Sikhism
Ang-1101 100
Text
ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥੩॥ sravanee keeratan sunau din raatee hiradai har har bhaanee |3|
ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥ panch janaa gur vasagat aane tau unaman naam lagaanee |
ਜਨ ਨਾਨਕ ਹਰਿ ਕਿਰਪਾ ਧਾਰੀ ਹਰਿ ਰਾਮੈ ਨਾਮਿ ਸਮਾਨੀ ॥੪॥੫॥ jan naanak har kirapaa dhaaree har raamai naam samaanee |4|5|
ਸਾਰਗ ਮਹਲਾ ੪ ॥ saarag mahalaa 4 |
ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥ jap man raam naam parrhu saar |
ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥੧॥ ਰਹਾਉ ॥ raam naam bin thir nahee koee hor nihafal sabh bisathaar |1| rahaau |
ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ ਛਾਰੁ ॥ kiaa leejai kiaa tajeeai baure jo deesai so chhaar |
ਜਿਸੁ ਬਿਖਿਆ ਕਉ ਤੁਮੑ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥੧॥ jis bikhiaa kau tuma apunee kar jaanahu saa chhaadd jaahu sir bhaar |1|
ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਵਾਰੁ ॥ til til pal pal aaudh fun ghaattai boojh na sakai gavaar |
ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ ॥੨॥ so kichh karai ji saath na chaalai ihu saakat kaa aachaar |2|
ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥ sant janaa kai sang mil baure tau paaveh mokh duaar |
ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ ਜਾਇ ਪੂਛਹੁ ਬੇਦ ਬੀਚਾਰੁ ॥੩॥ bin satasang sukh kinai na paaeaa jaae poochhahu bed beechaar |3|
ਰਾਣਾ ਰਾਉ ਸਭੈ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥ raanaa raau sabhai koaoo chaalai jhootth chhodd jaae paasaar |
ਨਾਨਕ ਸੰਤ ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥੪॥੬॥ naanak sant sadaa thir nihachal jin raam naam aadhaar |4|6|
ਸਾਰਗ ਮਹਲਾ ੪ ਘਰੁ ੩ ਦੁਪਦਾ ॥ saarag mahalaa 4 ghar 3 dupadaa |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥ kaahe poot jhagarat hau sang baap |
ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥੧॥ ਰਹਾਉ ॥ jin ke jane baddeere tum hau tin siau jhagarat paap |1| rahaau |
ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ ॥ jis dhan kaa tum garab karat hau so dhan kiseh na aap |
ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ ਲਾਗੈ ਪਛੁਤਾਪ ॥੧॥ khin meh chhodd jaae bikhiaa ras tau laagai pachhutaap |1|
ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥ jo tumare prabh hote suaamee har tin ke jaapahu jaap |
ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥ aupades karat naanak jan tum kau jau sunahu tau jaae santaap |2|1|7|
ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ ॥ saarag mahalaa 4 ghar 5 dupade parrataal |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥ jap man jaganaath jagadeesaro jagajeevano manamohan siau preet laagee mai har har har ttek sabh dinas sabh raat |1| rahaau |
ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥ har kee upamaa anik anik anik gun gaavat suk naarad brahamaadik tav gun suaamee ganin na jaat |
ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥੧॥ too har beant too har beant too har suaamee too aape hee jaaneh aapanee bhaant |1|
ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥ har kai nikatt nikatt har nikatt hee basate te har ke jan saadhoo har bhagaat |
ਤੇ ਹਰਿ ਕੇ ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥੨॥੧॥੮॥ te har ke jan har siau ral mile jaise jan naanak salalai salal milaat |2|1|8|
Original Gurmukhi with romanized transliteration, via the GurbaniNow API. An English translation will be added once a cleared translation is available.