U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 29

Text

1

ਅਹਿਨਿਸਿ ਪ੍ਰੀਤਿ ਸਬਦਿ ਸਾਚੈ ਹਰਿ ਸਰਿ ਵਾਸਾ ਪਾਵਣਿਆ ॥੫॥ ahinis preet sabad saachai har sar vaasaa paavaniaa |5|

2

ਮਨਮੁਖੁ ਸਦਾ ਬਗੁ ਮੈਲਾ ਹਉਮੈ ਮਲੁ ਲਾਈ ॥ manamukh sadaa bag mailaa haumai mal laaee |

3

ਇਸਨਾਨੁ ਕਰੈ ਪਰੁ ਮੈਲੁ ਨ ਜਾਈ ॥ eisanaan karai par mail na jaaee |

4

ਜੀਵਤੁ ਮਰੈ ਗੁਰਸਬਦੁ ਬੀਚਾਰੈ ਹਉਮੈ ਮੈਲੁ ਚੁਕਾਵਣਿਆ ॥੬॥ jeevat marai gurasabad beechaarai haumai mail chukaavaniaa |6|

5

ਰਤਨੁ ਪਦਾਰਥੁ ਘਰ ਤੇ ਪਾਇਆ ॥ ratan padaarath ghar te paaeaa |

6

ਪੂਰੈ ਸਤਿਗੁਰਿ ਸਬਦੁ ਸੁਣਾਇਆ ॥ poorai satigur sabad sunaaeaa |

7

ਗੁਰ ਪਰਸਾਦਿ ਮਿਟਿਆ ਅੰਧਿਆਰਾ ਘਟਿ ਚਾਨਣੁ ਆਪੁ ਪਛਾਨਣਿਆ ॥੭॥ gur parasaad mittiaa andhiaaraa ghatt chaanan aap pachhaananiaa |7|

8

ਆਪਿ ਉਪਾਏ ਤੈ ਆਪੇ ਵੇਖੈ ॥ aap upaae tai aape vekhai |

9

ਸਤਿਗੁਰੁ ਸੇਵੈ ਸੋ ਜਨੁ ਲੇਖੈ ॥ satigur sevai so jan lekhai |

10

ਨਾਨਕ ਨਾਮੁ ਵਸੈ ਘਟ ਅੰਤਰਿ ਗੁਰ ਕਿਰਪਾ ਤੇ ਪਾਵਣਿਆ ॥੮॥੩੧॥੩੨॥ naanak naam vasai ghatt antar gur kirapaa te paavaniaa |8|31|32|

11

ਮਾਝ ਮਹਲਾ ੩ ॥ maajh mahalaa 3 |

12

ਮਾਇਆ ਮੋਹੁ ਜਗਤੁ ਸਬਾਇਆ ॥ maaeaa mohu jagat sabaaeaa |

13

ਤ੍ਰੈ ਗੁਣ ਦੀਸਹਿ ਮੋਹੇ ਮਾਇਆ ॥ trai gun deeseh mohe maaeaa |

14

ਗੁਰ ਪਰਸਾਦੀ ਕੋ ਵਿਰਲਾ ਬੂਝੈ ਚਉਥੈ ਪਦਿ ਲਿਵ ਲਾਵਣਿਆ ॥੧॥ gur parasaadee ko viralaa boojhai chauthai pad liv laavaniaa |1|

15

ਹਉ ਵਾਰੀ ਜੀਉ ਵਾਰੀ ਮਾਇਆ ਮੋਹੁ ਸਬਦਿ ਜਲਾਵਣਿਆ ॥ hau vaaree jeeo vaaree maaeaa mohu sabad jalaavaniaa |

16

ਮਾਇਆ ਮੋਹੁ ਜਲਾਏ ਸੋ ਹਰਿ ਸਿਉ ਚਿਤੁ ਲਾਏ ਹਰਿ ਦਰਿ ਮਹਲੀ ਸੋਭਾ ਪਾਵਣਿਆ ॥੧॥ ਰਹਾਉ ॥ maaeaa mohu jalaae so har siau chit laae har dar mahalee sobhaa paavaniaa |1| rahaau |

17

ਦੇਵੀ ਦੇਵਾ ਮੂਲੁ ਹੈ ਮਾਇਆ ॥ devee devaa mool hai maaeaa |

18

ਸਿੰਮ੍ਰਿਤਿ ਸਾਸਤ ਜਿੰਨਿ ਉਪਾਇਆ ॥ sinmrit saasat jin upaaeaa |

19

ਕਾਮੁ ਕ੍ਰੋਧੁ ਪਸਰਿਆ ਸੰਸਾਰੇ ਆਇ ਜਾਇ ਦੁਖੁ ਪਾਵਣਿਆ ॥੨॥ kaam krodh pasariaa sansaare aae jaae dukh paavaniaa |2|

20

ਤਿਸੁ ਵਿਚਿ ਗਿਆਨ ਰਤਨੁ ਇਕੁ ਪਾਇਆ ॥ tis vich giaan ratan ik paaeaa |

21

ਗੁਰ ਪਰਸਾਦੀ ਮੰਨਿ ਵਸਾਇਆ ॥ gur parasaadee man vasaaeaa |

22

ਜਤੁ ਸਤੁ ਸੰਜਮੁ ਸਚੁ ਕਮਾਵੈ ਗੁਰਿ ਪੂਰੈ ਨਾਮੁ ਧਿਆਵਣਿਆ ॥੩॥ jat sat sanjam sach kamaavai gur poorai naam dhiaavaniaa |3|

23

ਪੇਈਅੜੈ ਧਨ ਭਰਮਿ ਭੁਲਾਣੀ ॥ peeearrai dhan bharam bhulaanee |

24

ਦੂਜੈ ਲਾਗੀ ਫਿਰਿ ਪਛੋਤਾਣੀ ॥ doojai laagee fir pachhotaanee |

25

ਹਲਤੁ ਪਲਤੁ ਦੋਵੈ ਗਵਾਏ ਸੁਪਨੈ ਸੁਖੁ ਨ ਪਾਵਣਿਆ ॥੪॥ halat palat dovai gavaae supanai sukh na paavaniaa |4|

26

ਪੇਈਅੜੈ ਧਨ ਕੰਤੁ ਸਮਾਲੇ ॥ peeearrai dhan kant samaale |

27

ਗੁਰ ਪਰਸਾਦੀ ਵੇਖੈ ਨਾਲੇ ॥ gur parasaadee vekhai naale |

28

ਪਿਰ ਕੈ ਸਹਜਿ ਰਹੈ ਰੰਗਿ ਰਾਤੀ ਸਬਦਿ ਸਿੰਗਾਰੁ ਬਣਾਵਣਿਆ ॥੫॥ pir kai sehaj rahai rang raatee sabad singaar banaavaniaa |5|

29

ਸਫਲੁ ਜਨਮੁ ਜਿਨਾ ਸਤਿਗੁਰੁ ਪਾਇਆ ॥ safal janam jinaa satigur paaeaa |

30

ਦੂਜਾ ਭਾਉ ਗੁਰ ਸਬਦਿ ਜਲਾਇਆ ॥ doojaa bhaau gur sabad jalaaeaa |

31

ਏਕੋ ਰਵਿ ਰਹਿਆ ਘਟ ਅੰਤਰਿ ਮਿਲਿ ਸਤਸੰਗਤਿ ਹਰਿ ਗੁਣ ਗਾਵਣਿਆ ॥੬॥ eko rav rahiaa ghatt antar mil satasangat har gun gaavaniaa |6|

32

ਸਤਿਗੁਰੁ ਨ ਸੇਵੇ ਸੋ ਕਾਹੇ ਆਇਆ ॥ satigur na seve so kaahe aaeaa |

33

ਧ੍ਰਿਗੁ ਜੀਵਣੁ ਬਿਰਥਾ ਜਨਮੁ ਗਵਾਇਆ ॥ dhrig jeevan birathaa janam gavaaeaa |

34

ਮਨਮੁਖਿ ਨਾਮੁ ਚਿਤਿ ਨ ਆਵੈ ਬਿਨੁ ਨਾਵੈ ਬਹੁ ਦੁਖੁ ਪਾਵਣਿਆ ॥੭॥ manamukh naam chit na aavai bin naavai bahu dukh paavaniaa |7|

35

ਜਿਨਿ ਸਿਸਟਿ ਸਾਜੀ ਸੋਈ ਜਾਣੈ ॥ jin sisatt saajee soee jaanai |

36

ਆਪੇ ਮੇਲੈ ਸਬਦਿ ਪਛਾਣੈ ॥ aape melai sabad pachhaanai |

37

ਨਾਨਕ ਨਾਮੁ ਮਿਲਿਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਵਣਿਆ ॥੮॥੧॥੩੨॥੩੩॥ naanak naam miliaa tin jan kau jin dhur masatak lekh likhaavaniaa |8|1|32|33|

38

ਮਾਝ ਮਹਲਾ ੪ ॥ maajh mahalaa 4 |

39

ਆਦਿ ਪੁਰਖੁ ਅਪਰੰਪਰੁ ਆਪੇ ॥ aad purakh aparanpar aape |

40

ਆਪੇ ਥਾਪੇ ਥਾਪਿ ਉਥਾਪੇ ॥ aape thaape thaap uthaape |

41

ਸਭ ਮਹਿ ਵਰਤੈ ਏਕੋ ਸੋਈ ਗੁਰਮੁਖਿ ਸੋਭਾ ਪਾਵਣਿਆ ॥੧॥ sabh meh varatai eko soee guramukh sobhaa paavaniaa |1|

42

ਹਉ ਵਾਰੀ ਜੀਉ ਵਾਰੀ ਨਿਰੰਕਾਰੀ ਨਾਮੁ ਧਿਆਵਣਿਆ ॥ hau vaaree jeeo vaaree nirankaaree naam dhiaavaniaa |

Original Gurmukhi with romanized transliteration, via the GurbaniNow API. An English translation will be added once a cleared translation is available.