Sikhism
Ang-101 23
Text
ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ ॥ hau vaaree jeeo vaaree naam sun man vasaavaniaa |
ਹਰਿ ਜੀਉ ਸਚਾ ਊਚੋ ਊਚਾ ਹਉਮੈ ਮਾਰਿ ਮਿਲਾਵਣਿਆ ॥੧॥ ਰਹਾਉ ॥ har jeeo sachaa aoocho aoochaa haumai maar milaavaniaa |1| rahaau |
ਹਰਿ ਜੀਉ ਸਾਚਾ ਸਾਚੀ ਨਾਈ ॥ har jeeo saachaa saachee naaee |
ਗੁਰ ਪਰਸਾਦੀ ਕਿਸੈ ਮਿਲਾਈ ॥ gur parasaadee kisai milaaee |
ਗੁਰ ਸਬਦਿ ਮਿਲਹਿ ਸੇ ਵਿਛੁੜਹਿ ਨਾਹੀ ਸਹਜੇ ਸਚਿ ਸਮਾਵਣਿਆ ॥੨॥ gur sabad mileh se vichhurreh naahee sahaje sach samaavaniaa |2|
ਤੁਝ ਤੇ ਬਾਹਰਿ ਕਛੂ ਨ ਹੋਇ ॥ tujh te baahar kachhoo na hoe |
ਤੂੰ ਕਰਿ ਕਰਿ ਵੇਖਹਿ ਜਾਣਹਿ ਸੋਇ ॥ toon kar kar vekheh jaaneh soe |
ਆਪੇ ਕਰੇ ਕਰਾਏ ਕਰਤਾ ਗੁਰਮਤਿ ਆਪਿ ਮਿਲਾਵਣਿਆ ॥੩॥ aape kare karaae karataa guramat aap milaavaniaa |3|
ਕਾਮਣਿ ਗੁਣਵੰਤੀ ਹਰਿ ਪਾਏ ॥ kaaman gunavantee har paae |
ਭੈ ਭਾਇ ਸੀਗਾਰੁ ਬਣਾਏ ॥ bhai bhaae seegaar banaae |
ਸਤਿਗੁਰੁ ਸੇਵਿ ਸਦਾ ਸੋਹਾਗਣਿ ਸਚ ਉਪਦੇਸਿ ਸਮਾਵਣਿਆ ॥੪॥ satigur sev sadaa sohaagan sach upades samaavaniaa |4|
ਸਬਦੁ ਵਿਸਾਰਨਿ ਤਿਨਾ ਠਉਰੁ ਨ ਠਾਉ ॥ sabad visaaran tinaa tthaur na tthaau |
ਭ੍ਰਮਿ ਭੂਲੇ ਜਿਉ ਸੁੰਞੈ ਘਰਿ ਕਾਉ ॥ bhram bhoole jiau sunyai ghar kaau |
ਹਲਤੁ ਪਲਤੁ ਤਿਨੀ ਦੋਵੈ ਗਵਾਏ ਦੁਖੇ ਦੁਖਿ ਵਿਹਾਵਣਿਆ ॥੫॥ halat palat tinee dovai gavaae dukhe dukh vihaavaniaa |5|
ਲਿਖਦਿਆ ਲਿਖਦਿਆ ਕਾਗਦ ਮਸੁ ਖੋਈ ॥ likhadiaa likhadiaa kaagad mas khoee |
ਦੂਜੈ ਭਾਇ ਸੁਖੁ ਪਾਏ ਨ ਕੋਈ ॥ doojai bhaae sukh paae na koee |
ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥੬॥ koorr likheh tai koorr kamaaveh jal jaaveh koorr chit laavaniaa |6|
ਗੁਰਮੁਖਿ ਸਚੋ ਸਚੁ ਲਿਖਹਿ ਵੀਚਾਰੁ ॥ guramukh sacho sach likheh veechaar |
ਸੇ ਜਨ ਸਚੇ ਪਾਵਹਿ ਮੋਖ ਦੁਆਰੁ ॥ se jan sache paaveh mokh duaar |
ਸਚੁ ਕਾਗਦੁ ਕਲਮ ਮਸਵਾਣੀ ਸਚੁ ਲਿਖਿ ਸਚਿ ਸਮਾਵਣਿਆ ॥੭॥ sach kaagad kalam masavaanee sach likh sach samaavaniaa |7|
ਮੇਰਾ ਪ੍ਰਭੁ ਅੰਤਰਿ ਬੈਠਾ ਵੇਖੈ ॥ meraa prabh antar baitthaa vekhai |
ਗੁਰ ਪਰਸਾਦੀ ਮਿਲੈ ਸੋਈ ਜਨੁ ਲੇਖੈ ॥ gur parasaadee milai soee jan lekhai |
ਨਾਨਕ ਨਾਮੁ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੨॥੨੩॥ naanak naam milai vaddiaaee poore gur te paavaniaa |8|22|23|
ਮਾਝ ਮਹਲਾ ੩ ॥ maajh mahalaa 3 |
ਆਤਮ ਰਾਮ ਪਰਗਾਸੁ ਗੁਰ ਤੇ ਹੋਵੈ ॥ aatam raam paragaas gur te hovai |
ਹਉਮੈ ਮੈਲੁ ਲਾਗੀ ਗੁਰਸਬਦੀ ਖੋਵੈ ॥ haumai mail laagee gurasabadee khovai |
ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ ਕਰੇ ਹਰਿ ਪਾਵਣਿਆ ॥੧॥ man niramal anadin bhagatee raataa bhagat kare har paavaniaa |1|
ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ ॥ hau vaaree jeeo vaaree aap bhagat karan avaraa bhagat karaavaniaa |
ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥ tinaa bhagat janaa kau sad namasakaar keejai jo anadin har gun gaavaniaa |1| rahaau |
ਆਪੇ ਕਰਤਾ ਕਾਰਣੁ ਕਰਾਏ ॥ aape karataa kaaran karaae |
ਜਿਤੁ ਭਾਵੈ ਤਿਤੁ ਕਾਰੈ ਲਾਏ ॥ jit bhaavai tith kaarai laae |
ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ ਸੁਖੁ ਪਾਵਣਿਆ ॥੨॥ poorai bhaag gur sevaa hovai gur sevaa te sukh paavaniaa |2|
ਮਰਿ ਮਰਿ ਜੀਵੈ ਤਾ ਕਿਛੁ ਪਾਏ ॥ mar mar jeevai taa kichh paae |
ਗੁਰ ਪਰਸਾਦੀ ਹਰਿ ਮੰਨਿ ਵਸਾਏ ॥ gur parasaadee har man vasaae |
ਸਦਾ ਮੁਕਤੁ ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥੩॥ sadaa mukat har man vasaae sahaje sehaj samaavaniaa |3|
ਬਹੁ ਕਰਮ ਕਮਾਵੈ ਮੁਕਤਿ ਨ ਪਾਏ ॥ bahu karam kamaavai mukat na paae |
ਦੇਸੰਤਰੁ ਭਵੈ ਦੂਜੈ ਭਾਇ ਖੁਆਏ ॥ desantar bhavai doojai bhaae khuaae |
ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥੪॥ birathaa janam gavaaeaa kapattee bin sabadai dukh paavaniaa |4|
ਧਾਵਤੁ ਰਾਖੈ ਠਾਕਿ ਰਹਾਏ ॥ dhaavat raakhai tthaak rahaae |
ਗੁਰ ਪਰਸਾਦੀ ਪਰਮ ਪਦੁ ਪਾਏ ॥ gur parasaadee param pad paae |
ਸਤਿਗੁਰੁ ਆਪੇ ਮੇਲਿ ਮਿਲਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੫॥ satigur aape mel milaae mil preetam sukh paavaniaa |5|
Original Gurmukhi with romanized transliteration, via the GurbaniNow API. An English translation will be added once a cleared translation is available.