Sikhism
Ang-101 33
Text
ਚਰਨ ਸੇਵ ਸੰਤ ਸਾਧ ਕੇ ਸਗਲ ਮਨੋਰਥ ਪੂਰੇ ॥੩॥ charan sev sant saadh ke sagal manorath poore |3|
ਘਟਿ ਘਟਿ ਏਕੁ ਵਰਤਦਾ ਜਲਿ ਥਲਿ ਮਹੀਅਲਿ ਪੂਰੇ ॥੪॥ ghatt ghatt ek varatadaa jal thal maheeal poore |4|
ਪਾਪ ਬਿਨਾਸਨੁ ਸੇਵਿਆ ਪਵਿਤ੍ਰ ਸੰਤਨ ਕੀ ਧੂਰੇ ॥੫॥ paap binaasan seviaa pavitr santan kee dhoore |5|
ਸਭ ਛਡਾਈ ਖਸਮਿ ਆਪਿ ਹਰਿ ਜਪਿ ਭਈ ਠਰੂਰੇ ॥੬॥ sabh chhaddaaee khasam aap har jap bhee ttharoore |6|
ਕਰਤੈ ਕੀਆ ਤਪਾਵਸੋ ਦੁਸਟ ਮੁਏ ਹੋਇ ਮੂਰੇ ॥੭॥ karatai keea tapaavaso dusatt mue hoe moore |7|
ਨਾਨਕ ਰਤਾ ਸਚਿ ਨਾਇ ਹਰਿ ਵੇਖੈ ਸਦਾ ਹਜੂਰੇ ॥੮॥੫॥੩੯॥੧॥੩੨॥੧॥੫॥੩੯॥ naanak rataa sach naae har vekhai sadaa hajoore |8|5|39|1|32|1|5|39|
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ॥ baarah maahaa maanjh mahalaa 5 ghar 4 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ kirat karam ke veechhurre kar kirapaa melahu raam |
ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ chaar kuntt deh dis bhrame thak aae prabh kee saam |
ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ dhen dudhai te baaharee kitai na aavai kaam |
ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ jal bin saakh kumalaavatee upajeh naahee daam |
ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ har naah na mileeai saajanai kat paaeeai bisaraam |
ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ jit ghar har kant na pragattee bhatth nagar se graam |
ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ srab seegaar tanbol ras san dehee sabh khaam |
ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ prabh suaamee kant vihooneea meet sajan sabh jaam |
ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ naanak kee benanteea kar kirapaa deejai naam |
ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥ har melahu suaamee sang prabh jis kaa nihachal dhaam |1|
ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ chet govind araadheeai hovai anand ghanaa |
ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ sant janaa mil paaeeai rasanaa naam bhanaa |
ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ jin paaeaa prabh aapanaa aae tiseh ganaa |
ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ eik khin tis bin jeevanaa birathaa janam janaa |
ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ jal thal maheeal pooriaa raviaa vich vanaa |
ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ so prabh chit na aavee kitarraa dukh ganaa |
ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ jinee raaviaa so prabhoo tinaa bhaag manaa |
ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ har darasan knau man lochadaa naanak piaas manaa |
ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥ chet milaae so prabhoo tis kai paae lagaa |2|
ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ vaisaakh dheeran kiau vaadteea jinaa prem bichhohu |
ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ har saajan purakh visaar kai lagee maaeaa dhohu |
ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ putr kalatr na sang dhanaa har avinaasee ohu |
ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ palach palach sagalee muee jhootthai dhandhai mohu |
ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ eikas har ke naam bin agai leeeh khohi |
ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ day visaar viguchanaa prabh bin avar na koe |
ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ preetam charanee jo lage tin kee niramal soe |
Original Gurmukhi with romanized transliteration, via the GurbaniNow API. An English translation will be added once a cleared translation is available.