U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 31

Text

1

ਤੂੰ ਵਡਾ ਤੂੰ ਊਚੋ ਊਚਾ ॥ toon vaddaa toon aoocho aoochaa |

2

ਤੂੰ ਬੇਅੰਤੁ ਅਤਿ ਮੂਚੋ ਮੂਚਾ ॥ toon beant at moocho moochaa |

3

ਹਉ ਕੁਰਬਾਣੀ ਤੇਰੈ ਵੰਞਾ ਨਾਨਕ ਦਾਸ ਦਸਾਵਣਿਆ ॥੮॥੧॥੩੫॥ hau kurabaanee terai vanyaa naanak daas dasaavaniaa |8|1|35|

4

ਮਾਝ ਮਹਲਾ ੫ ॥ maajh mahalaa 5 |

5

ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥ kaun su mukataa kaun su jugataa |

6

ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥ kaun su giaanee kaun su bakataa |

7

ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥ kaun su girahee kaun udaasee kaun su keemat paae jeeo |1|

8

ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥ kin bidh baadhaa kin bidh chhoottaa |

9

ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥ kin bidh aavan jaavan toottaa |

10

ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥ kaun karam kaun nihakaramaa kaun su kahai kahaae jeeo |2|

11

ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥ kaun su sukheea kaun su dukheea |

12

ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥ kaun su sanamukh kaun vemukheea |

13

ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥ kin bidh mileeai kin bidh bichhurai ih bidh kaun pragattaae jeeo |3|

14

ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥ kaun su akhar jit dhaavat rahataa |

15

ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥ kaun upades jit dukh sukh sam sahataa |

16

ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥ kaun su chaal jit paarabraham dhiaae kin bidh keeratan gaae jeeo |4|

17

ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥ guramukh mukataa guramukh jugataa |

18

ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥ guramukh giaanee guramukh bakataa |

19

ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥ dhan girahee udaasee guramukh guramukh keemat paae jeeo |5|

20

ਹਉਮੈ ਬਾਧਾ ਗੁਰਮੁਖਿ ਛੂਟਾ ॥ haumai baadhaa guramukh chhoottaa |

21

ਗੁਰਮੁਖਿ ਆਵਣੁ ਜਾਵਣੁ ਤੂਟਾ ॥ guramukh aavan jaavan toottaa |

22

ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥ guramukh karam guramukh nihakaramaa guramukh kare su subhaae jeeo |6|

23

ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥ guramukh sukheea manamukh dukheea |

24

ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ guramukh sanamukh manamukh vemukheea |

25

ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥ guramukh mileeai manamukh vichhurai guramukh bidh pragattaae jeeo |7|

26

ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥ guramukh akhar jit dhaavat rahataa |

27

ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥ guramukh upades dukh sukh sam sahataa |

28

ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥ guramukh chaal jit paarabraham dhiaae guramukh keeratan gaae jeeo |8|

29

ਸਗਲੀ ਬਣਤ ਬਣਾਈ ਆਪੇ ॥ sagalee banat banaaee aape |

30

ਆਪੇ ਕਰੇ ਕਰਾਏ ਥਾਪੇ ॥ aape kare karaae thaape |

31

ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥ eikas te hoeo anantaa naanak ekas maeh samaae jeeo |9|2|36|

32

ਮਾਝ ਮਹਲਾ ੫ ॥ maajh mahalaa 5 |

33

ਪ੍ਰਭੁ ਅਬਿਨਾਸੀ ਤਾ ਕਿਆ ਕਾੜਾ ॥ prabh abinaasee taa kiaa kaarraa |

34

ਹਰਿ ਭਗਵੰਤਾ ਤਾ ਜਨੁ ਖਰਾ ਸੁਖਾਲਾ ॥ har bhagavantaa taa jan kharaa sukhaalaa |

35

ਜੀਅ ਪ੍ਰਾਨ ਮਾਨ ਸੁਖਦਾਤਾ ਤੂੰ ਕਰਹਿ ਸੋਈ ਸੁਖੁ ਪਾਵਣਿਆ ॥੧॥ jeea praan maan sukhadaataa toon kareh soee sukh paavaniaa |1|

36

ਹਉ ਵਾਰੀ ਜੀਉ ਵਾਰੀ ਗੁਰਮੁਖਿ ਮਨਿ ਤਨਿ ਭਾਵਣਿਆ ॥ hau vaaree jeeo vaaree guramukh man tan bhaavaniaa |

37

ਤੂੰ ਮੇਰਾ ਪਰਬਤੁ ਤੂੰ ਮੇਰਾ ਓਲਾ ਤੁਮ ਸੰਗਿ ਲਵੈ ਨ ਲਾਵਣਿਆ ॥੧॥ ਰਹਾਉ ॥ toon meraa parabat toon meraa olaa tum sang lavai na laavaniaa |1| rahaau |

38

ਤੇਰਾ ਕੀਤਾ ਜਿਸੁ ਲਾਗੈ ਮੀਠਾ ॥ teraa keetaa jis laagai meetthaa |

39

ਘਟਿ ਘਟਿ ਪਾਰਬ੍ਰਹਮੁ ਤਿਨਿ ਜਨਿ ਡੀਠਾ ॥ ghatt ghatt paarabraham tin jan ddeetthaa |

40

ਥਾਨਿ ਥਨੰਤਰਿ ਤੂੰਹੈ ਤੂੰਹੈ ਇਕੋ ਇਕੁ ਵਰਤਾਵਣਿਆ ॥੨॥ thaan thanantar toonhai toonhai iko ik varataavaniaa |2|

41

ਸਗਲ ਮਨੋਰਥ ਤੂੰ ਦੇਵਣਹਾਰਾ ॥ sagal manorath toon devanahaaraa |

42

ਭਗਤੀ ਭਾਇ ਭਰੇ ਭੰਡਾਰਾ ॥ bhagatee bhaae bhare bhanddaaraa |

43

ਦਇਆ ਧਾਰਿ ਰਾਖੇ ਤੁਧੁ ਸੇਈ ਪੂਰੈ ਕਰਮਿ ਸਮਾਵਣਿਆ ॥੩॥ deaa dhaar raakhe tudh seee poorai karam samaavaniaa |3|

Original Gurmukhi with romanized transliteration, via the GurbaniNow API. An English translation will be added once a cleared translation is available.