U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-11 8

Text

1

ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥ keteea tereea kudaratee kevadd teree daat |

2

ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥ kete tere jeea jant sifat kareh din raat |

3

ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥ kete tere roop rang kete jaat ajaat |3|

4

ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥ sach milai sach aoopajai sach meh saach samaae |

5

ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥ surat hovai pat aoogavai gurabachanee bhau khaae |

6

ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥ naanak sachaa paatisaahu aape le milaae |4|10|

7

ਸਿਰੀਰਾਗੁ ਮਹਲਾ ੧ ॥ sireeraag mahalaa 1 |

8

ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥ bhalee saree ji ubaree haumai muee gharaahu |

9

ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥ doot lage fir chaakaree satigur kaa vesaahu |

10

ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥ kalap tiaagee baad hai sachaa veparavaahu |1|

11

ਮਨ ਰੇ ਸਚੁ ਮਿਲੈ ਭਉ ਜਾਇ ॥ man re sach milai bhau jaae |

12

ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥ bhai bin nirbhau kiau theeai guramukh sabad samaae |1| rahaau |

13

ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥ ketaa aakhan aakheeai aakhan tott na hoe |

14

ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥ mangan vaale ketarre daataa eko soe |

15

ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥ jis ke jeea paraan hai man vasiai sukh hoe |2|

16

ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥ jag supanaa baajee banee khin meh khel khelaae |

17

ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥ sanjogee mil ekase vijogee utth jaae |

18

ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥ jo tis bhaanaa so theeai avar na karanaa jaae |3|

19

ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥ guramukh vasat vesaaheeai sach vakhar sach raas |

20

ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥ jinee sach vananjiaa gur poore saabaas |

21

ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥ naanak vasat pachhaanasee sach saudaa jis paas |4|11|

22

ਸਿਰੀਰਾਗੁ ਮਹਲੁ ੧ ॥ sireeraag mehal 1 |

23

ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥ dhaat milai fun dhaat kau sifatee sifat samaae |

24

ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥ laal gulaal gahabaraa sachaa rang charraau |

25

ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥ sach milai santokheea har jap ekai bhaae |1|

26

ਭਾਈ ਰੇ ਸੰਤ ਜਨਾ ਕੀ ਰੇਣੁ ॥ bhaaee re sant janaa kee ren |

27

ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥ ਰਹਾਉ ॥ sant sabhaa gur paaeeai mukat padaarath dhen |1| rahaau |

28

ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥ aoochau thaan suhaavanaa aoopar mehal muraar |

29

ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥ sach karanee de paaeeai dar ghar mehal piaar |

30

ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥੨॥ guramukh man samajhaaeeai aatam raam beechaar |2|

31

ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥ tribidh karam kamaaeeeh aas andesaa hoe |

32

ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥ kiau gur bin trikuttee chhuttasee sehaj miliai sukh hoe |

33

ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥ nij ghar mehal pachhaaneeai nadar kare mal dhoe |3|

34

ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥ bin gur mail na utarai bin har kiau ghar vaas |

35

ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥ eko sabad veechaareeai avar tiaagai aas |

36

ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥੪॥੧੨॥ naanak dekh dikhaaeeai hau sad balihaarai jaas |4|12|

37

ਸਿਰੀਰਾਗੁ ਮਹਲਾ ੧ ॥ sireeraag mahalaa 1 |

38

ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥ dhrig jeevan dohaaganee mutthee doojai bhaae |

39

ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥ kalar keree kandh jiau ahinis kir dteh paae |

40

ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥੧॥ bin sabadai sukh naa theeai pir bin dookh na jaae |1|

41

ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥ mundhe pir bin kiaa seegaar |

Original Gurmukhi with romanized transliteration, via the GurbaniNow API. An English translation will be added once a cleared translation is available.