U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-101 9

Text

1

ਮਾਂਝ ਮਹਲਾ ੫ ॥ maanjh mahalaa 5 |

2

ਝੂਠਾ ਮੰਗਣੁ ਜੇ ਕੋਈ ਮਾਗੈ ॥ jhootthaa mangan je koee maagai |

3

ਤਿਸ ਕਉ ਮਰਤੇ ਘੜੀ ਨ ਲਾਗੈ ॥ tis kau marate gharree na laagai |

4

ਪਾਰਬ੍ਰਹਮੁ ਜੋ ਸਦ ਹੀ ਸੇਵੈ ਸੋ ਗੁਰ ਮਿਲਿ ਨਿਹਚਲੁ ਕਹਣਾ ॥੧॥ paarabraham jo sad hee sevai so gur mil nihachal kahanaa |1|

5

ਪ੍ਰੇਮ ਭਗਤਿ ਜਿਸ ਕੈ ਮਨਿ ਲਾਗੀ ॥ prem bhagat jis kai man laagee |

6

ਗੁਣ ਗਾਵੈ ਅਨਦਿਨੁ ਨਿਤਿ ਜਾਗੀ ॥ gun gaavai anadin nit jaagee |

7

ਬਾਹ ਪਕੜਿ ਤਿਸੁ ਸੁਆਮੀ ਮੇਲੈ ਜਿਸ ਕੈ ਮਸਤਕਿ ਲਹਣਾ ॥੨॥ baah pakarr tis suaamee melai jis kai masatak lahanaa |2|

8

ਚਰਨ ਕਮਲ ਭਗਤਾਂ ਮਨਿ ਵੁਠੇ ॥ charan kamal bhagataan man vutthe |

9

ਵਿਣੁ ਪਰਮੇਸਰ ਸਗਲੇ ਮੁਠੇ ॥ vin paramesar sagale mutthe |

10

ਸੰਤ ਜਨਾਂ ਕੀ ਧੂੜਿ ਨਿਤ ਬਾਂਛਹਿ ਨਾਮੁ ਸਚੇ ਕਾ ਗਹਣਾ ॥੩॥ sant janaan kee dhoorr nit baanchheh naam sache kaa gahanaa |3|

11

ਊਠਤ ਬੈਠਤ ਹਰਿ ਹਰਿ ਗਾਈਐ ॥ aootthat baitthat har har gaaeeai |

12

ਜਿਸੁ ਸਿਮਰਤ ਵਰੁ ਨਿਹਚਲੁ ਪਾਈਐ ॥ jis simarat var nihachal paaeeai |

13

ਨਾਨਕ ਕਉ ਪ੍ਰਭ ਹੋਇ ਦਇਆਲਾ ਤੇਰਾ ਕੀਤਾ ਸਹਣਾ ॥੪॥੪੩॥੫੦॥ naanak kau prabh hoe deaalaa teraa keetaa sahanaa |4|43|50|

14

ਰਾਗੁ ਮਾਝ ਅਸਟਪਦੀਆ ਮਹਲਾ ੧ ਘਰੁ ੧ ॥ raag maajh asattapadeea mahalaa 1 ghar 1 |

15

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

16

ਸਬਦਿ ਰੰਗਾਏ ਹੁਕਮਿ ਸਬਾਏ ॥ sabad rangaae hukam sabaae |

17

ਸਚੀ ਦਰਗਹ ਮਹਲਿ ਬੁਲਾਏ ॥ sachee daragah mehal bulaae |

18

ਸਚੇ ਦੀਨ ਦਇਆਲ ਮੇਰੇ ਸਾਹਿਬਾ ਸਚੇ ਮਨੁ ਪਤੀਆਵਣਿਆ ॥੧॥ sache deen deaal mere saahibaa sache man pateeaavaniaa |1|

19

ਹਉ ਵਾਰੀ ਜੀਉ ਵਾਰੀ ਸਬਦਿ ਸੁਹਾਵਣਿਆ ॥ hau vaaree jeeo vaaree sabad suhaavaniaa |

20

ਅੰਮ੍ਰਿਤ ਨਾਮੁ ਸਦਾ ਸੁਖਦਾਤਾ ਗੁਰਮਤੀ ਮੰਨਿ ਵਸਾਵਣਿਆ ॥੧॥ ਰਹਾਉ ॥ amrit naam sadaa sukhadaataa guramatee man vasaavaniaa |1| rahaau |

21

ਨਾ ਕੋ ਮੇਰਾ ਹਉ ਕਿਸੁ ਕੇਰਾ ॥ naa ko meraa hau kis keraa |

22

ਸਾਚਾ ਠਾਕੁਰੁ ਤ੍ਰਿਭਵਣਿ ਮੇਰਾ ॥ saachaa tthaakur tribhavan meraa |

23

ਹਉਮੈ ਕਰਿ ਕਰਿ ਜਾਇ ਘਣੇਰੀ ਕਰਿ ਅਵਗਣ ਪਛੋਤਾਵਣਿਆ ॥੨॥ haumai kar kar jaae ghaneree kar avagan pachhotaavaniaa |2|

24

ਹੁਕਮੁ ਪਛਾਣੈ ਸੁ ਹਰਿ ਗੁਣ ਵਖਾਣੈ ॥ hukam pachhaanai su har gun vakhaanai |

25

ਗੁਰ ਕੈ ਸਬਦਿ ਨਾਮਿ ਨੀਸਾਣੈ ॥ gur kai sabad naam neesaanai |

26

ਸਭਨਾ ਕਾ ਦਰਿ ਲੇਖਾ ਸਚੈ ਛੂਟਸਿ ਨਾਮਿ ਸੁਹਾਵਣਿਆ ॥੩॥ sabhanaa kaa dar lekhaa sachai chhoottas naam suhaavaniaa |3|

27

ਮਨਮੁਖੁ ਭੂਲਾ ਠਉਰੁ ਨ ਪਾਏ ॥ manamukh bhoolaa tthaur na paae |

28

ਜਮ ਦਰਿ ਬਧਾ ਚੋਟਾ ਖਾਏ ॥ jam dar badhaa chottaa khaae |

29

ਬਿਨੁ ਨਾਵੈ ਕੋ ਸੰਗਿ ਨ ਸਾਥੀ ਮੁਕਤੇ ਨਾਮੁ ਧਿਆਵਣਿਆ ॥੪॥ bin naavai ko sang na saathee mukate naam dhiaavaniaa |4|

30

ਸਾਕਤ ਕੂੜੇ ਸਚੁ ਨ ਭਾਵੈ ॥ saakat koorre sach na bhaavai |

31

ਦੁਬਿਧਾ ਬਾਧਾ ਆਵੈ ਜਾਵੈ ॥ dubidhaa baadhaa aavai jaavai |

32

ਲਿਖਿਆ ਲੇਖੁ ਨ ਮੇਟੈ ਕੋਈ ਗੁਰਮੁਖਿ ਮੁਕਤਿ ਕਰਾਵਣਿਆ ॥੫॥ likhiaa lekh na mettai koee guramukh mukat karaavaniaa |5|

33

ਪੇਈਅੜੈ ਪਿਰੁ ਜਾਤੋ ਨਾਹੀ ॥ peeearrai pir jaato naahee |

34

ਝੂਠਿ ਵਿਛੁੰਨੀ ਰੋਵੈ ਧਾਹੀ ॥ jhootth vichhunee rovai dhaahee |

35

ਅਵਗਣਿ ਮੁਠੀ ਮਹਲੁ ਨ ਪਾਏ ਅਵਗਣ ਗੁਣਿ ਬਖਸਾਵਣਿਆ ॥੬॥ avagan mutthee mehal na paae avagan gun bakhasaavaniaa |6|

36

ਪੇਈਅੜੈ ਜਿਨਿ ਜਾਤਾ ਪਿਆਰਾ ॥ peeearrai jin jaataa piaaraa |

37

ਗੁਰਮੁਖਿ ਬੂਝੈ ਤਤੁ ਬੀਚਾਰਾ ॥ guramukh boojhai tat beechaaraa |

38

ਆਵਣੁ ਜਾਣਾ ਠਾਕਿ ਰਹਾਏ ਸਚੈ ਨਾਮਿ ਸਮਾਵਣਿਆ ॥੭॥ aavan jaanaa tthaak rahaae sachai naam samaavaniaa |7|

39

ਗੁਰਮੁਖਿ ਬੂਝੈ ਅਕਥੁ ਕਹਾਵੈ ॥ guramukh boojhai akath kahaavai |

40

ਸਚੇ ਠਾਕੁਰ ਸਾਚੋ ਭਾਵੈ ॥ sache tthaakur saacho bhaavai |

41

ਨਾਨਕ ਸਚੁ ਕਹੈ ਬੇਨੰਤੀ ਸਚੁ ਮਿਲੈ ਗੁਣ ਗਾਵਣਿਆ ॥੮॥੧॥ naanak sach kahai benantee sach milai gun gaavaniaa |8|1|

42

ਮਾਝ ਮਹਲਾ ੩ ਘਰੁ ੧ ॥ maajh mahalaa 3 ghar 1 |

43

ਕਰਮੁ ਹੋਵੈ ਸਤਿਗੁਰੂ ਮਿਲਾਏ ॥ karam hovai satiguroo milaae |

Original Gurmukhi with romanized transliteration, via the GurbaniNow API. An English translation will be added once a cleared translation is available.