U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-11 2

Text

1

ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ too aape karataa teraa keea sabh hoe |

2

ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ tudh bin doojaa avar na koe |

3

ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ too kar kar vekheh jaaneh soe |

4

ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥ jan naanak guramukh paragatt hoe |4|2|

5

ਆਸਾ ਮਹਲਾ ੧ ॥ aasaa mahalaa 1 |

6

ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ tit saravararrai bheele nivaasaa paanee paavak tineh keea |

7

ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥ pankaj moh pag nahee chaalai ham dekhaa teh ddoobeeale |1|

8

ਮਨ ਏਕੁ ਨ ਚੇਤਸਿ ਮੂੜ ਮਨਾ ॥ man ek na chetas moorr manaa |

9

ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ har bisarat tere gun galiaa |1| rahaau |

10

ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ naa hau jatee satee nahee parriaa moorakh mugadhaa janam bheaa |

11

ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥ pranavat naanak tin kee saranaa jin too naahee veesariaa |2|3|

12

ਆਸਾ ਮਹਲਾ ੫ ॥ aasaa mahalaa 5 |

13

ਭਈ ਪਰਾਪਤਿ ਮਾਨੁਖ ਦੇਹੁਰੀਆ ॥ bhee paraapat maanukh dehureea |

14

ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ gobind milan kee ih teree bareea |

15

ਅਵਰਿ ਕਾਜ ਤੇਰੈ ਕਿਤੈ ਨ ਕਾਮ ॥ avar kaaj terai kitai na kaam |

16

ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ mil saadhasangat bhaj keval naam |1|

17

ਸਰੰਜਾਮਿ ਲਾਗੁ ਭਵਜਲ ਤਰਨ ਕੈ ॥ saranjaam laag bhavajal taran kai |

18

ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ janam brithaa jaat rang maaeaa kai |1| rahaau |

19

ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ jap tap sanjam dharam na kamaaeaa |

20

ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ sevaa saadh na jaaniaa har raaeaa |

21

ਕਹੁ ਨਾਨਕ ਹਮ ਨੀਚ ਕਰੰਮਾ ॥ kahu naanak ham neech karamaa |

22

ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥ saran pare kee raakhahu saramaa |2|4|

23

ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧ ॥ sohilaa raag gaurree deepakee mahalaa 1 |

24

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

25

ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ jai ghar keerat aakheeai karate kaa hoe beechaaro |

26

ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥ tit ghar gaavahu sohilaa sivarihu sirajanahaaro |1|

27

ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ tum gaavahu mere nirbhau kaa sohilaa |

28

ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ hau vaaree jit sohilai sadaa sukh hoe |1| rahaau |

29

ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ nit nit jeearre samaaleean dekhaigaa devanahaar |

30

ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥ tere daanai keemat naa pavai tis daate kavan sumaar |2|

31

ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ sanbat saahaa likhiaa mil kar paavahu tel |

32

ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ dehu sajan aseesarreea jiau hovai saahib siau mel |3|

33

ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ghar ghar eho paahuchaa sadarre nit pavan |

34

ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥ sadanahaaraa simareeai naanak se dih aavan |4|1|

35

ਰਾਗੁ ਆਸਾ ਮਹਲਾ ੧ ॥ raag aasaa mahalaa 1 |

36

ਛਿਅ ਘਰ ਛਿਅ ਗੁਰ ਛਿਅ ਉਪਦੇਸ ॥ chhia ghar chhia gur chhia upades |

37

ਗੁਰੁ ਗੁਰੁ ਏਕੋ ਵੇਸ ਅਨੇਕ ॥੧॥ gur gur eko ves anek |1|

38

ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥ baabaa jai ghar karate keerat hoe |

39

ਸੋ ਘਰੁ ਰਾਖੁ ਵਡਾਈ ਤੋਇ ॥੧॥ ਰਹਾਉ ॥ so ghar raakh vaddaaee toe |1| rahaau |

40

ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥ visue chasiaa gharreea paharaa thitee vaaree maahu hoaa |

41

ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥ sooraj eko rut anek | naanak karate ke kete ves |2|2|

Original Gurmukhi with romanized transliteration, via the GurbaniNow API. An English translation will be added once a cleared translation is available.