Sikhism
Ang-101 6
Text
ਸਰਬ ਜੀਆ ਕਉ ਦੇਵਣਹਾਰਾ ॥ sarab jeea kau devanahaaraa |
ਗੁਰ ਪਰਸਾਦੀ ਨਦਰਿ ਨਿਹਾਰਾ ॥ gur parasaadee nadar nihaaraa |
ਜਲ ਥਲ ਮਹੀਅਲ ਸਭਿ ਤ੍ਰਿਪਤਾਣੇ ਸਾਧੂ ਚਰਨ ਪਖਾਲੀ ਜੀਉ ॥੩॥ jal thal maheeal sabh tripataane saadhoo charan pakhaalee jeeo |3|
ਮਨ ਕੀ ਇਛ ਪੁਜਾਵਣਹਾਰਾ ॥ man kee ichh pujaavanahaaraa |
ਸਦਾ ਸਦਾ ਜਾਈ ਬਲਿਹਾਰਾ ॥ sadaa sadaa jaaee balihaaraa |
ਨਾਨਕ ਦਾਨੁ ਕੀਆ ਦੁਖ ਭੰਜਨਿ ਰਤੇ ਰੰਗਿ ਰਸਾਲੀ ਜੀਉ ॥੪॥੩੨॥੩੯॥ naanak daan keea dukh bhanjan rate rang rasaalee jeeo |4|32|39|
ਮਾਝ ਮਹਲਾ ੫ ॥ maajh mahalaa 5 |
ਮਨੁ ਤਨੁ ਤੇਰਾ ਧਨੁ ਭੀ ਤੇਰਾ ॥ man tan teraa dhan bhee teraa |
ਤੂੰ ਠਾਕੁਰੁ ਸੁਆਮੀ ਪ੍ਰਭੁ ਮੇਰਾ ॥ toon tthaakur suaamee prabh meraa |
ਜੀਉ ਪਿੰਡੁ ਸਭੁ ਰਾਸਿ ਤੁਮਾਰੀ ਤੇਰਾ ਜੋਰੁ ਗੋਪਾਲਾ ਜੀਉ ॥੧॥ jeeo pindd sabh raas tumaaree teraa jor gopaalaa jeeo |1|
ਸਦਾ ਸਦਾ ਤੂੰਹੈ ਸੁਖਦਾਈ ॥ sadaa sadaa toonhai sukhadaaee |
ਨਿਵਿ ਨਿਵਿ ਲਾਗਾ ਤੇਰੀ ਪਾਈ ॥ niv niv laagaa teree paaee |
ਕਾਰ ਕਮਾਵਾ ਜੇ ਤੁਧੁ ਭਾਵਾ ਜਾ ਤੂੰ ਦੇਹਿ ਦਇਆਲਾ ਜੀਉ ॥੨॥ kaar kamaavaa je tudh bhaavaa jaa toon dehi deaalaa jeeo |2|
ਪ੍ਰਭ ਤੁਮ ਤੇ ਲਹਣਾ ਤੂੰ ਮੇਰਾ ਗਹਣਾ ॥ prabh tum te lahanaa toon meraa gahanaa |
ਜੋ ਤੂੰ ਦੇਹਿ ਸੋਈ ਸੁਖੁ ਸਹਣਾ ॥ jo toon dehi soee sukh sahanaa |
ਜਿਥੈ ਰਖਹਿ ਬੈਕੁੰਠੁ ਤਿਥਾਈ ਤੂੰ ਸਭਨਾ ਕੇ ਪ੍ਰਤਿਪਾਲਾ ਜੀਉ ॥੩॥ jithai rakheh baikuntth tithaaee toon sabhanaa ke pratipaalaa jeeo |3|
ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ॥ simar simar naanak sukh paaeaa |
ਆਠ ਪਹਰ ਤੇਰੇ ਗੁਣ ਗਾਇਆ ॥ aatth pehar tere gun gaaeaa |
ਸਗਲ ਮਨੋਰਥ ਪੂਰਨ ਹੋਏ ਕਦੇ ਨ ਹੋਇ ਦੁਖਾਲਾ ਜੀਉ ॥੪॥੩੩॥੪੦॥ sagal manorath pooran hoe kade na hoe dukhaalaa jeeo |4|33|40|
ਮਾਝ ਮਹਲਾ ੫ ॥ maajh mahalaa 5 |
ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥ paarabraham prabh megh patthaaeaa |
ਜਲਿ ਥਲਿ ਮਹੀਅਲਿ ਦਹ ਦਿਸਿ ਵਰਸਾਇਆ ॥ jal thal maheeal deh dis varasaaeaa |
ਸਾਂਤਿ ਭਈ ਬੁਝੀ ਸਭ ਤ੍ਰਿਸਨਾ ਅਨਦੁ ਭਇਆ ਸਭ ਠਾਈ ਜੀਉ ॥੧॥ saant bhee bujhee sabh trisanaa anad bheaa sabh tthaaee jeeo |1|
ਸੁਖਦਾਤਾ ਦੁਖ ਭੰਜਨਹਾਰਾ ॥ sukhadaataa dukh bhanjanahaaraa |
ਆਪੇ ਬਖਸਿ ਕਰੇ ਜੀਅ ਸਾਰਾ ॥ aape bakhas kare jeea saaraa |
ਅਪਨੇ ਕੀਤੇ ਨੋ ਆਪਿ ਪ੍ਰਤਿਪਾਲੇ ਪਇ ਪੈਰੀ ਤਿਸਹਿ ਮਨਾਈ ਜੀਉ ॥੨॥ apane keete no aap pratipaale pe pairee tiseh manaaee jeeo |2|
ਜਾ ਕੀ ਸਰਣਿ ਪਇਆ ਗਤਿ ਪਾਈਐ ॥ jaa kee saran peaa gat paaeeai |
ਸਾਸਿ ਸਾਸਿ ਹਰਿ ਨਾਮੁ ਧਿਆਈਐ ॥ saas saas har naam dhiaaeeai |
ਤਿਸੁ ਬਿਨੁ ਹੋਰੁ ਨ ਦੂਜਾ ਠਾਕੁਰੁ ਸਭ ਤਿਸੈ ਕੀਆ ਜਾਈ ਜੀਉ ॥੩॥ tis bin hor na doojaa tthaakur sabh tisai keea jaaee jeeo |3|
ਤੇਰਾ ਮਾਣੁ ਤਾਣੁ ਪ੍ਰਭ ਤੇਰਾ ॥ teraa maan taan prabh teraa |
ਤੂੰ ਸਚਾ ਸਾਹਿਬੁ ਗੁਣੀ ਗਹੇਰਾ ॥ toon sachaa saahib gunee gaheraa |
ਨਾਨਕੁ ਦਾਸੁ ਕਹੈ ਬੇਨੰਤੀ ਆਠ ਪਹਰ ਤੁਧੁ ਧਿਆਈ ਜੀਉ ॥੪॥੩੪॥੪੧॥ naanak daas kahai benantee aatth pehar tudh dhiaaee jeeo |4|34|41|
ਮਾਝ ਮਹਲਾ ੫ ॥ maajh mahalaa 5 |
ਸਭੇ ਸੁਖ ਭਏ ਪ੍ਰਭ ਤੁਠੇ ॥ sabhe sukh bhe prabh tutthe |
ਗੁਰ ਪੂਰੇ ਕੇ ਚਰਣ ਮਨਿ ਵੁਠੇ ॥ gur poore ke charan man vutthe |
ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸੁ ਸੋਈ ਜਾਣੈ ਜੀਉ ॥੧॥ sehaj samaadh lagee liv antar so ras soee jaanai jeeo |1|
ਅਗਮ ਅਗੋਚਰੁ ਸਾਹਿਬੁ ਮੇਰਾ ॥ agam agochar saahib meraa |
ਘਟ ਘਟ ਅੰਤਰਿ ਵਰਤੈ ਨੇਰਾ ॥ ghatt ghatt antar varatai neraa |
ਸਦਾ ਅਲਿਪਤੁ ਜੀਆ ਕਾ ਦਾਤਾ ਕੋ ਵਿਰਲਾ ਆਪੁ ਪਛਾਣੈ ਜੀਉ ॥੨॥ sadaa alipat jeea kaa daataa ko viralaa aap pachhaanai jeeo |2|
ਪ੍ਰਭ ਮਿਲਣੈ ਕੀ ਏਹ ਨੀਸਾਣੀ ॥ prabh milanai kee eeh neesaanee |
ਮਨਿ ਇਕੋ ਸਚਾ ਹੁਕਮੁ ਪਛਾਣੀ ॥ man iko sachaa hukam pachhaanee |
ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥੩॥ sehaj santokh sadaa tripataase anad khasam kai bhaanai jeeo |3|
ਹਥੀ ਦਿਤੀ ਪ੍ਰਭਿ ਦੇਵਣਹਾਰੈ ॥ hathee ditee prabh devanahaarai |
ਜਨਮ ਮਰਣ ਰੋਗ ਸਭਿ ਨਿਵਾਰੇ ॥ janam maran rog sabh nivaare |
ਨਾਨਕ ਦਾਸ ਕੀਏ ਪ੍ਰਭਿ ਅਪੁਨੇ ਹਰਿ ਕੀਰਤਨਿ ਰੰਗ ਮਾਣੇ ਜੀਉ ॥੪॥੩੫॥੪੨॥ naanak daas kee prabh apune har keeratan rang maane jeeo |4|35|42|
Original Gurmukhi with romanized transliteration, via the GurbaniNow API. An English translation will be added once a cleared translation is available.