U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 18

Text

1

ਹਰਿ ਚੇਤਹੁ ਅੰਤਿ ਹੋਇ ਸਖਾਈ ॥ har chetahu ant hoe sakhaaee |

2

ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥੧॥ har agam agochar anaath ajonee satigur kai bhaae paavaniaa |1|

3

ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥ hau vaaree jeeo vaaree aap nivaaraniaa |

4

ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥੧॥ ਰਹਾਉ ॥ aap gavaae taa har paae har siau sehaj samaavaniaa |1| rahaau |

5

ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥ poorab likhiaa su karam kamaaeaa |

6

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥ satigur sev sadaa sukh paaeaa |

7

ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥੨॥ bin bhaagaa gur paaeeai naahee sabadai mel milaavaniaa |2|

8

ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥ guramukh alipat rahai sansaare |

9

ਗੁਰ ਕੈ ਤਕੀਐ ਨਾਮਿ ਅਧਾਰੇ ॥ gur kai takeeai naam adhaare |

10

ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥੩॥ guramukh jor kare kiaa tis no aape khap dukh paavaniaa |3|

11

ਮਨਮੁਖਿ ਅੰਧੇ ਸੁਧਿ ਨ ਕਾਈ ॥ manamukh andhe sudh na kaaee |

12

ਆਤਮ ਘਾਤੀ ਹੈ ਜਗਤ ਕਸਾਈ ॥ aatam ghaatee hai jagat kasaaee |

13

ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥੪॥ nindaa kar kar bahu bhaar utthaavai bin majooree bhaar pahuchaavaniaa |4|

14

ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥ eihu jag vaarree meraa prabh maalee |

15

ਸਦਾ ਸਮਾਲੇ ਕੋ ਨਾਹੀ ਖਾਲੀ ॥ sadaa samaale ko naahee khaalee |

16

ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ ॥੫॥ jehee vaasanaa paae tehee varatai vaasoo vaas janaavaniaa |5|

17

ਮਨਮੁਖੁ ਰੋਗੀ ਹੈ ਸੰਸਾਰਾ ॥ manamukh rogee hai sansaaraa |

18

ਸੁਖਦਾਤਾ ਵਿਸਰਿਆ ਅਗਮ ਅਪਾਰਾ ॥ sukhadaataa visariaa agam apaaraa |

19

ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥੬॥ dukhee nit fireh bilalaade bin gur saant na paavaniaa |6|

20

ਜਿਨਿ ਕੀਤੇ ਸੋਈ ਬਿਧਿ ਜਾਣੈ ॥ jin keete soee bidh jaanai |

21

ਆਪਿ ਕਰੇ ਤਾ ਹੁਕਮਿ ਪਛਾਣੈ ॥ aap kare taa hukam pachhaanai |

22

ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥੭॥ jehaa andar paae tehaa varatai aape baahar paavaniaa |7|

23

ਤਿਸੁ ਬਾਝਹੁ ਸਚੇ ਮੈ ਹੋਰੁ ਨ ਕੋਈ ॥ tis baajhahu sache mai hor na koee |

24

ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥ jis laae le so niramal hoee |

25

ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਪਾਵਣਿਆ ॥੮॥੧੪॥੧੫॥ naanak naam vasai ghatt antar jis devai so paavaniaa |8|14|15|

26

ਮਾਝ ਮਹਲਾ ੩ ॥ maajh mahalaa 3 |

27

ਅੰਮ੍ਰਿਤ ਨਾਮੁ ਮੰਨਿ ਵਸਾਏ ॥ amrit naam man vasaae |

28

ਹਉਮੈ ਮੇਰਾ ਸਭੁ ਦੁਖੁ ਗਵਾਏ ॥ haumai meraa sabh dukh gavaae |

29

ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥੧॥ amrit baanee sadaa salaahe amrit amrit paavaniaa |1|

30

ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ ਮੰਨਿ ਵਸਾਵਣਿਆ ॥ hau vaaree jeeo vaaree amrit baanee man vasaavaniaa |

31

ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥੧॥ ਰਹਾਉ ॥ amrit baanee man vasaae amrit naam dhiaavaniaa |1| rahaau |

32

ਅੰਮ੍ਰਿਤੁ ਬੋਲੈ ਸਦਾ ਮੁਖਿ ਵੈਣੀ ॥ amrit bolai sadaa mukh vainee |

33

ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥ amrit vekhai parakhai sadaa nainee |

34

ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ ॥੨॥ amrit kathaa kahai sadaa din raatee avaraa aakh sunaavaniaa |2|

35

ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥ amrit rang rataa liv laae |

36

ਅੰਮ੍ਰਿਤੁ ਗੁਰ ਪਰਸਾਦੀ ਪਾਏ ॥ amrit gur parasaadee paae |

37

ਅੰਮ੍ਰਿਤੁ ਰਸਨਾ ਬੋਲੈ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥੩॥ amrit rasanaa bolai din raatee man tan amrit peeaavaniaa |3|

38

ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥ so kichh karai ju chit na hoee |

39

ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ ॥ tis daa hukam mett na sakai koee |

40

ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥੪॥ hukame varatai amrit baanee hukame amrit peeaavaniaa |4|

41

ਅਜਬ ਕੰਮ ਕਰਤੇ ਹਰਿ ਕੇਰੇ ॥ ajab kam karate har kere |

42

ਇਹੁ ਮਨੁ ਭੂਲਾ ਜਾਂਦਾ ਫੇਰੇ ॥ eihu man bhoolaa jaandaa fere |

43

ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥੫॥ amrit baanee siau chit laae amrit sabad vajaavaniaa |5|

Original Gurmukhi with romanized transliteration, via the GurbaniNow API. An English translation will be added once a cleared translation is available.