U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 21

Text

1

ਨਾਨਕ ਨਾਮਿ ਰਤੇ ਵੀਚਾਰੀ ਸਚੋ ਸਚੁ ਕਮਾਵਣਿਆ ॥੮॥੧੮॥੧੯॥ naanak naam rate veechaaree sacho sach kamaavaniaa |8|18|19|

2

ਮਾਝ ਮਹਲਾ ੩ ॥ maajh mahalaa 3 |

3

ਨਿਰਮਲ ਸਬਦੁ ਨਿਰਮਲ ਹੈ ਬਾਣੀ ॥ niramal sabad niramal hai baanee |

4

ਨਿਰਮਲ ਜੋਤਿ ਸਭ ਮਾਹਿ ਸਮਾਣੀ ॥ niramal jot sabh maeh samaanee |

5

ਨਿਰਮਲ ਬਾਣੀ ਹਰਿ ਸਾਲਾਹੀ ਜਪਿ ਹਰਿ ਨਿਰਮਲੁ ਮੈਲੁ ਗਵਾਵਣਿਆ ॥੧॥ niramal baanee har saalaahee jap har niramal mail gavaavaniaa |1|

6

ਹਉ ਵਾਰੀ ਜੀਉ ਵਾਰੀ ਸੁਖਦਾਤਾ ਮੰਨਿ ਵਸਾਵਣਿਆ ॥ hau vaaree jeeo vaaree sukhadaataa man vasaavaniaa |

7

ਹਰਿ ਨਿਰਮਲੁ ਗੁਰ ਸਬਦਿ ਸਲਾਹੀ ਸਬਦੋ ਸੁਣਿ ਤਿਸਾ ਮਿਟਾਵਣਿਆ ॥੧॥ ਰਹਾਉ ॥ har niramal gur sabad salaahee sabado sun tisaa mittaavaniaa |1| rahaau |

8

ਨਿਰਮਲ ਨਾਮੁ ਵਸਿਆ ਮਨਿ ਆਏ ॥ niramal naam vasiaa man aae |

9

ਮਨੁ ਤਨੁ ਨਿਰਮਲੁ ਮਾਇਆ ਮੋਹੁ ਗਵਾਏ ॥ man tan niramal maaeaa mohu gavaae |

10

ਨਿਰਮਲ ਗੁਣ ਗਾਵੈ ਨਿਤ ਸਾਚੇ ਕੇ ਨਿਰਮਲ ਨਾਦੁ ਵਜਾਵਣਿਆ ॥੨॥ niramal gun gaavai nit saache ke niramal naad vajaavaniaa |2|

11

ਨਿਰਮਲ ਅੰਮ੍ਰਿਤੁ ਗੁਰ ਤੇ ਪਾਇਆ ॥ niramal amrit gur te paaeaa |

12

ਵਿਚਹੁ ਆਪੁ ਮੁਆ ਤਿਥੈ ਮੋਹੁ ਨ ਮਾਇਆ ॥ vichahu aap muaa tithai mohu na maaeaa |

13

ਨਿਰਮਲ ਗਿਆਨੁ ਧਿਆਨੁ ਅਤਿ ਨਿਰਮਲੁ ਨਿਰਮਲ ਬਾਣੀ ਮੰਨਿ ਵਸਾਵਣਿਆ ॥੩॥ niramal giaan dhiaan at niramal niramal baanee man vasaavaniaa |3|

14

ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ ॥ jo niramal seve su niramal hovai |

15

ਹਉਮੈ ਮੈਲੁ ਗੁਰਸਬਦੇ ਧੋਵੈ ॥ haumai mail gurasabade dhovai |

16

ਨਿਰਮਲ ਵਾਜੈ ਅਨਹਦ ਧੁਨਿ ਬਾਣੀ ਦਰਿ ਸਚੈ ਸੋਭਾ ਪਾਵਣਿਆ ॥੪॥ niramal vaajai anahad dhun baanee dar sachai sobhaa paavaniaa |4|

17

ਨਿਰਮਲ ਤੇ ਸਭ ਨਿਰਮਲ ਹੋਵੈ ॥ niramal te sabh niramal hovai |

18

ਨਿਰਮਲੁ ਮਨੂਆ ਹਰਿ ਸਬਦਿ ਪਰੋਵੈ ॥ niramal manooaa har sabad parovai |

19

ਨਿਰਮਲ ਨਾਮਿ ਲਗੇ ਬਡਭਾਗੀ ਨਿਰਮਲੁ ਨਾਮਿ ਸੁਹਾਵਣਿਆ ॥੫॥ niramal naam lage baddabhaagee niramal naam suhaavaniaa |5|

20

ਸੋ ਨਿਰਮਲੁ ਜੋ ਸਬਦੇ ਸੋਹੈ ॥ so niramal jo sabade sohai |

21

ਨਿਰਮਲ ਨਾਮਿ ਮਨੁ ਤਨੁ ਮੋਹੈ ॥ niramal naam man tan mohai |

22

ਸਚਿ ਨਾਮਿ ਮਲੁ ਕਦੇ ਨ ਲਾਗੈ ਮੁਖੁ ਊਜਲੁ ਸਚੁ ਕਰਾਵਣਿਆ ॥੬॥ sach naam mal kade na laagai mukh aoojal sach karaavaniaa |6|

23

ਮਨੁ ਮੈਲਾ ਹੈ ਦੂਜੈ ਭਾਇ ॥ man mailaa hai doojai bhaae |

24

ਮੈਲਾ ਚਉਕਾ ਮੈਲੈ ਥਾਇ ॥ mailaa chaukaa mailai thaae |

25

ਮੈਲਾ ਖਾਇ ਫਿਰਿ ਮੈਲੁ ਵਧਾਏ ਮਨਮੁਖ ਮੈਲੁ ਦੁਖੁ ਪਾਵਣਿਆ ॥੭॥ mailaa khaae fir mail vadhaae manamukh mail dukh paavaniaa |7|

26

ਮੈਲੇ ਨਿਰਮਲ ਸਭਿ ਹੁਕਮਿ ਸਬਾਏ ॥ maile niramal sabh hukam sabaae |

27

ਸੇ ਨਿਰਮਲ ਜੋ ਹਰਿ ਸਾਚੇ ਭਾਏ ॥ se niramal jo har saache bhaae |

28

ਨਾਨਕ ਨਾਮੁ ਵਸੈ ਮਨ ਅੰਤਰਿ ਗੁਰਮੁਖਿ ਮੈਲੁ ਚੁਕਾਵਣਿਆ ॥੮॥੧੯॥੨੦॥ naanak naam vasai man antar guramukh mail chukaavaniaa |8|19|20|

29

ਮਾਝ ਮਹਲਾ ੩ ॥ maajh mahalaa 3 |

30

ਗੋਵਿੰਦੁ ਊਜਲੁ ਊਜਲ ਹੰਸਾ ॥ govind aoojal aoojal hansaa |

31

ਮਨੁ ਬਾਣੀ ਨਿਰਮਲ ਮੇਰੀ ਮਨਸਾ ॥ man baanee niramal meree manasaa |

32

ਮਨਿ ਊਜਲ ਸਦਾ ਮੁਖ ਸੋਹਹਿ ਅਤਿ ਊਜਲ ਨਾਮੁ ਧਿਆਵਣਿਆ ॥੧॥ man aoojal sadaa mukh soheh at aoojal naam dhiaavaniaa |1|

33

ਹਉ ਵਾਰੀ ਜੀਉ ਵਾਰੀ ਗੋਬਿੰਦ ਗੁਣ ਗਾਵਣਿਆ ॥ hau vaaree jeeo vaaree gobind gun gaavaniaa |

34

ਗੋਬਿਦੁ ਗੋਬਿਦੁ ਕਹੈ ਦਿਨ ਰਾਤੀ ਗੋਬਿਦ ਗੁਣ ਸਬਦਿ ਸੁਣਾਵਣਿਆ ॥੧॥ ਰਹਾਉ ॥ gobid gobid kahai din raatee gobid gun sabad sunaavaniaa |1| rahaau |

35

ਗੋਬਿਦੁ ਗਾਵਹਿ ਸਹਜਿ ਸੁਭਾਏ ॥ gobid gaaveh sehaj subhaae |

36

ਗੁਰ ਕੈ ਭੈ ਊਜਲ ਹਉਮੈ ਮਲੁ ਜਾਏ ॥ gur kai bhai aoojal haumai mal jaae |

37

ਸਦਾ ਅਨੰਦਿ ਰਹਹਿ ਭਗਤਿ ਕਰਹਿ ਦਿਨੁ ਰਾਤੀ ਸੁਣਿ ਗੋਬਿਦ ਗੁਣ ਗਾਵਣਿਆ ॥੨॥ sadaa anand raheh bhagat kareh din raatee sun gobid gun gaavaniaa |2|

38

ਮਨੂਆ ਨਾਚੈ ਭਗਤਿ ਦ੍ਰਿੜਾਏ ॥ manooaa naachai bhagat drirraae |

39

ਗੁਰ ਕੈ ਸਬਦਿ ਮਨੈ ਮਨੁ ਮਿਲਾਏ ॥ gur kai sabad manai man milaae |

40

ਸਚਾ ਤਾਲੁ ਪੂਰੇ ਮਾਇਆ ਮੋਹੁ ਚੁਕਾਏ ਸਬਦੇ ਨਿਰਤਿ ਕਰਾਵਣਿਆ ॥੩॥ sachaa taal poore maaeaa mohu chukaae sabade nirat karaavaniaa |3|

41

ਊਚਾ ਕੂਕੇ ਤਨਹਿ ਪਛਾੜੇ ॥ aoochaa kooke taneh pachhaarre |

42

ਮਾਇਆ ਮੋਹਿ ਜੋਹਿਆ ਜਮਕਾਲੇ ॥ maaeaa mohi johiaa jamakaale |

Original Gurmukhi with romanized transliteration, via the GurbaniNow API. An English translation will be added once a cleared translation is available.