U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 46

Text

1

ਤੀਜੈ ਮੁਹੀ ਗਿਰਾਹ ਭੁਖ ਤਿਖਾ ਦੁਇ ਭਉਕੀਆ ॥ teejai muhee giraah bhukh tikhaa due bhaukeea |

2

ਖਾਧਾ ਹੋਇ ਸੁਆਹ ਭੀ ਖਾਣੇ ਸਿਉ ਦੋਸਤੀ ॥ khaadhaa hoe suaah bhee khaane siau dosatee |

3

ਚਉਥੈ ਆਈ ਊਂਘ ਅਖੀ ਮੀਟਿ ਪਵਾਰਿ ਗਇਆ ॥ chauthai aaee aoongh akhee meett pavaar geaa |

4

ਭੀ ਉਠਿ ਰਚਿਓਨੁ ਵਾਦੁ ਸੈ ਵਰਿੑਆ ਕੀ ਪਿੜ ਬਧੀ ॥ bhee utth rachion vaad sai varaa kee pirr badhee |

5

ਸਭੇ ਵੇਲਾ ਵਖਤ ਸਭਿ ਜੇ ਅਠੀ ਭਉ ਹੋਇ ॥ sabhe velaa vakhat sabh je atthee bhau hoe |

6

ਨਾਨਕ ਸਾਹਿਬੁ ਮਨਿ ਵਸੈ ਸਚਾ ਨਾਵਣੁ ਹੋਇ ॥੧॥ naanak saahib man vasai sachaa naavan hoe |1|

7

ਮਃ ੨ ॥ mahalaa 2 |

8

ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ ॥ seee poore saah jinee pooraa paaeaa |

9

ਅਠੀ ਵੇਪਰਵਾਹ ਰਹਨਿ ਇਕਤੈ ਰੰਗਿ ॥ atthee veparavaah rehan ikatai rang |

10

ਦਰਸਨਿ ਰੂਪਿ ਅਥਾਹ ਵਿਰਲੇ ਪਾਈਅਹਿ ॥ darasan roop athaah virale paaeeeh |

11

ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥ karam poorai pooraa guroo pooraa jaa kaa bol |

12

ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥੨॥ naanak pooraa je kare ghattai naahee tol |2|

13

ਪਉੜੀ ॥ paurree |

14

ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ ॥ jaa toon taa kiaa hor mai sach sunaaeeai |

15

ਮੁਠੀ ਧੰਧੈ ਚੋਰਿ ਮਹਲੁ ਨ ਪਾਈਐ ॥ mutthee dhandhai chor mehal na paaeeai |

16

ਏਨੈ ਚਿਤਿ ਕਠੋਰਿ ਸੇਵ ਗਵਾਈਐ ॥ enai chit katthor sev gavaaeeai |

17

ਜਿਤੁ ਘਟਿ ਸਚੁ ਨ ਪਾਇ ਸੁ ਭੰਨਿ ਘੜਾਈਐ ॥ jit ghatt sach na paae su bhan gharraaeeai |

18

ਕਿਉ ਕਰਿ ਪੂਰੈ ਵਟਿ ਤੋਲਿ ਤੁਲਾਈਐ ॥ kiau kar poorai vatt tol tulaaeeai |

19

ਕੋਇ ਨ ਆਖੈ ਘਟਿ ਹਉਮੈ ਜਾਈਐ ॥ koe na aakhai ghatt haumai jaaeeai |

20

ਲਈਅਨਿ ਖਰੇ ਪਰਖਿ ਦਰਿ ਬੀਨਾਈਐ ॥ leean khare parakh dar beenaaeeai |

21

ਸਉਦਾ ਇਕਤੁ ਹਟਿ ਪੂਰੈ ਗੁਰਿ ਪਾਈਐ ॥੧੭॥ saudaa ikat hatt poorai gur paaeeai |17|

22

ਸਲੋਕ ਮਃ ੨ ॥ salok mahalaa 2 |

23

ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥ atthee paharee atth khandd naavaa khandd sareer |

24

ਤਿਸੁ ਵਿਚਿ ਨਉ ਨਿਧਿ ਨਾਮੁ ਏਕੁ ਭਾਲਹਿ ਗੁਣੀ ਗਹੀਰੁ ॥ tis vich nau nidh naam ek bhaaleh gunee gaheer |

25

ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥ karamavantee saalaahiaa naanak kar gur peer |

26

ਚਉਥੈ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥ chauthai pehar sabaah kai suratiaa upajai chaau |

27

ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ ॥ tinaa dareeaavaa siau dosatee man mukh sachaa naau |

28

ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥ othai amrit vanddeeai karamee hoe pasaau |

29

ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ ॥ kanchan kaaeaa kaseeai vanee charrai charraau |

30

ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ॥ je hovai nadar saraaf kee bahurr na paaee taau |

31

ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥ satee paharee sat bhalaa baheeai parriaa paas |

32

ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ othai paap pun beechaareeai koorrai ghattai raas |

33

ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥ othai khotte satteeeh khare keecheh saabaas |

34

ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥੧॥ bolan faadal naanakaa dukh sukh khasamai paas |1|

35

ਮਃ ੨ ॥ mahalaa 2 |

36

ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ paun guroo paanee pitaa maataa dharat mehat |

37

ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ dinas raat due daaee daaeaa khelai sagal jagat |

38

ਚੰਗਿਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ ॥ changiaaeea buriaaeea vaache dharam hadoor |

39

ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ karamee aapo aapanee ke nerrai ke door |

40

ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ jinee naam dhiaaeaa ge masakat ghaal |

41

ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥੨॥ naanak te mukh ujale hor ketee chhuttee naal |2|

42

ਪਉੜੀ ॥ paurree |

43

ਸਚਾ ਭੋਜਨੁ ਭਾਉ ਸਤਿਗੁਰਿ ਦਸਿਆ ॥ sachaa bhojan bhaau satigur dasiaa |

44

ਸਚੇ ਹੀ ਪਤੀਆਇ ਸਚਿ ਵਿਗਸਿਆ ॥ sache hee pateeae sach vigasiaa |

45

ਸਚੈ ਕੋਟਿ ਗਿਰਾਂਇ ਨਿਜ ਘਰਿ ਵਸਿਆ ॥ sachai kott giraane nij ghar vasiaa |

46

ਸਤਿਗੁਰਿ ਤੁਠੈ ਨਾਉ ਪ੍ਰੇਮਿ ਰਹਸਿਆ ॥ satigur tutthai naau prem rahasiaa |

47

ਸਚੈ ਦੈ ਦੀਬਾਣਿ ਕੂੜਿ ਨ ਜਾਈਐ ॥ sachai dai deebaan koorr na jaaeeai |

48

ਝੂਠੋ ਝੂਠੁ ਵਖਾਣਿ ਸੁ ਮਹਲੁ ਖੁਆਈਐ ॥ jhoottho jhootth vakhaan su mehal khuaaeeai |

Original Gurmukhi with romanized transliteration, via the GurbaniNow API. An English translation will be added once a cleared translation is available.