U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 22

Text

1

ਮਾਇਆ ਮੋਹੁ ਇਸੁ ਮਨਹਿ ਨਚਾਏ ਅੰਤਰਿ ਕਪਟੁ ਦੁਖੁ ਪਾਵਣਿਆ ॥੪॥ maaeaa mohu is maneh nachaae antar kapatt dukh paavaniaa |4|

2

ਗੁਰਮੁਖਿ ਭਗਤਿ ਜਾ ਆਪਿ ਕਰਾਏ ॥ guramukh bhagat jaa aap karaae |

3

ਤਨੁ ਮਨੁ ਰਾਤਾ ਸਹਜਿ ਸੁਭਾਏ ॥ tan man raataa sehaj subhaae |

4

ਬਾਣੀ ਵਜੈ ਸਬਦਿ ਵਜਾਏ ਗੁਰਮੁਖਿ ਭਗਤਿ ਥਾਇ ਪਾਵਣਿਆ ॥੫॥ baanee vajai sabad vajaae guramukh bhagat thaae paavaniaa |5|

5

ਬਹੁ ਤਾਲ ਪੂਰੇ ਵਾਜੇ ਵਜਾਏ ॥ bahu taal poore vaaje vajaae |

6

ਨਾ ਕੋ ਸੁਣੇ ਨ ਮੰਨਿ ਵਸਾਏ ॥ naa ko sune na man vasaae |

7

ਮਾਇਆ ਕਾਰਣਿ ਪਿੜ ਬੰਧਿ ਨਾਚੈ ਦੂਜੈ ਭਾਇ ਦੁਖੁ ਪਾਵਣਿਆ ॥੬॥ maaeaa kaaran pirr bandh naachai doojai bhaae dukh paavaniaa |6|

8

ਜਿਸੁ ਅੰਤਰਿ ਪ੍ਰੀਤਿ ਲਗੈ ਸੋ ਮੁਕਤਾ ॥ jis antar preet lagai so mukataa |

9

ਇੰਦ੍ਰੀ ਵਸਿ ਸਚ ਸੰਜਮਿ ਜੁਗਤਾ ॥ eindree vas sach sanjam jugataa |

10

ਗੁਰ ਕੈ ਸਬਦਿ ਸਦਾ ਹਰਿ ਧਿਆਏ ਏਹਾ ਭਗਤਿ ਹਰਿ ਭਾਵਣਿਆ ॥੭॥ gur kai sabad sadaa har dhiaae ehaa bhagat har bhaavaniaa |7|

11

ਗੁਰਮੁਖਿ ਭਗਤਿ ਜੁਗ ਚਾਰੇ ਹੋਈ ॥ guramukh bhagat jug chaare hoee |

12

ਹੋਰਤੁ ਭਗਤਿ ਨ ਪਾਏ ਕੋਈ ॥ horat bhagat na paae koee |

13

ਨਾਨਕ ਨਾਮੁ ਗੁਰ ਭਗਤੀ ਪਾਈਐ ਗੁਰ ਚਰਣੀ ਚਿਤੁ ਲਾਵਣਿਆ ॥੮॥੨੦॥੨੧॥ naanak naam gur bhagatee paaeeai gur charanee chit laavaniaa |8|20|21|

14

ਮਾਝ ਮਹਲਾ ੩ ॥ maajh mahalaa 3 |

15

ਸਚਾ ਸੇਵੀ ਸਚੁ ਸਾਲਾਹੀ ॥ sachaa sevee sach saalaahee |

16

ਸਚੈ ਨਾਇ ਦੁਖੁ ਕਬ ਹੀ ਨਾਹੀ ॥ sachai naae dukh kab hee naahee |

17

ਸੁਖਦਾਤਾ ਸੇਵਨਿ ਸੁਖੁ ਪਾਇਨਿ ਗੁਰਮਤਿ ਮੰਨਿ ਵਸਾਵਣਿਆ ॥੧॥ sukhadaataa sevan sukh paaein guramat man vasaavaniaa |1|

18

ਹਉ ਵਾਰੀ ਜੀਉ ਵਾਰੀ ਸੁਖ ਸਹਜਿ ਸਮਾਧਿ ਲਗਾਵਣਿਆ ॥ hau vaaree jeeo vaaree sukh sehaj samaadh lagaavaniaa |

19

ਜੋ ਹਰਿ ਸੇਵਹਿ ਸੇ ਸਦਾ ਸੋਹਹਿ ਸੋਭਾ ਸੁਰਤਿ ਸੁਹਾਵਣਿਆ ॥੧॥ ਰਹਾਉ ॥ jo har seveh se sadaa soheh sobhaa surat suhaavaniaa |1| rahaau |

20

ਸਭੁ ਕੋ ਤੇਰਾ ਭਗਤੁ ਕਹਾਏ ॥ sabh ko teraa bhagat kahaae |

21

ਸੇਈ ਭਗਤ ਤੇਰੈ ਮਨਿ ਭਾਏ ॥ seee bhagat terai man bhaae |

22

ਸਚੁ ਬਾਣੀ ਤੁਧੈ ਸਾਲਾਹਨਿ ਰੰਗਿ ਰਾਤੇ ਭਗਤਿ ਕਰਾਵਣਿਆ ॥੨॥ sach baanee tudhai saalaahan rang raate bhagat karaavaniaa |2|

23

ਸਭੁ ਕੋ ਸਚੇ ਹਰਿ ਜੀਉ ਤੇਰਾ ॥ sabh ko sache har jeeo teraa |

24

ਗੁਰਮੁਖਿ ਮਿਲੈ ਤਾ ਚੂਕੈ ਫੇਰਾ ॥ guramukh milai taa chookai feraa |

25

ਜਾ ਤੁਧੁ ਭਾਵੈ ਤਾ ਨਾਇ ਰਚਾਵਹਿ ਤੂੰ ਆਪੇ ਨਾਉ ਜਪਾਵਣਿਆ ॥੩॥ jaa tudh bhaavai taa naae rachaaveh toon aape naau japaavaniaa |3|

26

ਗੁਰਮਤੀ ਹਰਿ ਮੰਨਿ ਵਸਾਇਆ ॥ guramatee har man vasaaeaa |

27

ਹਰਖੁ ਸੋਗੁ ਸਭੁ ਮੋਹੁ ਗਵਾਇਆ ॥ harakh sog sabh mohu gavaaeaa |

28

ਇਕਸੁ ਸਿਉ ਲਿਵ ਲਾਗੀ ਸਦ ਹੀ ਹਰਿ ਨਾਮੁ ਮੰਨਿ ਵਸਾਵਣਿਆ ॥੪॥ eikas siau liv laagee sad hee har naam man vasaavaniaa |4|

29

ਭਗਤ ਰੰਗਿ ਰਾਤੇ ਸਦਾ ਤੇਰੈ ਚਾਏ ॥ bhagat rang raate sadaa terai chaae |

30

ਨਉ ਨਿਧਿ ਨਾਮੁ ਵਸਿਆ ਮਨਿ ਆਏ ॥ nau nidh naam vasiaa man aae |

31

ਪੂਰੈ ਭਾਗਿ ਸਤਿਗੁਰੁ ਪਾਇਆ ਸਬਦੇ ਮੇਲਿ ਮਿਲਾਵਣਿਆ ॥੫॥ poorai bhaag satigur paaeaa sabade mel milaavaniaa |5|

32

ਤੂੰ ਦਇਆਲੁ ਸਦਾ ਸੁਖਦਾਤਾ ॥ toon deaal sadaa sukhadaataa |

33

ਤੂੰ ਆਪੇ ਮੇਲਿਹਿ ਗੁਰਮੁਖਿ ਜਾਤਾ ॥ toon aape melihi guramukh jaataa |

34

ਤੂੰ ਆਪੇ ਦੇਵਹਿ ਨਾਮੁ ਵਡਾਈ ਨਾਮਿ ਰਤੇ ਸੁਖੁ ਪਾਵਣਿਆ ॥੬॥ toon aape deveh naam vaddaaee naam rate sukh paavaniaa |6|

35

ਸਦਾ ਸਦਾ ਸਾਚੇ ਤੁਧੁ ਸਾਲਾਹੀ ॥ sadaa sadaa saache tudh saalaahee |

36

ਗੁਰਮੁਖਿ ਜਾਤਾ ਦੂਜਾ ਕੋ ਨਾਹੀ ॥ guramukh jaataa doojaa ko naahee |

37

ਏਕਸੁ ਸਿਉ ਮਨੁ ਰਹਿਆ ਸਮਾਏ ਮਨਿ ਮੰਨਿਐ ਮਨਹਿ ਮਿਲਾਵਣਿਆ ॥੭॥ ekas siau man rahiaa samaae man maniai maneh milaavaniaa |7|

38

ਗੁਰਮੁਖਿ ਹੋਵੈ ਸੋ ਸਾਲਾਹੇ ॥ guramukh hovai so saalaahe |

39

ਸਾਚੇ ਠਾਕੁਰ ਵੇਪਰਵਾਹੇ ॥ saache tthaakur veparavaahe |

40

ਨਾਨਕ ਨਾਮੁ ਵਸੈ ਮਨ ਅੰਤਰਿ ਗੁਰਸਬਦੀ ਹਰਿ ਮੇਲਾਵਣਿਆ ॥੮॥੨੧॥੨੨॥ naanak naam vasai man antar gurasabadee har melaavaniaa |8|21|22|

41

ਮਾਝ ਮਹਲਾ ੩ ॥ maajh mahalaa 3 |

42

ਤੇਰੇ ਭਗਤ ਸੋਹਹਿ ਸਾਚੈ ਦਰਬਾਰੇ ॥ tere bhagat soheh saachai darabaare |

43

ਗੁਰ ਕੈ ਸਬਦਿ ਨਾਮਿ ਸਵਾਰੇ ॥ gur kai sabad naam savaare |

44

ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥ sadaa anand raheh din raatee gun keh gunee samaavaniaa |1|

Original Gurmukhi with romanized transliteration, via the GurbaniNow API. An English translation will be added once a cleared translation is available.