Sikhism
Ang-101 27
Text
ਗੁਰ ਕੈ ਸਬਦਿ ਇਹੁ ਗੁਫਾ ਵੀਚਾਰੇ ॥ gur kai sabad ihu gufaa veechaare |
ਨਾਮੁ ਨਿਰੰਜਨੁ ਅੰਤਰਿ ਵਸੈ ਮੁਰਾਰੇ ॥ naam niranjan antar vasai muraare |
ਹਰਿ ਗੁਣ ਗਾਵੈ ਸਬਦਿ ਸੁਹਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੪॥ har gun gaavai sabad suhaae mil preetam sukh paavaniaa |4|
ਜਮੁ ਜਾਗਾਤੀ ਦੂਜੈ ਭਾਇ ਕਰੁ ਲਾਏ ॥ jam jaagaatee doojai bhaae kar laae |
ਨਾਵਹੁ ਭੂਲੇ ਦੇਇ ਸਜਾਏ ॥ naavahu bhoole dee sajaae |
ਘੜੀ ਮੁਹਤ ਕਾ ਲੇਖਾ ਲੇਵੈ ਰਤੀਅਹੁ ਮਾਸਾ ਤੋਲ ਕਢਾਵਣਿਆ ॥੫॥ gharree muhat kaa lekhaa levai rateeahu maasaa tol kadtaavaniaa |5|
ਪੇਈਅੜੈ ਪਿਰੁ ਚੇਤੇ ਨਾਹੀ ॥ peeearrai pir chete naahee |
ਦੂਜੈ ਮੁਠੀ ਰੋਵੈ ਧਾਹੀ ॥ doojai mutthee rovai dhaahee |
ਖਰੀ ਕੁਆਲਿਓ ਕੁਰੂਪਿ ਕੁਲਖਣੀ ਸੁਪਨੈ ਪਿਰੁ ਨਹੀ ਪਾਵਣਿਆ ॥੬॥ kharee kuaalio kuroop kulakhanee supanai pir nahee paavaniaa |6|
ਪੇਈਅੜੈ ਪਿਰੁ ਮੰਨਿ ਵਸਾਇਆ ॥ peeearrai pir man vasaaeaa |
ਪੂਰੈ ਗੁਰਿ ਹਦੂਰਿ ਦਿਖਾਇਆ ॥ poorai gur hadoor dikhaaeaa |
ਕਾਮਣਿ ਪਿਰੁ ਰਾਖਿਆ ਕੰਠਿ ਲਾਇ ਸਬਦੇ ਪਿਰੁ ਰਾਵੈ ਸੇਜ ਸੁਹਾਵਣਿਆ ॥੭॥ kaaman pir raakhiaa kantth laae sabade pir raavai sej suhaavaniaa |7|
ਆਪੇ ਦੇਵੈ ਸਦਿ ਬੁਲਾਏ ॥ aape devai sad bulaae |
ਆਪਣਾ ਨਾਉ ਮੰਨਿ ਵਸਾਏ ॥ aapanaa naau man vasaae |
ਨਾਨਕ ਨਾਮੁ ਮਿਲੈ ਵਡਿਆਈ ਅਨਦਿਨੁ ਸਦਾ ਗੁਣ ਗਾਵਣਿਆ ॥੮॥੨੮॥੨੯॥ naanak naam milai vaddiaaee anadin sadaa gun gaavaniaa |8|28|29|
ਮਾਝ ਮਹਲਾ ੩ ॥ maajh mahalaa 3 |
ਊਤਮ ਜਨਮੁ ਸੁਥਾਨਿ ਹੈ ਵਾਸਾ ॥ aootam janam suthaan hai vaasaa |
ਸਤਿਗੁਰੁ ਸੇਵਹਿ ਘਰ ਮਾਹਿ ਉਦਾਸਾ ॥ satigur seveh ghar maeh udaasaa |
ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਹਰਿ ਰਸਿ ਮਨੁ ਤ੍ਰਿਪਤਾਵਣਿਆ ॥੧॥ har rang raheh sadaa rang raate har ras man tripataavaniaa |1|
ਹਉ ਵਾਰੀ ਜੀਉ ਵਾਰੀ ਪੜਿ ਬੁਝਿ ਮੰਨਿ ਵਸਾਵਣਿਆ ॥ hau vaaree jeeo vaaree parr bujh man vasaavaniaa |
ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥ guramukh parreh har naam salaaheh dar sachai sobhaa paavaniaa |1| rahaau |
ਅਲਖ ਅਭੇਉ ਹਰਿ ਰਹਿਆ ਸਮਾਏ ॥ alakh abheo har rahiaa samaae |
ਉਪਾਇ ਨ ਕਿਤੀ ਪਾਇਆ ਜਾਏ ॥ aupaae na kitee paaeaa jaae |
ਕਿਰਪਾ ਕਰੇ ਤਾ ਸਤਿਗੁਰੁ ਭੇਟੈ ਨਦਰੀ ਮੇਲਿ ਮਿਲਾਵਣਿਆ ॥੨॥ kirapaa kare taa satigur bhettai nadaree mel milaavaniaa |2|
ਦੂਜੈ ਭਾਇ ਪੜੈ ਨਹੀ ਬੂਝੈ ॥ doojai bhaae parrai nahee boojhai |
ਤ੍ਰਿਬਿਧਿ ਮਾਇਆ ਕਾਰਣਿ ਲੂਝੈ ॥ tribidh maaeaa kaaran loojhai |
ਤ੍ਰਿਬਿਧਿ ਬੰਧਨ ਤੂਟਹਿ ਗੁਰਸਬਦੀ ਗੁਰਸਬਦੀ ਮੁਕਤਿ ਕਰਾਵਣਿਆ ॥੩॥ tribidh bandhan tootteh gurasabadee gurasabadee mukat karaavaniaa |3|
ਇਹੁ ਮਨੁ ਚੰਚਲੁ ਵਸਿ ਨ ਆਵੈ ॥ eihu man chanchal vas na aavai |
ਦੁਬਿਧਾ ਲਾਗੈ ਦਹ ਦਿਸਿ ਧਾਵੈ ॥ dubidhaa laagai deh dis dhaavai |
ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ ॥੪॥ bikh kaa keerraa bikh meh raataa bikh hee maeh pachaavaniaa |4|
ਹਉ ਹਉ ਕਰੇ ਤੈ ਆਪੁ ਜਣਾਏ ॥ hau hau kare tai aap janaae |
ਬਹੁ ਕਰਮ ਕਰੈ ਕਿਛੁ ਥਾਇ ਨ ਪਾਏ ॥ bahu karam karai kichh thaae na paae |
ਤੁਝ ਤੇ ਬਾਹਰਿ ਕਿਛੂ ਨ ਹੋਵੈ ਬਖਸੇ ਸਬਦਿ ਸੁਹਾਵਣਿਆ ॥੫॥ tujh te baahar kichhoo na hovai bakhase sabad suhaavaniaa |5|
ਉਪਜੈ ਪਚੈ ਹਰਿ ਬੂਝੈ ਨਾਹੀ ॥ aupajai pachai har boojhai naahee |
ਅਨਦਿਨੁ ਦੂਜੈ ਭਾਇ ਫਿਰਾਹੀ ॥ anadin doojai bhaae firaahee |
ਮਨਮੁਖ ਜਨਮੁ ਗਇਆ ਹੈ ਬਿਰਥਾ ਅੰਤਿ ਗਇਆ ਪਛੁਤਾਵਣਿਆ ॥੬॥ manamukh janam geaa hai birathaa ant geaa pachhutaavaniaa |6|
ਪਿਰੁ ਪਰਦੇਸਿ ਸਿਗਾਰੁ ਬਣਾਏ ॥ pir parades sigaar banaae |
ਮਨਮੁਖ ਅੰਧੁ ਐਸੇ ਕਰਮ ਕਮਾਏ ॥ manamukh andh aise karam kamaae |
ਹਲਤਿ ਨ ਸੋਭਾ ਪਲਤਿ ਨ ਢੋਈ ਬਿਰਥਾ ਜਨਮੁ ਗਵਾਵਣਿਆ ॥੭॥ halat na sobhaa palat na dtoee birathaa janam gavaavaniaa |7|
ਹਰਿ ਕਾ ਨਾਮੁ ਕਿਨੈ ਵਿਰਲੈ ਜਾਤਾ ॥ har kaa naam kinai viralai jaataa |
ਪੂਰੇ ਗੁਰ ਕੈ ਸਬਦਿ ਪਛਾਤਾ ॥ poore gur kai sabad pachhaataa |
ਅਨਦਿਨੁ ਭਗਤਿ ਕਰੇ ਦਿਨੁ ਰਾਤੀ ਸਹਜੇ ਹੀ ਸੁਖੁ ਪਾਵਣਿਆ ॥੮॥ anadin bhagat kare din raatee sahaje hee sukh paavaniaa |8|
ਸਭ ਮਹਿ ਵਰਤੈ ਏਕੋ ਸੋਈ ॥ sabh meh varatai eko soee |
ਗੁਰਮੁਖਿ ਵਿਰਲਾ ਬੂਝੈ ਕੋਈ ॥ guramukh viralaa boojhai koee |
ਨਾਨਕ ਨਾਮਿ ਰਤੇ ਜਨ ਸੋਹਹਿ ਕਰਿ ਕਿਰਪਾ ਆਪਿ ਮਿਲਾਵਣਿਆ ॥੯॥੨੯॥੩੦॥ naanak naam rate jan soheh kar kirapaa aap milaavaniaa |9|29|30|
Original Gurmukhi with romanized transliteration, via the GurbaniNow API. An English translation will be added once a cleared translation is available.