U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 28

Text

1

ਮਾਝ ਮਹਲਾ ੩ ॥ maajh mahalaa 3 |

2

ਮਨਮੁਖ ਪੜਹਿ ਪੰਡਿਤ ਕਹਾਵਹਿ ॥ manamukh parreh panddit kahaaveh |

3

ਦੂਜੈ ਭਾਇ ਮਹਾ ਦੁਖੁ ਪਾਵਹਿ ॥ doojai bhaae mahaa dukh paaveh |

4

ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥੧॥ bikhiaa maate kichh soojhai naahee fir fir joonee aavaniaa |1|

5

ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥ hau vaaree jeeo vaaree haumai maar milaavaniaa |

6

ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥੧॥ ਰਹਾਉ ॥ gur sevaa te har man vasiaa har ras sehaj peeaavaniaa |1| rahaau |

7

ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥ ved parreh har ras nahee aaeaa |

8

ਵਾਦੁ ਵਖਾਣਹਿ ਮੋਹੇ ਮਾਇਆ ॥ vaad vakhaaneh mohe maaeaa |

9

ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥੨॥ agiaanamatee sadaa andhiaaraa guramukh boojh har gaavaniaa |2|

10

ਅਕਥੋ ਕਥੀਐ ਸਬਦਿ ਸੁਹਾਵੈ ॥ akatho katheeai sabad suhaavai |

11

ਗੁਰਮਤੀ ਮਨਿ ਸਚੋ ਭਾਵੈ ॥ guramatee man sacho bhaavai |

12

ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥੩॥ sacho sach raveh din raatee ihu man sach rangaavaniaa |3|

13

ਜੋ ਸਚਿ ਰਤੇ ਤਿਨ ਸਚੋ ਭਾਵੈ ॥ jo sach rate tin sacho bhaavai |

14

ਆਪੇ ਦੇਇ ਨ ਪਛੋਤਾਵੈ ॥ aape dee na pachhotaavai |

15

ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥੪॥ gur kai sabad sadaa sach jaataa mil sache sukh paavaniaa |4|

16

ਕੂੜੁ ਕੁਸਤੁ ਤਿਨਾ ਮੈਲੁ ਨ ਲਾਗੈ ॥ koorr kusat tinaa mail na laagai |

17

ਗੁਰ ਪਰਸਾਦੀ ਅਨਦਿਨੁ ਜਾਗੈ ॥ gur parasaadee anadin jaagai |

18

ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥੫॥ niramal naam vasai ghatt bheetar jotee jot milaavaniaa |5|

19

ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥ trai gun parreh har tat na jaaneh |

20

ਮੂਲਹੁ ਭੁਲੇ ਗੁਰਸਬਦੁ ਨ ਪਛਾਣਹਿ ॥ moolahu bhule gurasabad na pachhaaneh |

21

ਮੋਹ ਬਿਆਪੇ ਕਿਛੁ ਸੂਝੈ ਨਾਹੀ ਗੁਰਸਬਦੀ ਹਰਿ ਪਾਵਣਿਆ ॥੬॥ moh biaape kichh soojhai naahee gurasabadee har paavaniaa |6|

22

ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥ ved pukaarai tribidh maaeaa |

23

ਮਨਮੁਖ ਨ ਬੂਝਹਿ ਦੂਜੈ ਭਾਇਆ ॥ manamukh na boojheh doojai bhaaeaa |

24

ਤ੍ਰੈ ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥੭॥ trai gun parreh har ek na jaaneh bin boojhe dukh paavaniaa |7|

25

ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥ jaa tis bhaavai taa aap milaae |

26

ਗੁਰਸਬਦੀ ਸਹਸਾ ਦੂਖੁ ਚੁਕਾਏ ॥ gurasabadee sahasaa dookh chukaae |

27

ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥੮॥੩੦॥੩੧॥ naanak naavai kee sachee vaddiaaee naamo man sukh paavaniaa |8|30|31|

28

ਮਾਝ ਮਹਲਾ ੩ ॥ maajh mahalaa 3 |

29

ਨਿਰਗੁਣੁ ਸਰਗੁਣੁ ਆਪੇ ਸੋਈ ॥ niragun saragun aape soee |

30

ਤਤੁ ਪਛਾਣੈ ਸੋ ਪੰਡਿਤੁ ਹੋਈ ॥ tat pachhaanai so panddit hoee |

31

ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥੧॥ aap tarai sagale kul taarai har naam man vasaavaniaa |1|

32

ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ ॥ hau vaaree jeeo vaaree har ras chakh saad paavaniaa |

33

ਹਰਿ ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲ ਨਾਮੁ ਧਿਆਵਣਿਆ ॥੧॥ ਰਹਾਉ ॥ har ras chaakheh se jan niramal niramal naam dhiaavaniaa |1| rahaau |

34

ਸੋ ਨਿਹਕਰਮੀ ਜੋ ਸਬਦੁ ਬੀਚਾਰੇ ॥ so nihakaramee jo sabad beechaare |

35

ਅੰਤਰਿ ਤਤੁ ਗਿਆਨਿ ਹਉਮੈ ਮਾਰੇ ॥ antar tat giaan haumai maare |

36

ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥੨॥ naam padaarath nau nidh paae trai gun mett samaavaniaa |2|

37

ਹਉਮੈ ਕਰੈ ਨਿਹਕਰਮੀ ਨ ਹੋਵੈ ॥ haumai karai nihakaramee na hovai |

38

ਗੁਰ ਪਰਸਾਦੀ ਹਉਮੈ ਖੋਵੈ ॥ gur parasaadee haumai khovai |

39

ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰਸਬਦੀ ਗੁਣ ਗਾਵਣਿਆ ॥੩॥ antar bibek sadaa aap veechaare gurasabadee gun gaavaniaa |3|

40

ਹਰਿ ਸਰੁ ਸਾਗਰੁ ਨਿਰਮਲੁ ਸੋਈ ॥ har sar saagar niramal soee |

41

ਸੰਤ ਚੁਗਹਿ ਨਿਤ ਗੁਰਮੁਖਿ ਹੋਈ ॥ sant chugeh nit guramukh hoee |

42

ਇਸਨਾਨੁ ਕਰਹਿ ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥੪॥ eisanaan kareh sadaa din raatee haumai mail chukaavaniaa |4|

43

ਨਿਰਮਲ ਹੰਸਾ ਪ੍ਰੇਮ ਪਿਆਰਿ ॥ niramal hansaa prem piaar |

44

ਹਰਿ ਸਰਿ ਵਸੈ ਹਉਮੈ ਮਾਰਿ ॥ har sar vasai haumai maar |

Original Gurmukhi with romanized transliteration, via the GurbaniNow API. An English translation will be added once a cleared translation is available.