U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 10

Text

1

ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥੧੭॥੧॥ naanak ahinis raavai preetam har var thir sohaago |17|1|

2

ਤੁਖਾਰੀ ਮਹਲਾ ੧ ॥ tukhaaree mahalaa 1 |

3

ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ ॥ pahilai paharai nain salonarree rain andhiaaree raam |

4

ਵਖਰੁ ਰਾਖੁ ਮੁਈਏ ਆਵੈ ਵਾਰੀ ਰਾਮ ॥ vakhar raakh mueee aavai vaaree raam |

5

ਵਾਰੀ ਆਵੈ ਕਵਣੁ ਜਗਾਵੈ ਸੂਤੀ ਜਮ ਰਸੁ ਚੂਸਏ ॥ vaaree aavai kavan jagaavai sootee jam ras choose |

6

ਰੈਣਿ ਅੰਧੇਰੀ ਕਿਆ ਪਤਿ ਤੇਰੀ ਚੋਰੁ ਪੜੈ ਘਰੁ ਮੂਸਏ ॥ rain andheree kiaa pat teree chor parrai ghar moose |

7

ਰਾਖਣਹਾਰਾ ਅਗਮ ਅਪਾਰਾ ਸੁਣਿ ਬੇਨੰਤੀ ਮੇਰੀਆ ॥ raakhanahaaraa agam apaaraa sun benantee mereea |

8

ਨਾਨਕ ਮੂਰਖੁ ਕਬਹਿ ਨ ਚੇਤੈ ਕਿਆ ਸੂਝੈ ਰੈਣਿ ਅੰਧੇਰੀਆ ॥੧॥ naanak moorakh kabeh na chetai kiaa soojhai rain andhereea |1|

9

ਦੂਜਾ ਪਹਰੁ ਭਇਆ ਜਾਗੁ ਅਚੇਤੀ ਰਾਮ ॥ doojaa pehar bheaa jaag achetee raam |

10

ਵਖਰੁ ਰਾਖੁ ਮੁਈਏ ਖਾਜੈ ਖੇਤੀ ਰਾਮ ॥ vakhar raakh mueee khaajai khetee raam |

11

ਰਾਖਹੁ ਖੇਤੀ ਹਰਿ ਗੁਰ ਹੇਤੀ ਜਾਗਤ ਚੋਰੁ ਨ ਲਾਗੈ ॥ raakhahu khetee har gur hetee jaagat chor na laagai |

12

ਜਮ ਮਗਿ ਨ ਜਾਵਹੁ ਨਾ ਦੁਖੁ ਪਾਵਹੁ ਜਮ ਕਾ ਡਰੁ ਭਉ ਭਾਗੈ ॥ jam mag na jaavahu naa dukh paavahu jam kaa ddar bhau bhaagai |

13

ਰਵਿ ਸਸਿ ਦੀਪਕ ਗੁਰਮਤਿ ਦੁਆਰੈ ਮਨਿ ਸਾਚਾ ਮੁਖਿ ਧਿਆਵਏ ॥ rav sas deepak guramat duaarai man saachaa mukh dhiaave |

14

ਨਾਨਕ ਮੂਰਖੁ ਅਜਹੁ ਨ ਚੇਤੈ ਕਿਵ ਦੂਜੈ ਸੁਖੁ ਪਾਵਏ ॥੨॥ naanak moorakh ajahu na chetai kiv doojai sukh paave |2|

15

ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ ॥ teejaa pehar bheaa need viaapee raam |

16

ਮਾਇਆ ਸੁਤ ਦਾਰਾ ਦੂਖਿ ਸੰਤਾਪੀ ਰਾਮ ॥ maaeaa sut daaraa dookh santaapee raam |

17

ਮਾਇਆ ਸੁਤ ਦਾਰਾ ਜਗਤ ਪਿਆਰਾ ਚੋਗ ਚੁਗੈ ਨਿਤ ਫਾਸੈ ॥ maaeaa sut daaraa jagat piaaraa chog chugai nit faasai |

18

ਨਾਮੁ ਧਿਆਵੈ ਤਾ ਸੁਖੁ ਪਾਵੈ ਗੁਰਮਤਿ ਕਾਲੁ ਨ ਗ੍ਰਾਸੈ ॥ naam dhiaavai taa sukh paavai guramat kaal na graasai |

19

ਜੰਮਣੁ ਮਰਣੁ ਕਾਲੁ ਨਹੀ ਛੋਡੈ ਵਿਣੁ ਨਾਵੈ ਸੰਤਾਪੀ ॥ jaman maran kaal nahee chhoddai vin naavai santaapee |

20

ਨਾਨਕ ਤੀਜੈ ਤ੍ਰਿਬਿਧਿ ਲੋਕਾ ਮਾਇਆ ਮੋਹਿ ਵਿਆਪੀ ॥੩॥ naanak teejai tribidh lokaa maaeaa mohi viaapee |3|

21

ਚਉਥਾ ਪਹਰੁ ਭਇਆ ਦਉਤੁ ਬਿਹਾਗੈ ਰਾਮ ॥ chauthaa pehar bheaa daut bihaagai raam |

22

ਤਿਨ ਘਰੁ ਰਾਖਿਅੜਾ ਜੋੁ ਅਨਦਿਨੁ ਜਾਗੈ ਰਾਮ ॥ tin ghar raakhiarraa juo anadin jaagai raam |

23

ਗੁਰ ਪੂਛਿ ਜਾਗੇ ਨਾਮਿ ਲਾਗੇ ਤਿਨਾ ਰੈਣਿ ਸੁਹੇਲੀਆ ॥ gur poochh jaage naam laage tinaa rain suheleea |

24

ਗੁਰਸਬਦੁ ਕਮਾਵਹਿ ਜਨਮਿ ਨ ਆਵਹਿ ਤਿਨਾ ਹਰਿ ਪ੍ਰਭੁ ਬੇਲੀਆ ॥ gurasabad kamaaveh janam na aaveh tinaa har prabh beleea |

25

ਕਰ ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ ॥ kar kanp charan sareer kanpai nain andhule tan bhasam se |

26

ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ਹਰਿ ਕੇ ਮਨਿ ਵਸੇ ॥੪॥ naanak dukheea jug chaare bin naam har ke man vase |4|

27

ਖੂਲੀ ਗੰਠਿ ਉਠੋ ਲਿਖਿਆ ਆਇਆ ਰਾਮ ॥ khoolee gantth uttho likhiaa aaeaa raam |

28

ਰਸ ਕਸ ਸੁਖ ਠਾਕੇ ਬੰਧਿ ਚਲਾਇਆ ਰਾਮ ॥ ras kas sukh tthaake bandh chalaaeaa raam |

29

ਬੰਧਿ ਚਲਾਇਆ ਜਾ ਪ੍ਰਭ ਭਾਇਆ ਨਾ ਦੀਸੈ ਨਾ ਸੁਣੀਐ ॥ bandh chalaaeaa jaa prabh bhaaeaa naa deesai naa suneeai |

30

ਆਪਣ ਵਾਰੀ ਸਭਸੈ ਆਵੈ ਪਕੀ ਖੇਤੀ ਲੁਣੀਐ ॥ aapan vaaree sabhasai aavai pakee khetee luneeai |

31

ਘੜੀ ਚਸੇ ਕਾ ਲੇਖਾ ਲੀਜੈ ਬੁਰਾ ਭਲਾ ਸਹੁ ਜੀਆ ॥ gharree chase kaa lekhaa leejai buraa bhalaa sahu jeea |

32

ਨਾਨਕ ਸੁਰਿ ਨਰ ਸਬਦਿ ਮਿਲਾਏ ਤਿਨਿ ਪ੍ਰਭਿ ਕਾਰਣੁ ਕੀਆ ॥੫॥੨॥ naanak sur nar sabad milaae tin prabh kaaran keea |5|2|

33

ਤੁਖਾਰੀ ਮਹਲਾ ੧ ॥ tukhaaree mahalaa 1 |

34

ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥ taaraa charriaa lamaa kiau nadar nihaaliaa raam |

35

ਸੇਵਕ ਪੂਰ ਕਰੰਮਾ ਸਤਿਗੁਰਿ ਸਬਦਿ ਦਿਖਾਲਿਆ ਰਾਮ ॥ sevak poor karamaa satigur sabad dikhaaliaa raam |

36

ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ ॥ gur sabad dikhaaliaa sach samaaliaa ahinis dekh beechaariaa |

37

ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ ॥ dhaavat panch rahe ghar jaaniaa kaam krodh bikh maariaa |

38

ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ ॥ antar jot bhee gur saakhee cheene raam karamaa |

Original Gurmukhi with romanized transliteration, via the GurbaniNow API. An English translation will be added once a cleared translation is available.