Sikhism
Ang-101 4
Text
ਸਾਧਸੰਗਿ ਜਨਮੁ ਮਰਣੁ ਮਿਟਾਵੈ ॥ saadhasang janam maran mittaavai |
ਆਸ ਮਨੋਰਥੁ ਪੂਰਨੁ ਹੋਵੈ ਭੇਟਤ ਗੁਰ ਦਰਸਾਇਆ ਜੀਉ ॥੨॥ aas manorath pooran hovai bhettat gur darasaaeaa jeeo |2|
ਅਗਮ ਅਗੋਚਰ ਕਿਛੁ ਮਿਤਿ ਨਹੀ ਜਾਨੀ ॥ agam agochar kichh mit nahee jaanee |
ਸਾਧਿਕ ਸਿਧ ਧਿਆਵਹਿ ਗਿਆਨੀ ॥ saadhik sidh dhiaaveh giaanee |
ਖੁਦੀ ਮਿਟੀ ਚੂਕਾ ਭੋਲਾਵਾ ਗੁਰਿ ਮਨ ਹੀ ਮਹਿ ਪ੍ਰਗਟਾਇਆ ਜੀਉ ॥੩॥ khudee mittee chookaa bholaavaa gur man hee meh pragattaaeaa jeeo |3|
ਅਨਦ ਮੰਗਲ ਕਲਿਆਣ ਨਿਧਾਨਾ ॥ anad mangal kaliaan nidhaanaa |
ਸੂਖ ਸਹਜ ਹਰਿ ਨਾਮੁ ਵਖਾਨਾ ॥ sookh sehaj har naam vakhaanaa |
ਹੋਇ ਕ੍ਰਿਪਾਲੁ ਸੁਆਮੀ ਅਪਨਾ ਨਾਉ ਨਾਨਕ ਘਰ ਮਹਿ ਆਇਆ ਜੀਉ ॥੪॥੨੫॥੩੨॥ hoe kripaal suaamee apanaa naau naanak ghar meh aaeaa jeeo |4|25|32|
ਮਾਝ ਮਹਲਾ ੫ ॥ maajh mahalaa 5 |
ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ sun sun jeevaa soe tumaaree |
ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥ toon preetam tthaakur at bhaaree |
ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ਗੋੁਪਾਲਾ ਜੀਉ ॥੧॥ tumare karatab tum hee jaanahu tumaree ott guopaalaa jeeo |1|
ਗੁਣ ਗਾਵਤ ਮਨੁ ਹਰਿਆ ਹੋਵੈ ॥ gun gaavat man hariaa hovai |
ਕਥਾ ਸੁਣਤ ਮਲੁ ਸਗਲੀ ਖੋਵੈ ॥ kathaa sunat mal sagalee khovai |
ਭੇਟਤ ਸੰਗਿ ਸਾਧ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥੨॥ bhettat sang saadh santan kai sadaa jpau deaalaa jeeo |2|
ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥ prabh apunaa saas saas samaarau |
ਇਹ ਮਤਿ ਗੁਰ ਪ੍ਰਸਾਦਿ ਮਨਿ ਧਾਰਉ ॥ eih mat gur prasaad man dhaarau |
ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥੩॥ tumaree kripaa te hoe pragaasaa sarab meaa pratipaalaa jeeo |3|
ਸਤਿ ਸਤਿ ਸਤਿ ਪ੍ਰਭੁ ਸੋਈ ॥ sat sat sat prabh soee |
ਸਦਾ ਸਦਾ ਸਦ ਆਪੇ ਹੋਈ ॥ sadaa sadaa sad aape hoee |
ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥੪॥੨੬॥੩੩॥ chalit tumaare pragatt piaare dekh naanak bhe nihaalaa jeeo |4|26|33|
ਮਾਝ ਮਹਲਾ ੫ ॥ maajh mahalaa 5 |
ਹੁਕਮੀ ਵਰਸਣ ਲਾਗੇ ਮੇਹਾ ॥ hukamee varasan laage mehaa |
ਸਾਜਨ ਸੰਤ ਮਿਲਿ ਨਾਮੁ ਜਪੇਹਾ ॥ saajan sant mil naam japehaa |
ਸੀਤਲ ਸਾਂਤਿ ਸਹਜ ਸੁਖੁ ਪਾਇਆ ਠਾਢਿ ਪਾਈ ਪ੍ਰਭਿ ਆਪੇ ਜੀਉ ॥੧॥ seetal saant sehaj sukh paaeaa tthaadt paaee prabh aape jeeo |1|
ਸਭੁ ਕਿਛੁ ਬਹੁਤੋ ਬਹੁਤੁ ਉਪਾਇਆ ॥ sabh kichh bahuto bahut upaaeaa |
ਕਰਿ ਕਿਰਪਾ ਪ੍ਰਭਿ ਸਗਲ ਰਜਾਇਆ ॥ kar kirapaa prabh sagal rajaaeaa |
ਦਾਤਿ ਕਰਹੁ ਮੇਰੇ ਦਾਤਾਰਾ ਜੀਅ ਜੰਤ ਸਭਿ ਧ੍ਰਾਪੇ ਜੀਉ ॥੨॥ daat karahu mere daataaraa jeea jant sabh dhraape jeeo |2|
ਸਚਾ ਸਾਹਿਬੁ ਸਚੀ ਨਾਈ ॥ sachaa saahib sachee naaee |
ਗੁਰ ਪਰਸਾਦਿ ਤਿਸੁ ਸਦਾ ਧਿਆਈ ॥ gur parasaad tis sadaa dhiaaee |
ਜਨਮ ਮਰਣ ਭੈ ਕਾਟੇ ਮੋਹਾ ਬਿਨਸੇ ਸੋਗ ਸੰਤਾਪੇ ਜੀਉ ॥੩॥ janam maran bhai kaatte mohaa binase sog santaape jeeo |3|
ਸਾਸਿ ਸਾਸਿ ਨਾਨਕੁ ਸਾਲਾਹੇ ॥ saas saas naanak saalaahe |
ਸਿਮਰਤ ਨਾਮੁ ਕਾਟੇ ਸਭਿ ਫਾਹੇ ॥ simarat naam kaatte sabh faahe |
ਪੂਰਨ ਆਸ ਕਰੀ ਖਿਨ ਭੀਤਰਿ ਹਰਿ ਹਰਿ ਹਰਿ ਗੁਣ ਜਾਪੇ ਜੀਉ ॥੪॥੨੭॥੩੪॥ pooran aas karee khin bheetar har har har gun jaape jeeo |4|27|34|
ਮਾਝ ਮਹਲਾ ੫ ॥ maajh mahalaa 5 |
ਆਉ ਸਾਜਨ ਸੰਤ ਮੀਤ ਪਿਆਰੇ ॥ aau saajan sant meet piaare |
ਮਿਲਿ ਗਾਵਹ ਗੁਣ ਅਗਮ ਅਪਾਰੇ ॥ mil gaavah gun agam apaare |
ਗਾਵਤ ਸੁਣਤ ਸਭੇ ਹੀ ਮੁਕਤੇ ਸੋ ਧਿਆਈਐ ਜਿਨਿ ਹਮ ਕੀਏ ਜੀਉ ॥੧॥ gaavat sunat sabhe hee mukate so dhiaaeeai jin ham kee jeeo |1|
ਜਨਮ ਜਨਮ ਕੇ ਕਿਲਬਿਖ ਜਾਵਹਿ ॥ janam janam ke kilabikh jaaveh |
ਮਨਿ ਚਿੰਦੇ ਸੇਈ ਫਲ ਪਾਵਹਿ ॥ man chinde seee fal paaveh |
ਸਿਮਰਿ ਸਾਹਿਬੁ ਸੋ ਸਚੁ ਸੁਆਮੀ ਰਿਜਕੁ ਸਭਸੁ ਕਉ ਦੀਏ ਜੀਉ ॥੨॥ simar saahib so sach suaamee rijak sabhas kau dee jeeo |2|
ਨਾਮੁ ਜਪਤ ਸਰਬ ਸੁਖੁ ਪਾਈਐ ॥ naam japat sarab sukh paaeeai |
ਸਭੁ ਭਉ ਬਿਨਸੈ ਹਰਿ ਹਰਿ ਧਿਆਈਐ ॥ sabh bhau binasai har har dhiaaeeai |
ਜਿਨਿ ਸੇਵਿਆ ਸੋ ਪਾਰਗਿਰਾਮੀ ਕਾਰਜ ਸਗਲੇ ਥੀਏ ਜੀਉ ॥੩॥ jin seviaa so paaragiraamee kaaraj sagale thee jeeo |3|
ਆਇ ਪਇਆ ਤੇਰੀ ਸਰਣਾਈ ॥ aae peaa teree saranaaee |
ਜਿਉ ਭਾਵੈ ਤਿਉ ਲੈਹਿ ਮਿਲਾਈ ॥ jiau bhaavai tiau laihi milaaee |
Original Gurmukhi with romanized transliteration, via the GurbaniNow API. An English translation will be added once a cleared translation is available.