U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 12

Text

1

ਅਨਦਿਨੁ ਰਤੜੀਏ ਸਹਜਿ ਮਿਲੀਜੈ ॥ anadin ratarree sehaj mileejai |

2

ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ ਗਰਬੁ ਨਿਵਾਰਿ ਸਮਾਣੀ ॥ sukh sehaj mileejai ros na keejai garab nivaar samaanee |

3

ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥ saachai raatee milai milaaee manamukh aavan jaanee |

4

ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ ॥ jab naachee tab ghooghatt kaisaa mattukee forr niraaree |

5

ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥ naanak aapai aap pachhaanai guramukh tat beechaaree |4|4|

6

ਤੁਖਾਰੀ ਮਹਲਾ ੧ ॥ tukhaaree mahalaa 1 |

7

ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥ mere laal rangeele ham laalan ke laale |

8

ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥ gur alakh lakhaaeaa avar na doojaa bhaale |

9

ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥ gur alakh lakhaaeaa jaa tis bhaaeaa jaa prabh kirapaa dhaaree |

10

ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥ jagajeevan daataa purakh bidhaataa sehaj mile banavaaree |

11

ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥ nadar kareh too taareh tareeai sach devahu deen deaalaa |

12

ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥੧॥ pranavat naanak daasan daasaa too sarab jeea pratipaalaa |1|

13

ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥ bharipur dhaar rahe at piaare |

14

ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥ sabade rav rahiaa gur roop muraare |

15

ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥ gur roop muraare tribhavan dhaare taa kaa ant na paaeaa |

16

ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ ॥ rangee jinasee jant upaae nit devai charrai savaaeaa |

17

ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥ aparanpar aape thaap uthaape tis bhaavai so hovai |

18

ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥੨॥ naanak heeraa heerai bedhiaa gun kai haar parovai |2|

19

ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥ gun guneh samaane masatak naam neesaano |

20

ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥ sach saach samaaeaa chookaa aavan jaano |

21

ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥ sach saach pachhaataa saachai raataa saach milai man bhaavai |

22

ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥ saache aoopar avar na deesai saache saach samaavai |

23

ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥ mohan mohi leea man meraa bandhan khol niraare |

24

ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥੩॥ naanak jotee jot samaanee jaa miliaa at piaare |3|

25

ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥ sach ghar khoj lahe saachaa gur thaano |

26

ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥ manamukh neh paaeeai guramukh giaano |

27

ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥ devai sach daano so paravaano sad daataa vadd daanaa |

28

ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥ amar ajonee asathir jaapai saachaa mehal chiraanaa |

29

ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥ dot uchaapat lekh na likheeai pragattee jot muraaree |

30

ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥ naanak saachaa saachai raachaa guramukh tareeai taaree |4|5|

31

ਤੁਖਾਰੀ ਮਹਲਾ ੧ ॥ tukhaaree mahalaa 1 |

32

ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥ e man meriaa too samajh achet eaaniaa raam |

33

ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ ॥ e man meriaa chhadd avagan gunee samaaniaa raam |

34

ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥ bahu saad lubhaane kirat kamaane vichhurriaa nahee melaa |

35

ਕਿਉ ਦੁਤਰੁ ਤਰੀਐ ਜਮ ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥ kiau dutar tareeai jam ddar mareeai jam kaa panth duhelaa |

36

ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥ man raam nahee jaataa saajh prabhaataa avaghatt rudhaa kiaa kare |

37

ਬੰਧਨਿ ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥੧॥ bandhan baadhiaa in bidh chhoottai guramukh sevai narahare |1|

38

ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥ e man meriaa too chhodd aal janjaalaa raam |

39

ਏ ਮਨ ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥ e man meriaa har sevahu purakh niraalaa raam |

Original Gurmukhi with romanized transliteration, via the GurbaniNow API. An English translation will be added once a cleared translation is available.