Sikhism
Ang-101 39
Text
ਸੋਭਾ ਸੁਰਤਿ ਸੁਹਾਵਣੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੨॥ sobhaa surat suhaavanee jin har setee chit laaeaa |2|
ਸਲੋਕੁ ਮਃ ੨ ॥ salok mahalaa 2 |
ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥ akhee baajhahu vekhanaa vin kanaa sunanaa |
ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥ pairaa baajhahu chalanaa vin hathaa karanaa |
ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ ॥ jeebhai baajhahu bolanaa iau jeevat maranaa |
ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥ naanak hukam pachhaan kai tau khasamai milanaa |1|
ਮਃ ੨ ॥ mahalaa 2 |
ਦਿਸੈ ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥ disai suneeai jaaneeai saau na paaeaa jaae |
ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥ ruhalaa ttunddaa andhulaa kiau gal lagai dhaae |
ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ ॥ bhai ke charan kar bhaav ke loein surat karee |
ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥੨॥ naanak kahai siaanee iv kant milaavaa hoe |2|
ਪਉੜੀ ॥ paurree |
ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥ sadaa sadaa toon ek hai tudh doojaa khel rachaaeaa |
ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ ॥ haumai garab upaae kai lobh antar jantaa paaeaa |
ਜਿਉ ਭਾਵੈ ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ ॥ jiau bhaavai tiau rakh too sabh kare teraa karaaeaa |
ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ ॥ eikanaa bakhaseh mel laihi guramatee tudhai laaeaa |
ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ ॥ eik kharre kareh teree chaakaree vin naavai hor na bhaaeaa |
ਹੋਰੁ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ ॥ hor kaar vekaar hai ik sachee kaarai laaeaa |
ਪੁਤੁ ਕਲਤੁ ਕੁਟੰਬੁ ਹੈ ਇਕਿ ਅਲਿਪਤੁ ਰਹੇ ਜੋ ਤੁਧੁ ਭਾਇਆ ॥ put kalat kuttanb hai ik alipat rahe jo tudh bhaaeaa |
ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥੩॥ ohi andarahu baaharahu niramale sachai naae samaaeaa |3|
ਸਲੋਕੁ ਮਃ ੧ ॥ salok mahalaa 1 |
ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ ॥ sueine kai parabat gufaa karee kai paanee peaal |
ਕੈ ਵਿਚਿ ਧਰਤੀ ਕੈ ਆਕਾਸੀ ਉਰਧਿ ਰਹਾ ਸਿਰਿ ਭਾਰਿ ॥ kai vich dharatee kai aakaasee uradh rahaa sir bhaar |
ਪੁਰੁ ਕਰਿ ਕਾਇਆ ਕਪੜੁ ਪਹਿਰਾ ਧੋਵਾ ਸਦਾ ਕਾਰਿ ॥ pur kar kaaeaa kaparr pahiraa dhovaa sadaa kaar |
ਬਗਾ ਰਤਾ ਪੀਅਲਾ ਕਾਲਾ ਬੇਦਾ ਕਰੀ ਪੁਕਾਰ ॥ bagaa rataa peealaa kaalaa bedaa karee pukaar |
ਹੋਇ ਕੁਚੀਲੁ ਰਹਾ ਮਲੁ ਧਾਰੀ ਦੁਰਮਤਿ ਮਤਿ ਵਿਕਾਰ ॥ hoe kucheel rahaa mal dhaaree duramat mat vikaar |
ਨਾ ਹਉ ਨਾ ਮੈ ਨਾ ਹਉ ਹੋਵਾ ਨਾਨਕ ਸਬਦੁ ਵੀਚਾਰਿ ॥੧॥ naa hau naa mai naa hau hovaa naanak sabad veechaar |1|
ਮਃ ੧ ॥ mahalaa 1 |
ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ ॥ vasatr pakhaal pakhaale kaaeaa aape sanjam hovai |
ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ ॥ antar mail lagee nahee jaanai baaharahu mal mal dhovai |
ਅੰਧਾ ਭੂਲਿ ਪਇਆ ਜਮ ਜਾਲੇ ॥ andhaa bhool peaa jam jaale |
ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥ vasat paraaee apunee kar jaanai haumai vich dukh ghaale |
ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ ॥ naanak guramukh haumai tuttai taa har har naam dhiaavai |
ਨਾਮੁ ਜਪੇ ਨਾਮੋ ਆਰਾਧੇ ਨਾਮੇ ਸੁਖਿ ਸਮਾਵੈ ॥੨॥ naam jape naamo aaraadhe naame sukh samaavai |2|
ਪਵੜੀ ॥ pavarree |
ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ ॥ kaaeaa hans sanjog mel milaaeaa |
ਤਿਨ ਹੀ ਕੀਆ ਵਿਜੋਗੁ ਜਿਨਿ ਉਪਾਇਆ ॥ tin hee keea vijog jin upaaeaa |
ਮੂਰਖੁ ਭੋਗੇ ਭੋਗੁ ਦੁਖ ਸਬਾਇਆ ॥ moorakh bhoge bhog dukh sabaaeaa |
ਸੁਖਹੁ ਉਠੇ ਰੋਗ ਪਾਪ ਕਮਾਇਆ ॥ sukhahu utthe rog paap kamaaeaa |
ਹਰਖਹੁ ਸੋਗੁ ਵਿਜੋਗੁ ਉਪਾਇ ਖਪਾਇਆ ॥ harakhahu sog vijog upaae khapaaeaa |
ਮੂਰਖ ਗਣਤ ਗਣਾਇ ਝਗੜਾ ਪਾਇਆ ॥ moorakh ganat ganaae jhagarraa paaeaa |
ਸਤਿਗੁਰ ਹਥਿ ਨਿਬੇੜੁ ਝਗੜੁ ਚੁਕਾਇਆ ॥ satigur hath niberr jhagarr chukaaeaa |
ਕਰਤਾ ਕਰੇ ਸੁ ਹੋਗੁ ਨ ਚਲੈ ਚਲਾਇਆ ॥੪॥ karataa kare su hog na chalai chalaaeaa |4|
ਸਲੋਕੁ ਮਃ ੧ ॥ salok mahalaa 1 |
ਕੂੜੁ ਬੋਲਿ ਮੁਰਦਾਰੁ ਖਾਇ ॥ koorr bol muradaar khaae |
Original Gurmukhi with romanized transliteration, via the GurbaniNow API. An English translation will be added once a cleared translation is available.