U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 40

Text

1

ਅਵਰੀ ਨੋ ਸਮਝਾਵਣਿ ਜਾਇ ॥ avaree no samajhaavan jaae |

2

ਮੁਠਾ ਆਪਿ ਮੁਹਾਏ ਸਾਥੈ ॥ mutthaa aap muhaae saathai |

3

ਨਾਨਕ ਐਸਾ ਆਗੂ ਜਾਪੈ ॥੧॥ naanak aisaa aagoo jaapai |1|

4

ਮਹਲਾ ੪ ॥ mahalaa 4 |

5

ਜਿਸ ਦੈ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥ jis dai andar sach hai so sachaa naam mukh sach alaae |

6

ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਮਾਰਗਿ ਪਾਏ ॥ ohu har maarag aap chaladaa horanaa no har maarag paae |

7

ਜੇ ਅਗੈ ਤੀਰਥੁ ਹੋਇ ਤਾ ਮਲੁ ਲਹੈ ਛਪੜਿ ਨਾਤੈ ਸਗਵੀ ਮਲੁ ਲਾਏ ॥ je agai teerath hoe taa mal lahai chhaparr naatai sagavee mal laae |

8

ਤੀਰਥੁ ਪੂਰਾ ਸਤਿਗੁਰੂ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਏ ॥ teerath pooraa satiguroo jo anadin har har naam dhiaae |

9

ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥ ohu aap chhuttaa kuttanb siau de har har naam sabh srisatt chhaddaae |

10

ਜਨ ਨਾਨਕ ਤਿਸੁ ਬਲਿਹਾਰਣੈ ਜੋ ਆਪਿ ਜਪੈ ਅਵਰਾ ਨਾਮੁ ਜਪਾਏ ॥੨॥ jan naanak tis balihaaranai jo aap japai avaraa naam japaae |2|

11

ਪਉੜੀ ॥ paurree |

12

ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ ॥ eik kand mool chun khaeh van khandd vaasaa |

13

ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ ॥ eik bhagavaa ves kar fireh jogee saniaasaa |

14

ਅੰਦਰਿ ਤ੍ਰਿਸਨਾ ਬਹੁਤੁ ਛਾਦਨ ਭੋਜਨ ਕੀ ਆਸਾ ॥ andar trisanaa bahut chhaadan bhojan kee aasaa |

15

ਬਿਰਥਾ ਜਨਮੁ ਗਵਾਇ ਨ ਗਿਰਹੀ ਨ ਉਦਾਸਾ ॥ birathaa janam gavaae na girahee na udaasaa |

16

ਜਮਕਾਲੁ ਸਿਰਹੁ ਨ ਉਤਰੈ ਤ੍ਰਿਬਿਧਿ ਮਨਸਾ ॥ jamakaal sirahu na utarai tribidh manasaa |

17

ਗੁਰਮਤੀ ਕਾਲੁ ਨ ਆਵੈ ਨੇੜੈ ਜਾ ਹੋਵੈ ਦਾਸਨਿ ਦਾਸਾ ॥ guramatee kaal na aavai nerrai jaa hovai daasan daasaa |

18

ਸਚਾ ਸਬਦੁ ਸਚੁ ਮਨਿ ਘਰ ਹੀ ਮਾਹਿ ਉਦਾਸਾ ॥ sachaa sabad sach man ghar hee maeh udaasaa |

19

ਨਾਨਕ ਸਤਿਗੁਰੁ ਸੇਵਨਿ ਆਪਣਾ ਸੇ ਆਸਾ ਤੇ ਨਿਰਾਸਾ ॥੫॥ naanak satigur sevan aapanaa se aasaa te niraasaa |5|

20

ਸਲੋਕੁ ਮਃ ੧ ॥ salok mahalaa 1 |

21

ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥ je rat lagai kaparrai jaamaa hoe paleet |

22

ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥ jo rat peeveh maanasaa tin kiau niramal cheet |

23

ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥ naanak naau khudaae kaa dil hachhai mukh lehu |

24

ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ ॥੧॥ avar divaaje dunee ke jhootthe amal karehu |1|

25

ਮਃ ੧ ॥ mahalaa 1 |

26

ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ ॥ jaa hau naahee taa kiaa aakhaa kihu naahee kiaa hovaa |

27

ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ ॥ keetaa karanaa kahiaa kathanaa bhariaa bhar bhar dhovaan |

28

ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ ਹੋਵਾਂ ॥ aap na bujhaa lok bujhaaee aisaa aagoo hovaan |

29

ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥ naanak andhaa hoe kai dase raahai sabhas muhaae saathai |

30

ਅਗੈ ਗਇਆ ਮੁਹੇ ਮੁਹਿ ਪਾਹਿ ਸੁ ਐਸਾ ਆਗੂ ਜਾਪੈ ॥੨॥ agai geaa muhe muhi paeh su aisaa aagoo jaapai |2|

31

ਪਉੜੀ ॥ paurree |

32

ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ ॥ maahaa rutee sabh toon gharree moorat veechaaraa |

33

ਤੂੰ ਗਣਤੈ ਕਿਨੈ ਨ ਪਾਇਓ ਸਚੇ ਅਲਖ ਅਪਾਰਾ ॥ toon ganatai kinai na paaeo sache alakh apaaraa |

34

ਪੜਿਆ ਮੂਰਖੁ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ ॥ parriaa moorakh aakheeai jis lab lobh ahankaaraa |

35

ਨਾਉ ਪੜੀਐ ਨਾਉ ਬੁਝੀਐ ਗੁਰਮਤੀ ਵੀਚਾਰਾ ॥ naau parreeai naau bujheeai guramatee veechaaraa |

36

ਗੁਰਮਤੀ ਨਾਮੁ ਧਨੁ ਖਟਿਆ ਭਗਤੀ ਭਰੇ ਭੰਡਾਰਾ ॥ guramatee naam dhan khattiaa bhagatee bhare bhanddaaraa |

37

ਨਿਰਮਲੁ ਨਾਮੁ ਮੰਨਿਆ ਦਰਿ ਸਚੈ ਸਚਿਆਰਾ ॥ niramal naam maniaa dar sachai sachiaaraa |

38

ਜਿਸ ਦਾ ਜੀਉ ਪਰਾਣੁ ਹੈ ਅੰਤਰਿ ਜੋਤਿ ਅਪਾਰਾ ॥ jis daa jeeo paraan hai antar jot apaaraa |

39

ਸਚਾ ਸਾਹੁ ਇਕੁ ਤੂੰ ਹੋਰੁ ਜਗਤੁ ਵਣਜਾਰਾ ॥੬॥ sachaa saahu ik toon hor jagat vanajaaraa |6|

40

ਸਲੋਕੁ ਮਃ ੧ ॥ salok mahalaa 1 |

41

ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ mihar maseet sidak musalaa hak halaal kuraan |

42

ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ saram sunat seel rojaa hohu musalamaan |

43

ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ karanee kaabaa sach peer kalamaa karam nivaaj |

44

ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥ tasabee saa tis bhaavasee naanak rakhai laaj |1|

Original Gurmukhi with romanized transliteration, via the GurbaniNow API. An English translation will be added once a cleared translation is available.