Sikhism
Ang-11 5
Text
ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ naanak kaagad lakh manaa parr parr keechai bhaau |
ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥ masoo tott na aavee lekhan paun chalaau |
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥ bhee teree keemat naa pavai hau kevadd aakhaa naau |4|2|
ਸਿਰੀਰਾਗੁ ਮਹਲਾ ੧ ॥ sireeraag mahalaa 1 |
ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥ lekhai bolan bolanaa lekhai khaanaa khaau |
ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥ lekhai vaatt chalaaeea lekhai sun vekhaau |
ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥੧॥ lekhai saah lavaaeeeh parre ki puchhan jaau |1|
ਬਾਬਾ ਮਾਇਆ ਰਚਨਾ ਧੋਹੁ ॥ baabaa maaeaa rachanaa dhohu |
ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥੧॥ ਰਹਾਉ ॥ andhai naam visaariaa naa tis eeh na ohu |1| rahaau |
ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥ jeevan maranaa jaae kai ethai khaajai kaal |
ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥ jithai beh samajhaaeeai tithai koe na chalio naal |
ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥ rovan vaale jetarre sabh baneh pandd paraal |2|
ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥ sabh ko aakhai bahut bahut ghatt na aakhai koe |
ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥ keemat kinai na paaeea kehan na vaddaa hoe |
ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥ saachaa saahab ek too hor jeea kete loa |3|
ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥ neechaa andar neech jaat neechee hoo at neech |
ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥ naanak tin kai sang saath vaddiaa siau kiaa rees |
ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥੩॥ jithai neech samaaleean tithai nadar teree bakhasees |4|3|
ਸਿਰੀਰਾਗੁ ਮਹਲਾ ੧ ॥ sireeraag mahalaa 1 |
ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥ lab kutaa koorr chooharraa tthag khaadhaa muradaar |
ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥ par nindaa par mal mukh sudhee agan krodh chanddaal |
ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥੧॥ ras kas aap salaahanaa e karam mere karataar |1|
ਬਾਬਾ ਬੋਲੀਐ ਪਤਿ ਹੋਇ ॥ baabaa boleeai pat hoe |
ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥੧॥ ਰਹਾਉ ॥ aootam se dar aootam kaheeeh neech karam beh roe |1| rahaau |
ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥ ras sueinaa ras rupaa kaaman ras paramal kee vaas |
ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥ ras ghorre ras sejaa mandar ras meetthaa ras maas |
ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥ ete ras sareer ke kai ghatt naam nivaas |2|
ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ jit boliai pat paaeeai so boliaa paravaan |
ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥ fikaa bol viguchanaa sun moorakh man ajaan |
ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥੩॥ jo tis bhaaveh se bhale hor ki kehan vakhaan |3|
ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥ tin mat tin pat tin dhan palai jin hiradai rahiaa samaae |
ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥ tin kaa kiaa saalaahanaa avar suaaliau kaae |
ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ ॥੪॥੪॥ naanak nadaree baahare raacheh daan na naae |4|4|
ਸਿਰੀਰਾਗੁ ਮਹਲਾ ੧ ॥ sireeraag mahalaa 1 |
ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥ amal galolaa koorr kaa ditaa devanahaar |
ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥ matee maran visaariaa khusee keetee din chaar |
ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥ sach miliaa tin sofeea raakhan kau daravaar |1|
ਨਾਨਕ ਸਾਚੇ ਕਉ ਸਚੁ ਜਾਣੁ ॥ naanak saache kau sach jaan |
ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ ਰਹਾਉ ॥ jit seviai sukh paaeeai teree daragah chalai maan |1| rahaau |
ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ ॥ sach saraa gurr baaharaa jis vich sachaa naau |
Original Gurmukhi with romanized transliteration, via the GurbaniNow API. An English translation will be added once a cleared translation is available.