U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 30

Text

1

ਤਿਸੁ ਰੂਪੁ ਨ ਰੇਖਿਆ ਘਟਿ ਘਟਿ ਦੇਖਿਆ ਗੁਰਮੁਖਿ ਅਲਖੁ ਲਖਾਵਣਿਆ ॥੧॥ ਰਹਾਉ ॥ tis roop na rekhiaa ghatt ghatt dekhiaa guramukh alakh lakhaavaniaa |1| rahaau |

2

ਤੂ ਦਇਆਲੁ ਕਿਰਪਾਲੁ ਪ੍ਰਭੁ ਸੋਈ ॥ too deaal kirapaal prabh soee |

3

ਤੁਧੁ ਬਿਨੁ ਦੂਜਾ ਅਵਰੁ ਨ ਕੋਈ ॥ tudh bin doojaa avar na koee |

4

ਗੁਰੁ ਪਰਸਾਦੁ ਕਰੇ ਨਾਮੁ ਦੇਵੈ ਨਾਮੇ ਨਾਮਿ ਸਮਾਵਣਿਆ ॥੨॥ gur parasaad kare naam devai naame naam samaavaniaa |2|

5

ਤੂੰ ਆਪੇ ਸਚਾ ਸਿਰਜਣਹਾਰਾ ॥ toon aape sachaa sirajanahaaraa |

6

ਭਗਤੀ ਭਰੇ ਤੇਰੇ ਭੰਡਾਰਾ ॥ bhagatee bhare tere bhanddaaraa |

7

ਗੁਰਮੁਖਿ ਨਾਮੁ ਮਿਲੈ ਮਨੁ ਭੀਜੈ ਸਹਜਿ ਸਮਾਧਿ ਲਗਾਵਣਿਆ ॥੩॥ guramukh naam milai man bheejai sehaj samaadh lagaavaniaa |3|

8

ਅਨਦਿਨੁ ਗੁਣ ਗਾਵਾ ਪ੍ਰਭ ਤੇਰੇ ॥ anadin gun gaavaa prabh tere |

9

ਤੁਧੁ ਸਾਲਾਹੀ ਪ੍ਰੀਤਮ ਮੇਰੇ ॥ tudh saalaahee preetam mere |

10

ਤੁਧੁ ਬਿਨੁ ਅਵਰੁ ਨ ਕੋਈ ਜਾਚਾ ਗੁਰ ਪਰਸਾਦੀ ਤੂੰ ਪਾਵਣਿਆ ॥੪॥ tudh bin avar na koee jaachaa gur parasaadee toon paavaniaa |4|

11

ਅਗਮੁ ਅਗੋਚਰੁ ਮਿਤਿ ਨਹੀ ਪਾਈ ॥ agam agochar mit nahee paaee |

12

ਅਪਣੀ ਕ੍ਰਿਪਾ ਕਰਹਿ ਤੂੰ ਲੈਹਿ ਮਿਲਾਈ ॥ apanee kripaa kareh toon laihi milaaee |

13

ਪੂਰੇ ਗੁਰ ਕੈ ਸਬਦਿ ਧਿਆਈਐ ਸਬਦੁ ਸੇਵਿ ਸੁਖੁ ਪਾਵਣਿਆ ॥੫॥ poore gur kai sabad dhiaaeeai sabad sev sukh paavaniaa |5|

14

ਰਸਨਾ ਗੁਣਵੰਤੀ ਗੁਣ ਗਾਵੈ ॥ rasanaa gunavantee gun gaavai |

15

ਨਾਮੁ ਸਲਾਹੇ ਸਚੇ ਭਾਵੈ ॥ naam salaahe sache bhaavai |

16

ਗੁਰਮੁਖਿ ਸਦਾ ਰਹੈ ਰੰਗਿ ਰਾਤੀ ਮਿਲਿ ਸਚੇ ਸੋਭਾ ਪਾਵਣਿਆ ॥੬॥ guramukh sadaa rahai rang raatee mil sache sobhaa paavaniaa |6|

17

ਮਨਮੁਖੁ ਕਰਮ ਕਰੇ ਅਹੰਕਾਰੀ ॥ manamukh karam kare ahankaaree |

18

ਜੂਐ ਜਨਮੁ ਸਭ ਬਾਜੀ ਹਾਰੀ ॥ jooai janam sabh baajee haaree |

19

ਅੰਤਰਿ ਲੋਭੁ ਮਹਾ ਗੁਬਾਰਾ ਫਿਰਿ ਫਿਰਿ ਆਵਣ ਜਾਵਣਿਆ ॥੭॥ antar lobh mahaa gubaaraa fir fir aavan jaavaniaa |7|

20

ਆਪੇ ਕਰਤਾ ਦੇ ਵਡਿਆਈ ॥ aape karataa de vaddiaaee |

21

ਜਿਨ ਕਉ ਆਪਿ ਲਿਖਤੁ ਧੁਰਿ ਪਾਈ ॥ jin kau aap likhat dhur paaee |

22

ਨਾਨਕ ਨਾਮੁ ਮਿਲੈ ਭਉ ਭੰਜਨੁ ਗੁਰਸਬਦੀ ਸੁਖੁ ਪਾਵਣਿਆ ॥੮॥੧॥੩੪॥ naanak naam milai bhau bhanjan gurasabadee sukh paavaniaa |8|1|34|

23

ਮਾਝ ਮਹਲਾ ੫ ਘਰੁ ੧ ॥ maajh mahalaa 5 ghar 1 |

24

ਅੰਤਰਿ ਅਲਖੁ ਨ ਜਾਈ ਲਖਿਆ ॥ antar alakh na jaaee lakhiaa |

25

ਨਾਮੁ ਰਤਨੁ ਲੈ ਗੁਝਾ ਰਖਿਆ ॥ naam ratan lai gujhaa rakhiaa |

26

ਅਗਮੁ ਅਗੋਚਰੁ ਸਭ ਤੇ ਊਚਾ ਗੁਰ ਕੈ ਸਬਦਿ ਲਖਾਵਣਿਆ ॥੧॥ agam agochar sabh te aoochaa gur kai sabad lakhaavaniaa |1|

27

ਹਉ ਵਾਰੀ ਜੀਉ ਵਾਰੀ ਕਲਿ ਮਹਿ ਨਾਮੁ ਸੁਣਾਵਣਿਆ ॥ hau vaaree jeeo vaaree kal meh naam sunaavaniaa |

28

ਸੰਤ ਪਿਆਰੇ ਸਚੈ ਧਾਰੇ ਵਡਭਾਗੀ ਦਰਸਨੁ ਪਾਵਣਿਆ ॥੧॥ ਰਹਾਉ ॥ sant piaare sachai dhaare vaddabhaagee darasan paavaniaa |1| rahaau |

29

ਸਾਧਿਕ ਸਿਧ ਜਿਸੈ ਕਉ ਫਿਰਦੇ ॥ saadhik sidh jisai kau firade |

30

ਬ੍ਰਹਮੇ ਇੰਦ੍ਰ ਧਿਆਇਨਿ ਹਿਰਦੇ ॥ brahame indr dhiaaein hirade |

31

ਕੋਟਿ ਤੇਤੀਸਾ ਖੋਜਹਿ ਤਾ ਕਉ ਗੁਰ ਮਿਲਿ ਹਿਰਦੈ ਗਾਵਣਿਆ ॥੨॥ kott teteesaa khojeh taa kau gur mil hiradai gaavaniaa |2|

32

ਆਠ ਪਹਰ ਤੁਧੁ ਜਾਪੇ ਪਵਨਾ ॥ aatth pehar tudh jaape pavanaa |

33

ਧਰਤੀ ਸੇਵਕ ਪਾਇਕ ਚਰਨਾ ॥ dharatee sevak paaeik charanaa |

34

ਖਾਣੀ ਬਾਣੀ ਸਰਬ ਨਿਵਾਸੀ ਸਭਨਾ ਕੈ ਮਨਿ ਭਾਵਣਿਆ ॥੩॥ khaanee baanee sarab nivaasee sabhanaa kai man bhaavaniaa |3|

35

ਸਾਚਾ ਸਾਹਿਬੁ ਗੁਰਮੁਖਿ ਜਾਪੈ ॥ saachaa saahib guramukh jaapai |

36

ਪੂਰੇ ਗੁਰ ਕੈ ਸਬਦਿ ਸਿਞਾਪੈ ॥ poore gur kai sabad siyaapai |

37

ਜਿਨ ਪੀਆ ਸੇਈ ਤ੍ਰਿਪਤਾਸੇ ਸਚੇ ਸਚਿ ਅਘਾਵਣਿਆ ॥੪॥ jin peea seee tripataase sache sach aghaavaniaa |4|

38

ਤਿਸੁ ਘਰਿ ਸਹਜਾ ਸੋਈ ਸੁਹੇਲਾ ॥ tis ghar sahajaa soee suhelaa |

39

ਅਨਦ ਬਿਨੋਦ ਕਰੇ ਸਦ ਕੇਲਾ ॥ anad binod kare sad kelaa |

40

ਸੋ ਧਨਵੰਤਾ ਸੋ ਵਡ ਸਾਹਾ ਜੋ ਗੁਰ ਚਰਣੀ ਮਨੁ ਲਾਵਣਿਆ ॥੫॥ so dhanavantaa so vadd saahaa jo gur charanee man laavaniaa |5|

41

ਪਹਿਲੋ ਦੇ ਤੈਂ ਰਿਜਕੁ ਸਮਾਹਾ ॥ pahilo de tain rijak samaahaa |

42

ਪਿਛੋ ਦੇ ਤੈਂ ਜੰਤੁ ਉਪਾਹਾ ॥ pichho de tain jant upaahaa |

43

ਤੁਧੁ ਜੇਵਡੁ ਦਾਤਾ ਅਵਰੁ ਨ ਸੁਆਮੀ ਲਵੈ ਨ ਕੋਈ ਲਾਵਣਿਆ ॥੬॥ tudh jevadd daataa avar na suaamee lavai na koee laavaniaa |6|

44

ਜਿਸੁ ਤੂੰ ਤੁਠਾ ਸੋ ਤੁਧੁ ਧਿਆਏ ॥ jis toon tutthaa so tudh dhiaae |

45

ਸਾਧ ਜਨਾ ਕਾ ਮੰਤ੍ਰੁ ਕਮਾਏ ॥ saadh janaa kaa mantru kamaae |

46

ਆਪਿ ਤਰੈ ਸਗਲੇ ਕੁਲ ਤਾਰੇ ਤਿਸੁ ਦਰਗਹ ਠਾਕ ਨ ਪਾਵਣਿਆ ॥੭॥ aap tarai sagale kul taare tis daragah tthaak na paavaniaa |7|

Original Gurmukhi with romanized transliteration, via the GurbaniNow API. An English translation will be added once a cleared translation is available.