U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-11 4

Text

1

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

2

ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧ ॥ raag sireeraag mahalaa pahilaa 1 ghar 1 |

3

ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥ motee ta mandar aoosareh ratanee ta hohi jarraau |

4

ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥ kasatoor kungoo agar chandan leep aavai chaau |

5

ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥ mat dekh bhoolaa veesarai teraa chit na aavai naau |1|

6

ਹਰਿ ਬਿਨੁ ਜੀਉ ਜਲਿ ਬਲਿ ਜਾਉ ॥ har bin jeeo jal bal jaau |

7

ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥ mai aapanaa gur poochh dekhiaa avar naahee thaau |1| rahaau |

8

ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥ dharatee ta heere laal jarratee palagh laal jarraau |

9

ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥ mohanee mukh manee sohai kare rang pasaau |

10

ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥ mat dekh bhoolaa veesarai teraa chit na aavai naau |2|

11

ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥ sidh hovaa sidh laaee ridh aakhaa aau |

12

ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥ gupat paragatt hoe baisaa lok raakhai bhaau |

13

ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥ mat dekh bhoolaa veesarai teraa chit na aavai naau |3|

14

ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥ sulataan hovaa mel lasakar takhat raakhaa paau |

15

ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥ hukam haasal karee baitthaa naanakaa sabh vaau |

16

ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੪॥੧॥ mat dekh bhoolaa veesarai teraa chit na aavai naau |4|1|

17

ਸਿਰੀਰਾਗੁ ਮਹਲਾ ੧ ॥ sireeraag mahalaa 1 |

18

ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ kott kottee meree aarajaa pavan peean apiaau |

19

ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ chand sooraj due gufai na dekhaa supanai saun na thaau |

20

ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥ bhee teree keemat naa pavai hau kevadd aakhaa naau |1|

21

ਸਾਚਾ ਨਿਰੰਕਾਰੁ ਨਿਜ ਥਾਇ ॥ saachaa nirankaar nij thaae |

22

ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥ sun sun aakhan aakhanaa je bhaavai kare tamaae |1| rahaau |

23

ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥ kusaa katteea vaar vaar peesan peesaa paae |

24

ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥ agee setee jaaleea bhasam setee ral jaau |

25

ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥ bhee teree keemat naa pavai hau kevadd aakhaa naau |2|

26

ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥ pankhee hoe kai je bhavaa sai asamaanee jaau |

27

ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥ nadaree kisai na aavaoo naa kichh peea na khaau |

28

ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥ bhee teree keemat naa pavai hau kevadd aakhaa naau |3|

Original Gurmukhi with romanized transliteration, via the GurbaniNow API. An English translation will be added once a cleared translation is available.