U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 2

Text

1

ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ ॥ tthaakur ke sevak har rang maaneh |

2

ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ ॥੩॥ jo kichh tthaakur kaa so sevak kaa sevak tthaakur hee sang jaahar jeeo |3|

3

ਅਪੁਨੈ ਠਾਕੁਰਿ ਜੋ ਪਹਿਰਾਇਆ ॥ apunai tthaakur jo pahiraaeaa |

4

ਬਹੁਰਿ ਨ ਲੇਖਾ ਪੁਛਿ ਬੁਲਾਇਆ ॥ bahur na lekhaa puchh bulaaeaa |

5

ਤਿਸੁ ਸੇਵਕ ਕੈ ਨਾਨਕ ਕੁਰਬਾਣੀ ਸੋ ਗਹਿਰ ਗਭੀਰਾ ਗਉਹਰੁ ਜੀਉ ॥੪॥੧੮॥੨੫॥ tis sevak kai naanak kurabaanee so gahir gabheeraa gauhar jeeo |4|18|25|

6

ਮਾਝ ਮਹਲਾ ੫ ॥ maajh mahalaa 5 |

7

ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ sabh kichh ghar meh baahar naahee |

8

ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ baahar ttolai so bharam bhulaahee |

9

ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥ gur parasaadee jinee antar paaeaa so antar baahar suhelaa jeeo |1|

10

ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ॥ jhim jhim varasai amrit dhaaraa |

11

ਮਨੁ ਪੀਵੈ ਸੁਨਿ ਸਬਦੁ ਬੀਚਾਰਾ ॥ man peevai sun sabad beechaaraa |

12

ਅਨਦ ਬਿਨੋਦ ਕਰੇ ਦਿਨ ਰਾਤੀ ਸਦਾ ਸਦਾ ਹਰਿ ਕੇਲਾ ਜੀਉ ॥੨॥ anad binod kare din raatee sadaa sadaa har kelaa jeeo |2|

13

ਜਨਮ ਜਨਮ ਕਾ ਵਿਛੁੜਿਆ ਮਿਲਿਆ ॥ janam janam kaa vichhurriaa miliaa |

14

ਸਾਧ ਕ੍ਰਿਪਾ ਤੇ ਸੂਕਾ ਹਰਿਆ ॥ saadh kripaa te sookaa hariaa |

15

ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥੩॥ sumat paae naam dhiaae guramukh hoe melaa jeeo |3|

16

ਜਲ ਤਰੰਗੁ ਜਿਉ ਜਲਹਿ ਸਮਾਇਆ ॥ jal tarang jiau jaleh samaaeaa |

17

ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥ tiau jotee sang jot milaaeaa |

18

ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ ॥੪॥੧੯॥੨੬॥ kahu naanak bhram katte kivaarraa bahurr na hoeeai jaulaa jeeo |4|19|26|

19

ਮਾਝ ਮਹਲਾ ੫ ॥ maajh mahalaa 5 |

20

ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥ tis kurabaanee jin toon suniaa |

21

ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ ॥ tis balihaaree jin rasanaa bhaniaa |

22

ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥੧॥ vaar vaar jaaee tis vittahu jo man tan tudh aaraadhe jeeo |1|

23

ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ ॥ tis charan pakhaalee jo terai maarag chaalai |

24

ਨੈਨ ਨਿਹਾਲੀ ਤਿਸੁ ਪੁਰਖ ਦਇਆਲੈ ॥ nain nihaalee tis purakh deaalai |

25

ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ॥੨॥ man devaa tis apune saajan jin gur mil so prabh laadhe jeeo |2|

26

ਸੇ ਵਡਭਾਗੀ ਜਿਨਿ ਤੁਮ ਜਾਣੇ ॥ se vaddabhaagee jin tum jaane |

27

ਸਭ ਕੈ ਮਧੇ ਅਲਿਪਤ ਨਿਰਬਾਣੇ ॥ sabh kai madhe alipat nirabaane |

28

ਸਾਧ ਕੈ ਸੰਗਿ ਉਨਿ ਭਉਜਲੁ ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥੩॥ saadh kai sang un bhaujal tariaa sagal doot un saadhe jeeo |3|

29

ਤਿਨ ਕੀ ਸਰਣਿ ਪਰਿਆ ਮਨੁ ਮੇਰਾ ॥ tin kee saran pariaa man meraa |

30

ਮਾਣੁ ਤਾਣੁ ਤਜਿ ਮੋਹੁ ਅੰਧੇਰਾ ॥ maan taan taj mohu andheraa |

31

ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥੪॥੨੦॥੨੭॥ naam daan deejai naanak kau tis prabh agam agaadhe jeeo |4|20|27|

32

ਮਾਝ ਮਹਲਾ ੫ ॥ maajh mahalaa 5 |

33

ਤੂੰ ਪੇਡੁ ਸਾਖ ਤੇਰੀ ਫੂਲੀ ॥ toon pedd saakh teree foolee |

34

ਤੂੰ ਸੂਖਮੁ ਹੋਆ ਅਸਥੂਲੀ ॥ toon sookham hoaa asathoolee |

35

ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਨ ਭਾਲੀਐ ਜੀਉ ॥੧॥ toon jalanidh toon fen budabudaa tudh bin avar na bhaaleeai jeeo |1|

36

ਤੂੰ ਸੂਤੁ ਮਣੀਏ ਭੀ ਤੂੰਹੈ ॥ toon soot manee bhee toonhai |

37

ਤੂੰ ਗੰਠੀ ਮੇਰੁ ਸਿਰਿ ਤੂੰਹੈ ॥ toon gantthee mer sir toonhai |

38

ਆਦਿ ਮਧਿ ਅੰਤਿ ਪ੍ਰਭੁ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥੨॥ aad madh ant prabh soee avar na koe dikhaaleeai jeeo |2|

39

ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥ toon niragun saragun sukhadaataa |

40

ਤੂੰ ਨਿਰਬਾਣੁ ਰਸੀਆ ਰੰਗਿ ਰਾਤਾ ॥ toon nirabaan raseea rang raataa |

41

ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥੩॥ apane karatab aape jaaneh aape tudh samaaleeai jeeo |3|

42

ਤੂੰ ਠਾਕੁਰੁ ਸੇਵਕੁ ਫੁਨਿ ਆਪੇ ॥ toon tthaakur sevak fun aape |

43

ਤੂੰ ਗੁਪਤੁ ਪਰਗਟੁ ਪ੍ਰਭ ਆਪੇ ॥ toon gupat paragatt prabh aape |

44

ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ ਜੀਉ ॥੪॥੨੧॥੨੮॥ naanak daas sadaa gun gaavai ik bhoree nadar nihaaleeai jeeo |4|21|28|

Original Gurmukhi with romanized transliteration, via the GurbaniNow API. An English translation will be added once a cleared translation is available.