U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 49

Text

1

ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ ॥ sachaa sabad beechaar kaal vidhausiaa |

2

ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥ dtaadtee kathe akath sabad savaariaa |

3

ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥੨੩॥ naanak gun geh raas har jeeo mile piaariaa |23|

4

ਸਲੋਕੁ ਮਃ ੧ ॥ salok mahalaa 1 |

5

ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ ॥ khatiahu jame khate karan ta khatiaa vich paeh |

6

ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥ dhote mool na utareh je sau dhovan paeh |

7

ਨਾਨਕ ਬਖਸੇ ਬਖਸੀਅਹਿ ਨਾਹਿ ਤ ਪਾਹੀ ਪਾਹਿ ॥੧॥ naanak bakhase bakhaseeeh naeh ta paahee paeh |1|

8

ਮਃ ੧ ॥ mahalaa 1 |

9

ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ naanak bolan jhakhanaa dukh chhadd mangeeeh sukh |

10

ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ sukh dukh due dar kaparre pahireh jaae manukh |

11

ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥ jithai bolan haareeai tithai changee chup |2|

12

ਪਉੜੀ ॥ paurree |

13

ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥ chaare kunddaa dekh andar bhaaliaa |

14

ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ ॥ sachai purakh alakh siraj nihaaliaa |

15

ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥ aujharr bhule raah gur vekhaaliaa |

16

ਸਤਿਗੁਰ ਸਚੇ ਵਾਹੁ ਸਚੁ ਸਮਾਲਿਆ ॥ satigur sache vaahu sach samaaliaa |

17

ਪਾਇਆ ਰਤਨੁ ਘਰਾਹੁ ਦੀਵਾ ਬਾਲਿਆ ॥ paaeaa ratan gharaahu deevaa baaliaa |

18

ਸਚੈ ਸਬਦਿ ਸਲਾਹਿ ਸੁਖੀਏ ਸਚ ਵਾਲਿਆ ॥ sachai sabad salaeh sukhee sach vaaliaa |

19

ਨਿਡਰਿਆ ਡਰੁ ਲਗਿ ਗਰਬਿ ਸਿ ਗਾਲਿਆ ॥ niddariaa ddar lag garab si gaaliaa |

20

ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥੨੪॥ naavahu bhulaa jag firai betaaliaa |24|

21

ਸਲੋਕੁ ਮਃ ੩ ॥ salok mahalaa 3 |

22

ਭੈ ਵਿਚਿ ਜੰਮੈ ਭੈ ਮਰੈ ਭੀ ਭਉ ਮਨ ਮਹਿ ਹੋਇ ॥ bhai vich jamai bhai marai bhee bhau man meh hoe |

23

ਨਾਨਕ ਭੈ ਵਿਚਿ ਜੇ ਮਰੈ ਸਹਿਲਾ ਆਇਆ ਸੋਇ ॥੧॥ naanak bhai vich je marai sahilaa aaeaa soe |1|

24

ਮਃ ੩ ॥ mahalaa 3 |

25

ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥ bhai vin jeevai bahut bahut khuseea khusee kamaae |

26

ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ ॥੨॥ naanak bhai vin je marai muhi kaalai utth jaae |2|

27

ਪਉੜੀ ॥ paurree |

28

ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥ satigur hoe deaal ta saradhaa pooreeai |

29

ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥ satigur hoe deaal na kabahoon jhooreeai |

30

ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥ satigur hoe deaal taa dukh na jaaneeai |

31

ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥ satigur hoe deaal taa har rang maaneeai |

32

ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥ satigur hoe deaal taa jam kaa ddar kehaa |

33

ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥ satigur hoe deaal taa sad hee sukh dehaa |

34

ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥ satigur hoe deaal taa nav nidh paaeeai |

35

ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥੨੫॥ satigur hoe deaal ta sach samaaeeai |25|

36

ਸਲੋਕੁ ਮਃ ੧ ॥ salok mahalaa 1 |

37

ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥ sir khohaae peeeh malavaanee jootthaa mang mang khaahee |

38

ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ ॥ fol fadeehat muhi lain bharraasaa paanee dekh sagaahee |

39

ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥ bheddaa vaagee sir khohaaein bhareean hath suaahee |

40

ਮਾਊ ਪੀਊ ਕਿਰਤੁ ਗਵਾਇਨਿ ਟਬਰ ਰੋਵਨਿ ਧਾਹੀ ॥ maaoo peeaoo kirat gavaaein ttabar rovan dhaahee |

41

ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥ onaa pindd na patal kiriaa na deevaa mue kithaaoo paahee |

42

ਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥ atthasatth teerath den na dtoee brahaman an na khaahee |

43

ਸਦਾ ਕੁਚੀਲ ਰਹਹਿ ਦਿਨੁ ਰਾਤੀ ਮਥੈ ਟਿਕੇ ਨਾਹੀ ॥ sadaa kucheel raheh din raatee mathai ttike naahee |

44

ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ ॥ jhunddee paae behan nit maranai darr deebaan na jaahee |

45

ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥ lakee kaase hathee funman ago pichhee jaahee |

46

ਨਾ ਓਇ ਜੋਗੀ ਨਾ ਓਇ ਜੰਗਮ ਨਾ ਓਇ ਕਾਜੀ ਮੁੰਲਾ ॥ naa oe jogee naa oe jangam naa oe kaajee munlaa |

Original Gurmukhi with romanized transliteration, via the GurbaniNow API. An English translation will be added once a cleared translation is available.