Sikhism
Ang-101 38
Text
ਆਇਆ ਗਇਆ ਮੁਇਆ ਨਾਉ ॥ aaeaa geaa mueaa naau |
ਪਿਛੈ ਪਤਲਿ ਸਦਿਹੁ ਕਾਵ ॥ pichhai patal sadihu kaav |
ਨਾਨਕ ਮਨਮੁਖਿ ਅੰਧੁ ਪਿਆਰੁ ॥ naanak manamukh andh piaar |
ਬਾਝੁ ਗੁਰੂ ਡੁਬਾ ਸੰਸਾਰੁ ॥੨॥ baajh guroo ddubaa sansaar |2|
ਮਃ ੧ ॥ mahalaa 1 |
ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥ das baalatan bees ravan teesaa kaa sundar kahaavai |
ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ ॥ chaaleesee pur hoe pachaasee pag khisai satthee ke bodtepaa aavai |
ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥ satar kaa matiheen aseehaan kaa viauhaar na paavai |
ਨਵੈ ਕਾ ਸਿਹਜਾਸਣੀ ਮੂਲਿ ਨ ਜਾਣੈ ਅਪ ਬਲੁ ॥ navai kaa sihajaasanee mool na jaanai ap bal |
ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥੩॥ dtandtolim dtoodtim dditth mai naanak jag dhooe kaa dhavalahar |3|
ਪਉੜੀ ॥ paurree |
ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ ॥ toon karataa purakh agam hai aap srisatt upaatee |
ਰੰਗ ਪਰੰਗ ਉਪਾਰਜਨਾ ਬਹੁ ਬਹੁ ਬਿਧਿ ਭਾਤੀ ॥ rang parang upaarajanaa bahu bahu bidh bhaatee |
ਤੂੰ ਜਾਣਹਿ ਜਿਨਿ ਉਪਾਈਐ ਸਭੁ ਖੇਲੁ ਤੁਮਾਤੀ ॥ toon jaaneh jin upaaeeai sabh khel tumaatee |
ਇਕਿ ਆਵਹਿ ਇਕਿ ਜਾਹਿ ਉਠਿ ਬਿਨੁ ਨਾਵੈ ਮਰਿ ਜਾਤੀ ॥ eik aaveh ik jaeh utth bin naavai mar jaatee |
ਗੁਰਮੁਖਿ ਰੰਗਿ ਚਲੂਲਿਆ ਰੰਗਿ ਹਰਿ ਰੰਗਿ ਰਾਤੀ ॥ guramukh rang chalooliaa rang har rang raatee |
ਸੋ ਸੇਵਹੁ ਸਤਿ ਨਿਰੰਜਨੋ ਹਰਿ ਪੁਰਖੁ ਬਿਧਾਤੀ ॥ so sevahu sat niranjano har purakh bidhaatee |
ਤੂੰ ਆਪੇ ਆਪਿ ਸੁਜਾਣੁ ਹੈ ਵਡ ਪੁਰਖੁ ਵਡਾਤੀ ॥ toon aape aap sujaan hai vadd purakh vaddaatee |
ਜੋ ਮਨਿ ਚਿਤਿ ਤੁਧੁ ਧਿਆਇਦੇ ਮੇਰੇ ਸਚਿਆ ਬਲਿ ਬਲਿ ਹਉ ਤਿਨ ਜਾਤੀ ॥੧॥ jo man chit tudh dhiaaeide mere sachiaa bal bal hau tin jaatee |1|
ਸਲੋਕ ਮਃ ੧ ॥ salok mahalaa 1 |
ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ ॥ jeeo paae tan saajiaa rakhiaa banat banaae |
ਅਖੀ ਦੇਖੈ ਜਿਹਵਾ ਬੋਲੈ ਕੰਨੀ ਸੁਰਤਿ ਸਮਾਇ ॥ akhee dekhai jihavaa bolai kanee surat samaae |
ਪੈਰੀ ਚਲੈ ਹਥੀ ਕਰਣਾ ਦਿਤਾ ਪੈਨੈ ਖਾਇ ॥ pairee chalai hathee karanaa ditaa painai khaae |
ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਅੰਧਾ ਅੰਧੁ ਕਮਾਇ ॥ jin rach rachiaa tiseh na jaanai andhaa andh kamaae |
ਜਾ ਭਜੈ ਤਾ ਠੀਕਰੁ ਹੋਵੈ ਘਾੜਤ ਘੜੀ ਨ ਜਾਇ ॥ jaa bhajai taa ttheekar hovai ghaarrat gharree na jaae |
ਨਾਨਕ ਗੁਰ ਬਿਨੁ ਨਾਹਿ ਪਤਿ ਪਤਿ ਵਿਣੁ ਪਾਰਿ ਨ ਪਾਇ ॥੧॥ naanak gur bin naeh pat pat vin paar na paae |1|
ਮਃ ੨ ॥ mahalaa 2 |
ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ ॥ dende thaavahu ditaa changaa manamukh aisaa jaaneeai |
ਸੁਰਤਿ ਮਤਿ ਚਤੁਰਾਈ ਤਾ ਕੀ ਕਿਆ ਕਰਿ ਆਖਿ ਵਖਾਣੀਐ ॥ surat mat chaturaaee taa kee kiaa kar aakh vakhaaneeai |
ਅੰਤਰਿ ਬਹਿ ਕੈ ਕਰਮ ਕਮਾਵੈ ਸੋ ਚਹੁ ਕੁੰਡੀ ਜਾਣੀਐ ॥ antar beh kai karam kamaavai so chahu kunddee jaaneeai |
ਜੋ ਧਰਮੁ ਕਮਾਵੈ ਤਿਸੁ ਧਰਮ ਨਾਉ ਹੋਵੈ ਪਾਪਿ ਕਮਾਣੈ ਪਾਪੀ ਜਾਣੀਐ ॥ jo dharam kamaavai tis dharam naau hovai paap kamaanai paapee jaaneeai |
ਤੂੰ ਆਪੇ ਖੇਲ ਕਰਹਿ ਸਭਿ ਕਰਤੇ ਕਿਆ ਦੂਜਾ ਆਖਿ ਵਖਾਣੀਐ ॥ toon aape khel kareh sabh karate kiaa doojaa aakh vakhaaneeai |
ਜਿਚਰੁ ਤੇਰੀ ਜੋਤਿ ਤਿਚਰੁ ਜੋਤੀ ਵਿਚਿ ਤੂੰ ਬੋਲਹਿ ਵਿਣੁ ਜੋਤੀ ਕੋਈ ਕਿਛੁ ਕਰਿਹੁ ਦਿਖਾ ਸਿਆਣੀਐ ॥ jichar teree jot tichar jotee vich toon boleh vin jotee koee kichh karihu dikhaa siaaneeai |
ਨਾਨਕ ਗੁਰਮੁਖਿ ਨਦਰੀ ਆਇਆ ਹਰਿ ਇਕੋ ਸੁਘੜੁ ਸੁਜਾਣੀਐ ॥੨॥ naanak guramukh nadaree aaeaa har iko sugharr sujaaneeai |2|
ਪਉੜੀ ॥ paurree |
ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ ॥ tudh aape jagat upaae kai tudh aape dhandhai laaeaa |
ਮੋਹ ਠਗਉਲੀ ਪਾਇ ਕੈ ਤੁਧੁ ਆਪਹੁ ਜਗਤੁ ਖੁਆਇਆ ॥ moh tthgaulee paae kai tudh aapahu jagat khuaaeaa |
ਤਿਸਨਾ ਅੰਦਰਿ ਅਗਨਿ ਹੈ ਨਹ ਤਿਪਤੈ ਭੁਖਾ ਤਿਹਾਇਆ ॥ tisanaa andar agan hai neh tipatai bhukhaa tihaaeaa |
ਸਹਸਾ ਇਹੁ ਸੰਸਾਰੁ ਹੈ ਮਰਿ ਜੰਮੈ ਆਇਆ ਜਾਇਆ ॥ sahasaa ihu sansaar hai mar jamai aaeaa jaaeaa |
ਬਿਨੁ ਸਤਿਗੁਰ ਮੋਹੁ ਨ ਤੁਟਈ ਸਭਿ ਥਕੇ ਕਰਮ ਕਮਾਇਆ ॥ bin satigur mohu na tuttee sabh thake karam kamaaeaa |
ਗੁਰਮਤੀ ਨਾਮੁ ਧਿਆਈਐ ਸੁਖਿ ਰਜਾ ਜਾ ਤੁਧੁ ਭਾਇਆ ॥ guramatee naam dhiaaeeai sukh rajaa jaa tudh bhaaeaa |
ਕੁਲੁ ਉਧਾਰੇ ਆਪਣਾ ਧੰਨੁ ਜਣੇਦੀ ਮਾਇਆ ॥ kul udhaare aapanaa dhan janedee maaeaa |
Original Gurmukhi with romanized transliteration, via the GurbaniNow API. An English translation will be added once a cleared translation is available.