏ ਸੇ ਪਰਵਾਣੁ ਹੋਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੬॥ aae se paravaan hoe mil preetam sukh paavaniaa |6|

38

ਅੰਤਰਿ ਵਸਤੁ ਮੂੜਾ ਬਾਹਰੁ ਭਾਲੇ ॥ antar vasat moorraa baahar bhaale |

39

ਮਨਮੁਖ ਅੰਧੇ ਫਿਰਹਿ ਬੇਤਾਲੇ ॥ manamukh andhe fireh betaale |

40

ਜਿਥੈ ਵਥੁ ਹੋਵੈ ਤਿਥਹੁ ਕੋਇ ਨ ਪਾਵੈ ਮਨਮੁਖ ਭਰਮਿ ਭੁਲਾਵਣਿਆ ॥੭॥ jithai vath hovai tithahu koe na paavai manamukh bharam bhulaavaniaa |7|

41

ਆਪੇ ਦੇਵੈ ਸਬਦਿ ਬੁਲਾਏ ॥ aape devai sabad bulaae |

42

ਮਹਲੀ ਮਹਲਿ ਸਹਜ ਸੁਖੁ ਪਾਏ ॥ mahalee mehal sehaj sukh paae |

43

ਨਾਨਕ ਨਾਮਿ ਮਿਲੈ ਵਡਿਆਈ ਆਪੇ ਸੁਣਿ ਸੁਣਿ ਧਿਆਵਣਿਆ ॥੮॥੧੩॥੧੪॥ naanak naam milai vaddiaaee aape sun sun dhiaavaniaa |8|13|14|

44

ਮਾਝ ਮਹਲਾ ੩ ॥ maajh mahalaa 3 |

45

ਸਤਿਗੁਰ ਸਾਚੀ ਸਿਖ ਸੁਣਾਈ ॥ satigur saachee sikh sunaaee |

Original Gurmukhi with romanized transliteration, via the GurbaniNow API. An English translation will be added once a cleared translation is available.