U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 26

Text

1

ਆਪੇ ਊਚਾ ਊਚੋ ਹੋਈ ॥ aape aoochaa aoocho hoee |

2

ਜਿਸੁ ਆਪਿ ਵਿਖਾਲੇ ਸੁ ਵੇਖੈ ਕੋਈ ॥ jis aap vikhaale su vekhai koee |

3

ਨਾਨਕ ਨਾਮੁ ਵਸੈ ਘਟ ਅੰਤਰਿ ਆਪੇ ਵੇਖਿ ਵਿਖਾਲਣਿਆ ॥੮॥੨੬॥੨੭॥ naanak naam vasai ghatt antar aape vekh vikhaalaniaa |8|26|27|

4

ਮਾਝ ਮਹਲਾ ੩ ॥ maajh mahalaa 3 |

5

ਮੇਰਾ ਪ੍ਰਭੁ ਭਰਪੂਰਿ ਰਹਿਆ ਸਭ ਥਾਈ ॥ meraa prabh bharapoor rahiaa sabh thaaee |

6

ਗੁਰ ਪਰਸਾਦੀ ਘਰ ਹੀ ਮਹਿ ਪਾਈ ॥ gur parasaadee ghar hee meh paaee |

7

ਸਦਾ ਸਰੇਵੀ ਇਕ ਮਨਿ ਧਿਆਈ ਗੁਰਮੁਖਿ ਸਚਿ ਸਮਾਵਣਿਆ ॥੧॥ sadaa sarevee ik man dhiaaee guramukh sach samaavaniaa |1|

8

ਹਉ ਵਾਰੀ ਜੀਉ ਵਾਰੀ ਜਗਜੀਵਨੁ ਮੰਨਿ ਵਸਾਵਣਿਆ ॥ hau vaaree jeeo vaaree jagajeevan man vasaavaniaa |

9

ਹਰਿ ਜਗਜੀਵਨੁ ਨਿਰਭਉ ਦਾਤਾ ਗੁਰਮਤਿ ਸਹਜਿ ਸਮਾਵਣਿਆ ॥੧॥ ਰਹਾਉ ॥ har jagajeevan nirbhau daataa guramat sehaj samaavaniaa |1| rahaau |

10

ਘਰ ਮਹਿ ਧਰਤੀ ਧਉਲੁ ਪਾਤਾਲਾ ॥ ghar meh dharatee dhaul paataalaa |

11

ਘਰ ਹੀ ਮਹਿ ਪ੍ਰੀਤਮੁ ਸਦਾ ਹੈ ਬਾਲਾ ॥ ghar hee meh preetam sadaa hai baalaa |

12

ਸਦਾ ਅਨੰਦਿ ਰਹੈ ਸੁਖਦਾਤਾ ਗੁਰਮਤਿ ਸਹਜਿ ਸਮਾਵਣਿਆ ॥੨॥ sadaa anand rahai sukhadaataa guramat sehaj samaavaniaa |2|

13

ਕਾਇਆ ਅੰਦਰਿ ਹਉਮੈ ਮੇਰਾ ॥ kaaeaa andar haumai meraa |

14

ਜੰਮਣ ਮਰਣੁ ਨ ਚੂਕੈ ਫੇਰਾ ॥ jaman maran na chookai feraa |

15

ਗੁਰਮੁਖਿ ਹੋਵੈ ਸੁ ਹਉਮੈ ਮਾਰੇ ਸਚੋ ਸਚੁ ਧਿਆਵਣਿਆ ॥੩॥ guramukh hovai su haumai maare sacho sach dhiaavaniaa |3|

16

ਕਾਇਆ ਅੰਦਰਿ ਪਾਪੁ ਪੁੰਨੁ ਦੁਇ ਭਾਈ ॥ kaaeaa andar paap pun due bhaaee |

17

ਦੁਹੀ ਮਿਲਿ ਕੈ ਸ੍ਰਿਸਟਿ ਉਪਾਈ ॥ duhee mil kai srisatt upaaee |

18

ਦੋਵੈ ਮਾਰਿ ਜਾਇ ਇਕਤੁ ਘਰਿ ਆਵੈ ਗੁਰਮਤਿ ਸਹਜਿ ਸਮਾਵਣਿਆ ॥੪॥ dovai maar jaae ikat ghar aavai guramat sehaj samaavaniaa |4|

19

ਘਰ ਹੀ ਮਾਹਿ ਦੂਜੈ ਭਾਇ ਅਨੇਰਾ ॥ ghar hee maeh doojai bhaae aneraa |

20

ਚਾਨਣੁ ਹੋਵੈ ਛੋਡੈ ਹਉਮੈ ਮੇਰਾ ॥ chaanan hovai chhoddai haumai meraa |

21

ਪਰਗਟੁ ਸਬਦੁ ਹੈ ਸੁਖਦਾਤਾ ਅਨਦਿਨੁ ਨਾਮੁ ਧਿਆਵਣਿਆ ॥੫॥ paragatt sabad hai sukhadaataa anadin naam dhiaavaniaa |5|

22

ਅੰਤਰਿ ਜੋਤਿ ਪਰਗਟੁ ਪਾਸਾਰਾ ॥ antar jot paragatt paasaaraa |

23

ਗੁਰ ਸਾਖੀ ਮਿਟਿਆ ਅੰਧਿਆਰਾ ॥ gur saakhee mittiaa andhiaaraa |

24

ਕਮਲੁ ਬਿਗਾਸਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੬॥ kamal bigaas sadaa sukh paaeaa jotee jot milaavaniaa |6|

25

ਅੰਦਰਿ ਮਹਲ ਰਤਨੀ ਭਰੇ ਭੰਡਾਰਾ ॥ andar mehal ratanee bhare bhanddaaraa |

26

ਗੁਰਮੁਖਿ ਪਾਏ ਨਾਮੁ ਅਪਾਰਾ ॥ guramukh paae naam apaaraa |

27

ਗੁਰਮੁਖਿ ਵਣਜੇ ਸਦਾ ਵਾਪਾਰੀ ਲਾਹਾ ਨਾਮੁ ਸਦ ਪਾਵਣਿਆ ॥੭॥ guramukh vanaje sadaa vaapaaree laahaa naam sad paavaniaa |7|

28

ਆਪੇ ਵਥੁ ਰਾਖੈ ਆਪੇ ਦੇਇ ॥ aape vath raakhai aape dee |

29

ਗੁਰਮੁਖਿ ਵਣਜਹਿ ਕੇਈ ਕੇਇ ॥ guramukh vanajeh keee kee |

30

ਨਾਨਕ ਜਿਸੁ ਨਦਰਿ ਕਰੇ ਸੋ ਪਾਏ ਕਰਿ ਕਿਰਪਾ ਮੰਨਿ ਵਸਾਵਣਿਆ ॥੮॥੨੭॥੨੮॥ naanak jis nadar kare so paae kar kirapaa man vasaavaniaa |8|27|28|

31

ਮਾਝ ਮਹਲਾ ੩ ॥ maajh mahalaa 3 |

32

ਹਰਿ ਆਪੇ ਮੇਲੇ ਸੇਵ ਕਰਾਏ ॥ har aape mele sev karaae |

33

ਗੁਰ ਕੈ ਸਬਦਿ ਭਾਉ ਦੂਜਾ ਜਾਏ ॥ gur kai sabad bhaau doojaa jaae |

34

ਹਰਿ ਨਿਰਮਲੁ ਸਦਾ ਗੁਣਦਾਤਾ ਹਰਿ ਗੁਣ ਮਹਿ ਆਪਿ ਸਮਾਵਣਿਆ ॥੧॥ har niramal sadaa gunadaataa har gun meh aap samaavaniaa |1|

35

ਹਉ ਵਾਰੀ ਜੀਉ ਵਾਰੀ ਸਚੁ ਸਚਾ ਹਿਰਦੈ ਵਸਾਵਣਿਆ ॥ hau vaaree jeeo vaaree sach sachaa hiradai vasaavaniaa |

36

ਸਚਾ ਨਾਮੁ ਸਦਾ ਹੈ ਨਿਰਮਲੁ ਗੁਰਸਬਦੀ ਮੰਨਿ ਵਸਾਵਣਿਆ ॥੧॥ ਰਹਾਉ ॥ sachaa naam sadaa hai niramal gurasabadee man vasaavaniaa |1| rahaau |

37

ਆਪੇ ਗੁਰੁ ਦਾਤਾ ਕਰਮਿ ਬਿਧਾਤਾ ॥ aape gur daataa karam bidhaataa |

38

ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ ॥ sevak seveh guramukh har jaataa |

39

ਅੰਮ੍ਰਿਤ ਨਾਮਿ ਸਦਾ ਜਨ ਸੋਹਹਿ ਗੁਰਮਤਿ ਹਰਿ ਰਸੁ ਪਾਵਣਿਆ ॥੨॥ amrit naam sadaa jan soheh guramat har ras paavaniaa |2|

40

ਇਸੁ ਗੁਫਾ ਮਹਿ ਇਕੁ ਥਾਨੁ ਸੁਹਾਇਆ ॥ eis gufaa meh ik thaan suhaaeaa |

41

ਪੂਰੈ ਗੁਰਿ ਹਉਮੈ ਭਰਮੁ ਚੁਕਾਇਆ ॥ poorai gur haumai bharam chukaaeaa |

42

ਅਨਦਿਨੁ ਨਾਮੁ ਸਲਾਹਨਿ ਰੰਗਿ ਰਾਤੇ ਗੁਰ ਕਿਰਪਾ ਤੇ ਪਾਵਣਿਆ ॥੩॥ anadin naam salaahan rang raate gur kirapaa te paavaniaa |3|

Original Gurmukhi with romanized transliteration, via the GurbaniNow API. An English translation will be added once a cleared translation is available.