Sikhism
Ang-11 9
Text
ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ॥੧॥ ਰਹਾਉ ॥ dar ghar dtoee na lahai daragah jhootth khuaar |1| rahaau |
ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥ aap sujaan na bhulee sachaa vadd kirasaan |
ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥ pahilaa dharatee saadh kai sach naam de daan |
ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥੨॥ nau nidh upajai naam ek karam pavai neesaan |2|
ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥ gur kau jaan na jaanee kiaa tis chaj achaar |
ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥ andhulai naam visaariaa manamukh andh gubaar |
ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥ aavan jaan na chukee mar janamai hoe khuaar |3|
ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥ chandan mol anaaeaa kungoo maang sandhoor |
ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥ choaa chandan bahu ghanaa paanaa naal kapoor |
ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥੪॥ je dhan kant na bhaavee ta sabh addanbar koorr |4|
ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥ sabh ras bhogan baad heh sabh seegaar vikaar |
ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥ jab lag sabad na bhedeeai kiau sohai guraduaar |
ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੩॥ naanak dhan suhaaganee jin seh naal piaar |5|13|
ਸਿਰੀਰਾਗੁ ਮਹਲਾ ੧ ॥ sireeraag mahalaa 1 |
ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥ sunyee deh ddaraavanee jaa jeeo vichahu jaae |
ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥ bhaeh balandee vijhavee dhooau na nikasio kaae |
ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥ panche rune dukh bhare binase doojai bhaae |1|
ਮੂੜੇ ਰਾਮੁ ਜਪਹੁ ਗੁਣ ਸਾਰਿ ॥ moorre raam japahu gun saar |
ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥੧॥ ਰਹਾਉ ॥ haumai mamataa mohanee sabh mutthee ahankaar |1| rahaau |
ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥ jinee naam visaariaa doojee kaarai lag |
ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥ dubidhaa laage pach mue antar trisanaa ag |
ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥੨॥ gur raakhe se ubare hor mutthee dhandhai tthag |2|
ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥ muee pareet piaar geaa muaa vair virodh |
ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥ dhandhaa thakaa hau muee mamataa maaeaa krodh |
ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥੩॥ karam milai sach paaeeai guramukh sadaa nirodh |3|
ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥ sachee kaarai sach milai guramat palai paae |
ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥ so nar jamai naa marai naa aavai naa jaae |
ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥੪॥੧੪॥ naanak dar paradhaan so darageh paidhaa jaae |4|14|
ਸਿਰੀਰਾਗੁ ਮਹਲ ੧ ॥ sireeraag mehal 1 |
ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥ tan jal bal maattee bheaa man maaeaa mohi manoor |
ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥ aaugan fir laagoo bhe koor vajaavai toor |
ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥ bin sabadai bharamaaeeai dubidhaa ddobe poor |1|
ਮਨ ਰੇ ਸਬਦਿ ਤਰਹੁ ਚਿਤੁ ਲਾਇ ॥ man re sabad tarahu chit laae |
ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥੧॥ ਰਹਾਉ ॥ jin guramukh naam na boojhiaa mar janamai aavai jaae |1| rahaau |
ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥ tan soochaa so aakheeai jis meh saachaa naau |
ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥ bhai sach raatee dehuree jihavaa sach suaau |
ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥੨॥ sachee nadar nihaaleeai bahurr na paavai taau |2|
ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥ saache te pavanaa bheaa pavanai te jal hoe |
ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥ jal te tribhavan saajiaa ghatt ghatt jot samoe |
ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥ niramal mailaa naa theeai sabad rate pat hoe |3|
ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥ eihu man saach santokhiaa nadar kare tis maeh |
Original Gurmukhi with romanized transliteration, via the GurbaniNow API. An English translation will be added once a cleared translation is available.