U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 48

Text

1

ਕਬ ਚੰਦਨਿ ਕਬ ਅਕਿ ਡਾਲਿ ਕਬ ਉਚੀ ਪਰੀਤਿ ॥ kab chandan kab ak ddaal kab uchee pareet |

2

ਨਾਨਕ ਹੁਕਮਿ ਚਲਾਈਐ ਸਾਹਿਬ ਲਗੀ ਰੀਤਿ ॥੨॥ naanak hukam chalaaeeai saahib lagee reet |2|

3

ਪਉੜੀ ॥ paurree |

4

ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ ॥ kete kaheh vakhaan keh keh jaavanaa |

5

ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ ॥ ved kaheh vakhiaan ant na paavanaa |

6

ਪੜਿਐ ਨਾਹੀ ਭੇਦੁ ਬੁਝਿਐ ਪਾਵਣਾ ॥ parriai naahee bhed bujhiai paavanaa |

7

ਖਟੁ ਦਰਸਨ ਕੈ ਭੇਖਿ ਕਿਸੈ ਸਚਿ ਸਮਾਵਣਾ ॥ khatt darasan kai bhekh kisai sach samaavanaa |

8

ਸਚਾ ਪੁਰਖੁ ਅਲਖੁ ਸਬਦਿ ਸੁਹਾਵਣਾ ॥ sachaa purakh alakh sabad suhaavanaa |

9

ਮੰਨੇ ਨਾਉ ਬਿਸੰਖ ਦਰਗਹ ਪਾਵਣਾ ॥ mane naau bisankh daragah paavanaa |

10

ਖਾਲਕ ਕਉ ਆਦੇਸੁ ਢਾਢੀ ਗਾਵਣਾ ॥ khaalak kau aades dtaadtee gaavanaa |

11

ਨਾਨਕ ਜੁਗੁ ਜੁਗੁ ਏਕੁ ਮੰਨਿ ਵਸਾਵਣਾ ॥੨੧॥ naanak jug jug ek man vasaavanaa |21|

12

ਸਲੋਕੁ ਮਹਲਾ ੨ ॥ salok mahalaa 2 |

13

ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ ॥ mantree hoe atthoohiaa naagee lagai jaae |

14

ਆਪਣ ਹਥੀ ਆਪਣੈ ਦੇ ਕੂਚਾ ਆਪੇ ਲਾਇ ॥ aapan hathee aapanai de koochaa aape laae |

15

ਹੁਕਮੁ ਪਇਆ ਧੁਰਿ ਖਸਮ ਕਾ ਅਤੀ ਹੂ ਧਕਾ ਖਾਇ ॥ hukam peaa dhur khasam kaa atee hoo dhakaa khaae |

16

ਗੁਰਮੁਖ ਸਿਉ ਮਨਮੁਖੁ ਅੜੈ ਡੁਬੈ ਹਕਿ ਨਿਆਇ ॥ guramukh siau manamukh arrai ddubai hak niaae |

17

ਦੁਹਾ ਸਿਰਿਆ ਆਪੇ ਖਸਮੁ ਵੇਖੈ ਕਰਿ ਵਿਉਪਾਇ ॥ duhaa siriaa aape khasam vekhai kar viaupaae |

18

ਨਾਨਕ ਏਵੈ ਜਾਣੀਐ ਸਭ ਕਿਛੁ ਤਿਸਹਿ ਰਜਾਇ ॥੧॥ naanak evai jaaneeai sabh kichh tiseh rajaae |1|

19

ਮਹਲਾ ੨ ॥ mahalaa 2 |

20

ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ ॥ naanak parakhe aap kau taa paarakh jaan |

21

ਰੋਗੁ ਦਾਰੂ ਦੋਵੈ ਬੁਝੈ ਤਾ ਵੈਦੁ ਸੁਜਾਣੁ ॥ rog daaroo dovai bujhai taa vaid sujaan |

22

ਵਾਟ ਨ ਕਰਈ ਮਾਮਲਾ ਜਾਣੈ ਮਿਹਮਾਣੁ ॥ vaatt na karee maamalaa jaanai mihamaan |

23

ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ ॥ mool jaan galaa kare haan laae haan |

24

ਲਬਿ ਨ ਚਲਈ ਸਚਿ ਰਹੈ ਸੋ ਵਿਸਟੁ ਪਰਵਾਣੁ ॥ lab na chalee sach rahai so visatt paravaan |

25

ਸਰੁ ਸੰਧੇ ਆਗਾਸ ਕਉ ਕਿਉ ਪਹੁਚੈ ਬਾਣੁ ॥ sar sandhe aagaas kau kiau pahuchai baan |

26

ਅਗੈ ਓਹੁ ਅਗੰਮੁ ਹੈ ਵਾਹੇਦੜੁ ਜਾਣੁ ॥੨॥ agai ohu agam hai vaahedarr jaan |2|

27

ਪਉੜੀ ॥ paurree |

28

ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ ॥ naaree purakh piaar prem seegaareea |

29

ਕਰਨਿ ਭਗਤਿ ਦਿਨੁ ਰਾਤਿ ਨ ਰਹਨੀ ਵਾਰੀਆ ॥ karan bhagat din raat na rahanee vaareea |

30

ਮਹਲਾ ਮੰਝਿ ਨਿਵਾਸੁ ਸਬਦਿ ਸਵਾਰੀਆ ॥ mahalaa manjh nivaas sabad savaareea |

31

ਸਚੁ ਕਹਨਿ ਅਰਦਾਸਿ ਸੇ ਵੇਚਾਰੀਆ ॥ sach kehan aradaas se vechaareea |

32

ਸੋਹਨਿ ਖਸਮੈ ਪਾਸਿ ਹੁਕਮਿ ਸਿਧਾਰੀਆ ॥ sohan khasamai paas hukam sidhaareea |

33

ਸਖੀ ਕਹਨਿ ਅਰਦਾਸਿ ਮਨਹੁ ਪਿਆਰੀਆ ॥ sakhee kehan aradaas manahu piaareea |

34

ਬਿਨੁ ਨਾਵੈ ਧ੍ਰਿਗੁ ਵਾਸੁ ਫਿਟੁ ਸੁ ਜੀਵਿਆ ॥ bin naavai dhrig vaas fitt su jeeviaa |

35

ਸਬਦਿ ਸਵਾਰੀਆਸੁ ਅੰਮ੍ਰਿਤੁ ਪੀਵਿਆ ॥੨੨॥ sabad savaareeaas amrit peeviaa |22|

36

ਸਲੋਕੁ ਮਃ ੧ ॥ salok mahalaa 1 |

37

ਮਾਰੂ ਮੀਹਿ ਨ ਤ੍ਰਿਪਤਿਆ ਅਗੀ ਲਹੈ ਨ ਭੁਖ ॥ maaroo meehi na tripatiaa agee lahai na bhukh |

38

ਰਾਜਾ ਰਾਜਿ ਨ ਤ੍ਰਿਪਤਿਆ ਸਾਇਰ ਭਰੇ ਕਿਸੁਕ ॥ raajaa raaj na tripatiaa saaeir bhare kisuk |

39

ਨਾਨਕ ਸਚੇ ਨਾਮ ਕੀ ਕੇਤੀ ਪੁਛਾ ਪੁਛ ॥੧॥ naanak sache naam kee ketee puchhaa puchh |1|

40

ਮਹਲਾ ੨ ॥ mahalaa 2 |

41

ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਨ ਬਿੰਦਤੇ ॥ nihafalan tas janamas jaavat braham na bindate |

42

ਸਾਗਰੰ ਸੰਸਾਰਸਿ ਗੁਰ ਪਰਸਾਦੀ ਤਰਹਿ ਕੇ ॥ saagaran sansaaras gur parasaadee tareh ke |

43

ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ karan kaaran samarath hai kahu naanak beechaar |

44

ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥ kaaran karate vas hai jin kal rakhee dhaar |2|

45

ਪਉੜੀ ॥ paurree |

46

ਖਸਮੈ ਕੈ ਦਰਬਾਰਿ ਢਾਢੀ ਵਸਿਆ ॥ khasamai kai darabaar dtaadtee vasiaa |

47

ਸਚਾ ਖਸਮੁ ਕਲਾਣਿ ਕਮਲੁ ਵਿਗਸਿਆ ॥ sachaa khasam kalaan kamal vigasiaa |

48

ਖਸਮਹੁ ਪੂਰਾ ਪਾਇ ਮਨਹੁ ਰਹਸਿਆ ॥ khasamahu pooraa paae manahu rahasiaa |

49

ਦੁਸਮਨ ਕਢੇ ਮਾਰਿ ਸਜਣ ਸਰਸਿਆ ॥ dusaman kadte maar sajan sarasiaa |

50

ਸਚਾ ਸਤਿਗੁਰੁ ਸੇਵਨਿ ਸਚਾ ਮਾਰਗੁ ਦਸਿਆ ॥ sachaa satigur sevan sachaa maarag dasiaa |

Original Gurmukhi with romanized transliteration, via the GurbaniNow API. An English translation will be added once a cleared translation is available.