Sikhism
Ang-1101 14
Text
ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥ merai antar hoe vigaas priau priau sach nit chavaa raam |
ਪ੍ਰਿਉ ਚਵਾ ਪਿਆਰੇ ਸਬਦਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥ priau chavaa piaare sabad nisataare bin dekhe tripat na aave |
ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥ sabad seegaar hovai nit kaaman har har naam dhiaave |
ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥ deaa daan mangat jan deejai mai preetam dehu milaae |
ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ ਵਿਟਹੁ ਘੁਮਾਏ ॥੨॥ anadin gur gopaal dhiaaee ham satigur vittahu ghumaae |2|
ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥ ham paathar gur naav bikh bhavajal taareeai raam |
ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ ਨਿਸਤਾਰੀਐ ਰਾਮ ॥ gur devahu sabad subhaae mai moorr nisataareeai raam |
ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥ ham moorr mugadh kichh mit nahee paaee too agam vadd jaaniaa |
ਤੂ ਆਪਿ ਦਇਆਲੁ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥ too aap deaal deaa kar meleh ham niragunee nimaaniaa |
ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ ॥ anek janam paap kar bharame hun tau saranaagat aae |
ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥ deaa karahu rakh levahu har jeeo ham laagah satigur paae |3|
ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥ gur paaras ham loh mil kanchan hoeaa raam |
ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥ jotee jot milaae kaaeaa garr sohiaa raam |
ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥ kaaeaa garr sohiaa merai prabh mohiaa kiau saas giraas visaareeai |
ਅਦ੍ਰਿਸਟੁ ਅਗੋਚਰੁ ਪਕੜਿਆ ਗੁਰਸਬਦੀ ਹਉ ਸਤਿਗੁਰ ਕੈ ਬਲਿਹਾਰੀਐ ॥ adrisatt agochar pakarriaa gurasabadee hau satigur kai balihaareeai |
ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ satigur aagai sees bhett deo je satigur saache bhaavai |
ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥ aape deaa karahu prabh daate naanak ank samaavai |4|1|
ਤੁਖਾਰੀ ਮਹਲਾ ੪ ॥ tukhaaree mahalaa 4 |
ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥ har har agam agaadh aparanpar aparaparaa |
ਜੋ ਤੁਮ ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥ jo tum dhiaaveh jagadees te jan bhau bikham taraa |
ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ ਧਿਆਇਆ ॥ bikham bhau tin tariaa suhelaa jin har har naam dhiaaeaa |
ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥ gur vaak satigur jo bhaae chale tin har har aap milaaeaa |
ਜੋਤੀ ਜੋਤਿ ਮਿਲਿ ਜੋਤਿ ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥ jotee jot mil jot samaanee har kripaa kar dharaneedharaa |
ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥ har har agam agaadh aparanpar aparaparaa |1|
ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥ tum suaamee agam athaah too ghatt ghatt poor rahiaa |
ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥ too alakh abheo agam gur satigur bachan lahiaa |
ਧਨੁ ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥ dhan dhan te jan purakh poore jin gur santasangat mil gun rave |
ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ ਖਿਨੁ ਖਿਨੁ ਹਰਿ ਨਿਤ ਚਵੇ ॥ bibek budh beechaar guramukh gur sabad khin khin har nit chave |
ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥ jaa baheh guramukh har naam boleh jaa kharre guramukh har har kahiaa |
ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥ tum suaamee agam athaah too ghatt ghatt poor rahiaa |2|
ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥ sevak jan seveh te paravaan jin seviaa guramat hare |
ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥ tin ke kott sabh paap khin parahar har door kare |
ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ ਮਨਿ ਚਿਤਿ ਇਕੁ ਅਰਾਧਿਆ ॥ tin ke paap dokh sabh binase jin man chit ik araadhiaa |
Original Gurmukhi with romanized transliteration, via the GurbaniNow API. An English translation will be added once a cleared translation is available.